ਮੰਗਲਵਾਰ, ਜੂਨ 16, 2026 03:26 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀ ਗਇਕ ਜੱਸੀ ਗਿੱਲ ਨੇ ਪੰਜਾਬ ‘ਚ ਹੜ੍ਹਾਂ ਨੂੰ ਲੈਕੇ ਸਾਂਝੀ ਕੀਤੀ ਪੋਸਟ, ਟਰੋਲ ਕਰਨ ਵਾਲਿਆਂ ਨੂੰ ਦਿੱਤਾ ਜਵਾਬ

ਜਿੱਥੇ ਇੱਕ ਪਾਸੇ ਪੰਜਾਬ ਦੇ ਲੋਕ ਹੜ੍ਹਾਂ ਦੇ ਕਹਿਰ ਨਾਲ ਜੂਝਦੇ ਹੋਏ ਨਜ਼ਰ ਆ ਰਹੇ ਨੇ ਉੱਥੇ ਹੀ ਬਹੁਤ ਸਾਰੇ ਸਮਾਜ ਸੇਵੀ ਵੀ ਲੋਕਾਂ ਦੀ ਸਹਾਇਤਾ ਲਈ ਤੱਕ ਅੱਗੇ ਆ ਰਹੇ

by Pro Punjab Tv
ਸਤੰਬਰ 12, 2025
in ਪੰਜਾਬ, ਪਾਲੀਵੁੱਡ, ਮਨੋਰੰਜਨ
0

ਜਿੱਥੇ ਇੱਕ ਪਾਸੇ ਪੰਜਾਬ ਦੇ ਲੋਕ ਹੜ੍ਹਾਂ ਦੇ ਕਹਿਰ ਨਾਲ ਜੂਝਦੇ ਹੋਏ ਨਜ਼ਰ ਆ ਰਹੇ ਨੇ ਉੱਥੇ ਹੀ ਬਹੁਤ ਸਾਰੇ ਸਮਾਜ ਸੇਵੀ ਵੀ ਲੋਕਾਂ ਦੀ ਸਹਾਇਤਾ ਲਈ ਤੱਕ ਅੱਗੇ ਆ ਰਹੇ ਹਨ। ਪੰਜਾਬੀ ਜੱਸੀ ਗਿੱਲ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ‘ਚ ਉਨ੍ਹਾਂ ਨੂੰ ਇਕ ਪ੍ਰਸ਼ੰਸਕ ਵਲੋਂ ਕੁਮੈਂਟ ਕੀਤਾ ਗਿਆ। ਪ੍ਰਸ਼ੰਸਕ ਨੇ ਲਿਖਿਆ ‘ਤੂੰ ਸਿਰਫ਼ ਫੋਟੋਆਂ ਖਿਚਵਾ ਪੰਜਾਬ ਲਈ ਕਰੀ ਨਾ ਕੁਝ। ਇਸ ਦੌਰਾਨ ਗਾਇਕ ਨੇ ਵੀ ਪ੍ਰਸ਼ੰਸਕ ਦੀ ਗੱਲ ਦਾ ਜਵਾਬ ਦਿੰਦੇ ਹੋਏ ਪੋਸਟ ਸਾਂਝੀ ਕੀਤੀ ਹੈ।

Jassi Gill new post
Jassi Gill new post

ਪੰਜਾਬੀ ਗਾਇਕ ਜੱਸੀ ਗਿੱਲ ਨੇ ਲਿਖਿਆ ਕਿ ਮੈਂ ਇਹ ਪੋਸਟ ਪਾਉਣੀ ਨਹੀਂ ਸੀ ਪਰ ਪਤਾ ਨਹੀਂ ਕਿਉਂ ਕੋਈ ਵੀ ਚੀਜ਼ ਹੋਵੇ ਕੁਝ ਲੋਕ ਕਲਾਕਾਰਾਂ ਨੂੰ ਟਾਰਗੇਟ ਬਣਾ ਲੈਂਦੇ ਹਨ, ਪਰ ਤੁਹਾਨੂੰ ਨਹੀਂ ਲੱਗਦਾ ਇਹ ਕੰਮ ਕਲਾਕਾਰਾਂ ਨਾਲੋਂ ਜ਼ਿਆਦਾ ਕਿਸੇ ਹੋਰ ਦਾ ਹੈ? ਇਹ ਸਵਾਲ ਤੇ ਇਹ ਕੁਮੈਂਟ ਤੁਹਾਨੂੰ ਤੁਹਾਡੇ ਏਰੀਏ ਦੇ ਆਪਣੇ ਵਿਧਾਇਕ ਅਤੇ ਐਮਪੀ ਨੂੰ ਕਰਨੇ ਚਾਹੀਦੇ ਹਨ, ਜਿਨਾਂ ਦੀ ਡਿਊਟੀ ਹੈ ਅਤੇ ਜਿਨਾਂ ਨੂੰ ਤੁਸੀਂ ਹੀ ਵੋਟਾਂ ਪਾ ਕੇ ਉਸ ਪੋਸਟ ‘ਤੇ ਬਿਠਾਇਆ ਹੈ ਤਾਂ ਜੋ ਉਹ ਤੁਹਾਡੇ ਚੰਗੇ ਲਈ ਕੰਮ ਕਰਨ।

