ਐਤਵਾਰ, ਮਈ 24, 2026 02:08 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੁਕਤਸਰ ਸਾਹਿਬ ਦੇ ਜਸਪ੍ਰੀਤ ਸਿੰਘ ਨੇ ਜੱਜ ਬਣ ਕੇ ਪਰਿਵਾਰ ਤੇ ਪਿੰਡ ਦਾ ਨਾਮ ਕੀਤਾ ਰੌਸ਼ਨ

by Gurjeet Kaur
ਅਕਤੂਬਰ 12, 2023
in ਪੰਜਾਬ
0

ਸ੍ਰੀ ਮੁਕਤਸਰ ਸਾਹਿਬ ਦੇ ਮਲੋਟ ਰੋਡ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੇ ਨਾਕਾ ਨੰਬਰ ਸੱਤ ਦੇ ਨੇੜੇ ਰਹਿਣ ਵਾਲੇ ਨਗਰ ਕੌਂਸਲ ‘ਚ ਜੂਨੀਅਰ ਅਸਿਸਟੈਂਟ ਵਜੋਂ ਕੰਮ ਕਰ ਰਹੇ ਗੁਰਦੀਪ ਸਿੰਘ ਦੇ ਬੇਟੇ ਜਸਪ੍ਰੀਤ ਸਿੰਘ ਧਾਲੀਵਾਲ ਨੇ ਜੱਜ ਬਣ ਕੇ ਮੁਕਤਸਰ ਦਾ ਨਾਮ ਰੌਸ਼ਨ ਕੀਤਾ ਹੈ।ਉਨ੍ਹਾਂ ਸਿਵਲ ਜੱਜ ਦੀ ਪ੍ਰੀਖਿਆ ਪਾਸ ਕਰ ਲਈ ਹੈ ਤੇ ਪੰਜਾਬ ‘ਚੋਂ ਦਸਵਾਂ ਰੈਂਕ ਹਾਸਲ ਕੀਤਾ ਹੈ।

ਜਸਪ੍ਰੀਤ ਦੀ ਇਸ ਉਪਲਬਧੀ ਤੇ ਜਿੱਥੇ ਪਿਤਾ ਗੁਰਦੀਪ ਸਿੰਘ ਤੇ ਮਾਤਾ ਪਰਮਜੀਤ ਕੌਰ ਸਮੇਤ ਸਾਰੇ ਰਿਸ਼ਤੇਦਾਰ ਤੇ ਦੋਸਤ ਮਾਣ ਮਹਿਸੂਸ ਕਰ ਰਹੇ ਹਨ।ਉਥੇ ਹੀ ਮੁਕਤਸਰ ਸ਼ਹਿਰ ਲਈ ਵੀ ਇਹ ਮਾਣ ਵਾਲੀ ਗੱਲ ਹੈ।ਇਸ ਮੌਕੇ ਗ੍ਰਹਿ ਵਿਖੇ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ ਤੇ ਪਰਿਵਾਰਕ ਮੈਂਬਰਾਂ ਵਲੋਂ ਸਾਰਿਆਂ ਦਾ ਮੂੰਹ ਮਿੱਠਾ ਕਰਵਾਇਆ ਜਾ ਰਿਹਾ ਹੈ।

ਦੱਸ ਦੇਈਏ ਕਿ ਜਿੱਥੇ ਅੱਜ ਕੱਲ੍ਹ ਕੰਪੀਟੀਸ਼ਨ ਦੇ ਦੌਰ ‘ਚ ਨੌਜਵਾਨਾਂ ‘ਚ ਇਕ ਦੂਜੇ ਤੋਂ ਅੱਗੇ ਵਧਣ ਦੀ ਹੋੜ ਲੱਗੀ ਰਹਿੰਦੀ ਹੈ, ਉਥੇ ਹੀ ਮੁਕਤਸਰ ਦੇ ਜਸਪ੍ਰੀਤ ਸਿੰਘ ਧਾਲੀਵਾਲ ਤੇ ਉਸਦੇ ਨਾਲ ਹੀ ਉਸਦੇ ਇਕ ਹੋਰ ਤਰਨਤਾਰਨ ਸ਼ਹਿਰ ਦੇ ਸਾਥੀ ਨਵਬੀਰ ਸਿੰਘ ਨੇ ਇਕੱਠਿਆਂ ਪੜ੍ਹਾਈ ਕਰਦਿਆਂ ਦੋਵਾਂ ਨੇ ਪ੍ਰੀਖਿਆ ਪਾਸ ਕੀਤੀ ਤੇ ਦੋਵੇਂ ਜੱਜ ਬਣ ਕੇ ਦੋਸਤੀ ਦੀ ਮਿਸਾਲ ਵੀ ਪੇਸ਼ ਕੀਤੀ ਹੈ।

Tags: Jaspreet singh dhaliwaljudgepro punjab tvpunjabpunjabi newsshri muktsar sahib
Share382Tweet239Share96

Related Posts

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

ED ਦੀ ਪੰਜਾਬ ‘ਚ ਵੱਡੀ ਕਾਰਵਾਈ : ਬਿਲਡਰ ਅਜੈ ਸਹਿਗਲ ਸਮੇਤ ਕਈ ਹੋਰਾਂ ਨੂੰ ਕੀਤਾ ਗ੍ਰਿਫ਼ਤਾਰ

ਮਈ 23, 2026

ਕੇਂਦਰ ਆਰਬੀਆਈ ਦੇ ਅਸਧਾਰਨ ਲਾਭਅੰਸ਼ ਨੂੰ ਰਾਜਾਂ ਨਾਲ ਸਾਂਝਾ ਕਰੇ, ਕੇਂਦਰੀ ਬੈਂਕ ਦੀ ਸੁਤੰਤਰਤਾ ਅਤੇ ਵਿੱਤੀ ਮਜ਼ਬੂਤੀ ਦੀ ਰੱਖਿਆ ਕਰੇ: ਹਰਪਾਲ ਸਿੰਘ ਚੀਮਾ

ਮਈ 23, 2026

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਈ 23, 2026
Load More

Recent News

ਪੰਜਾਬ ‘ਚ ਗਰਮੀ ਨੂੰ ਲੈ ਕੇ ਸਿਹਤ ਵਿਭਾਗ ਅਲਰਟ ‘ਤੇ; ਸਾਰੇ ਹਸਪਤਾਲਾਂ ਵਿੱਚ ਹੀਟ ਸਟ੍ਰੋਕ ਯੂਨਿਟ ਸਰਗਰਮ

ਮਈ 23, 2026

ਕੋਲੇ ਦੀ ਖਾਨ ਵਿੱਚ ਵੱਡਾ ਧਮਾਕਾ : 90 ਲੋਕਾਂ ਦੀ ਮੌਤ, ਕਈ ਲਾਪਤਾ

ਮਈ 23, 2026

ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮਈ 23, 2026

ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ, ਮੌਸਮ ਵਿਭਾਗ ਨੇ ਜਾਰੀ ਕੀਤੀ ਲੂ ਦੀ ਚੇਤਾਵਨੀ

ਮਈ 23, 2026

ਤਵਿਸ਼ਾ ਸ਼ਰਮਾ ਮਾਮਲੇ ‘ਚ ਅਪਡੇਟ, ਪਤੀ ਸਮਰਥ ਜਬਲਪੁਰ ਤੋਂ ਗ੍ਰਿਫ਼ਤਾਰ

ਮਈ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.