ਜੱਸੀ ਨੇ ਕਿਹਾ ਕਿ ਜਿੰਨੇ ਜੋਗੇ ਹਾਂ ਮਦਦ ਕਰ ਰਹੇ ਹਾਂ ਪਰ ਲੋਕ ਨਿਸ਼ਾਨਾ ਬਣਾ ਰਹੇ ਹਨ ਕੀ ਤੁਸੀਂ ਕੀ ਕਰ ਰਹੇ ਹੋ। ਮੈਨੂੰ ਪੋਸਟਾਂ ਪਾਂ ਕੇ ਦਿਖਾਵਾਂ ਨਹੀਂ ਕਰਨਾ ਆਉਂਦਾ’। ਭਰਾਵੋਂ ਹਰ ਬੰਦਾ ਵੱਖਰਾਂ ਹੁੰਦਾ ਹੈ ਇਹ ਮੇਰਾ ਸੁਭਾਅ ਨਹੀਂ ਹੈਗਾ, ਮੇਰੀ ਸੋਚ ਅਤੇ ਮੇਰੀ ਆਤਮਾ ਮੈਨੂੰ ਇਸ ਤਰ੍ਹਾਂ ਕਰਨ ਨਹੀਂ ਦਿੰਦੀ। ਪੰਜਾਬੀ ਜੰਮਿਆ ਤੇ ਪੰਜਾਬੀ ਹੀ ਮਰਨਾ ਹੈ’।  ਹੁਣ ਦੇਖਣ ਵਾਲੀ ਗੱਲ ਹੈ ਕਿ ਇਸ ਦੁੱਖ ਦੀ ਘੜੀ ਚ ਵੀ ਕਈ ਲੋਕ ਸਿਆਸਤ ਖੇਡਣਾ ਨਹੀਂ ਛੱਡ ਰਹੇ।

Tags: jassi gillnew postpunjabi newssinger
Share201Tweet126Share50

Related Posts

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਜੂਨ 15, 2026

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਜੂਨ 15, 2026

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਜੂਨ 15, 2026

ਪੰਜਾਬ ਸਰਕਾਰ ਵੱਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਸੂਚੀ

ਜੂਨ 15, 2026

ਬਿਨਾਂ ਕਿਸੇ ਪ੍ਰੀਮੀਅਮ ਭੁਗਤਾਨ ਦੇ ਸਿਹਤ ਸੁਰੱਖਿਆ ਪ੍ਰਦਾਨ ਕਰ ਰਹੀ ‘ਮੁੱਖ ਮੰਤਰੀ ਸਿਹਤ ਯੋਜਨਾ’, ਨਿੱਜੀ ਸਿਹਤ ਬੀਮੇ ਦਾ ਕਿਫਾਇਤੀ ਵਿਕਲਪ ਬਣ ਕੇ ਉੱਭਰੀ

ਜੂਨ 14, 2026
Load More

Recent News

ਵੱਡੀ ਖ਼ਬਰ : ਮਜੀਠੀਆ ਦੀ ਜ਼ਮਾਨਤ ਬਾਰੇ ਕੋਰਟ ਦਾ ਵੱਡਾ ਫ਼ੈਸਲਾ

ਜੂਨ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡੀ ਮਿਹਨਤ ਨਾਲ ਪੰਜਾਬ ਨੂੰ ਕਾਲੇ ਦੌਰ ਵਿੱਚੋਂ ਕੱਢਿਆ; ਹੁਣ ਸਾਨੂੰ ਚੰਗੇ ਕੰਮਾਂ ਨੂੰ ਰੁਕਣ ਨਹੀਂ ਦੇਣਾ ਚਾਹੀਦਾ: ਅਰਵਿੰਦ ਕੇਜਰੀਵਾਲ

ਜੂਨ 15, 2026

ਹੁਣ ਸਾਲਾਸਰ-ਖਾਟੂ ਸ਼ਿਆਮ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਵੀ ਮੁਫ਼ਤ ਦਰਸ਼ਨ ਕਰਵਾਏਗੀ ਭਗਵੰਤ ਮਾਨ ਸਰਕਾਰ- ਕੇਜਰੀਵਾਲ

ਜੂਨ 15, 2026

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

ਜੂਨ 15, 2026

ਪੰਜਾਬ ਸਰਕਾਰ ਵੱਲੋਂ 27 ਤਹਿਸੀਲਦਾਰਾਂ ਅਤੇ 71 ਨਾਇਬ ਤਹਿਸੀਲਦਾਰਾਂ ਦਾ ਤਬਾਦਲਾ, ਪੜ੍ਹੋ ਸੂਚੀ

ਜੂਨ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.