ਸ਼ੁੱਕਰਵਾਰ, ਅਕਤੂਬਰ 24, 2025 08:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Jaswinder Bhalla ਨੇ ਰਿਲੀਜ਼ ਡੇਟ ਦੇ ਨਾਲ ਪੰਜਾਬੀ ਫਿਲਮ ‘Udeekan Teriyan’ ਦਾ ਕੀਤਾ ਐਲਾਨ

Upcoming Punjabi Movie: ਦੱਸ ਦਈਏ ਕਿ ਜਸਵਿੰਦਰ ਭੱਲਾ ਨੇ ਆਪਣੀ ਆਉਣ ਵਾਲੀ ਫਿਲਮ ਦੇ ਅਧਿਕਾਰਤ ਪੋਸਟਰ ਅਤੇ ਰਿਲੀਜ਼ ਡੇਟ ਦੇ ਨਾਲ ਅਧਿਕਾਰਤ ਤੌਰ 'ਤੇ ਐਲਾਨ ਕੀਤਾ ਹੈ।

by ਮਨਵੀਰ ਰੰਧਾਵਾ
ਫਰਵਰੀ 11, 2023
in ਪਾਲੀਵੁੱਡ, ਮਨੋਰੰਜਨ
0

Upcoming Punjabi movie Udeekan Teriyan: ਪੰਜਾਬੀ ਫਿਲਮਾਂ ਦੇ ਸ਼ੌਕਿਨਾਂ ਲਈ ਸਾਲ 2023 ਬੇਹੱਦ ਖਾਸ ਹੋਣ ਵਾਲਾ ਹੈ। ਹਰ ਰੋਜ਼ ਨਵੀਆਂ ਪੰਜਾਬੀ ਫਿਲਮਾਂ ਦਾ ਐਲਾਨ ਹੋ ਰਿਹਾ ਹੈ। ਇਸ ਦੇ ਨਾਲ ਹੀ ਹੁਣ ਇੱਕ ਹੋਰ ਨਵੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਆਉਣ ਵਾਲੀ ਪੰਜਾਬੀ ਫਿਲਮ ‘ਉੜੀਕਾਂ ਤੇਰੀਆਂ’ ਵੀ ਇਨ੍ਹਾਂ ਚੋਂ ਇੱਕ ਹੈ।

ਦੱਸ ਦਈਏ ਕਿ ਜਸਵਿੰਦਰ ਭੱਲਾ ਨੇ ਆਪਣੀ ਆਉਣ ਵਾਲੀ ਫਿਲਮ ਦੇ ਅਧਿਕਾਰਤ ਪੋਸਟਰ ਅਤੇ ਰਿਲੀਜ਼ ਡੇਟ ਦੇ ਨਾਲ ਅਧਿਕਾਰਤ ਤੌਰ ‘ਤੇ ਐਲਾਨ ਕੀਤਾ ਹੈ। ਫਿਲਮ ਦਾ ਸਿਰਲੇਖ ਉੜੀਕਾਂ ਤੇਰੀਆਂ ਹੈ ਤੇ ਇਹ 21 ਅਪ੍ਰੈਲ 2023 ਨੂੰ ਰਿਲੀਜ਼ ਹੋਣ ਲਈ ਤਿਆਰ ਹੈ। ਫਿਲਮ ਦੀ ਟੀਮ ਨੇ ਇੰਸਟਾਗ੍ਰਾਮ ‘ਤੇ ਇਸ ਦਾ ਐਲਾਨ ਕਰਕੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।

ਆਉਣ ਵਾਲੀ ਪੰਜਾਬੀ ਫ਼ਿਲਮ ਵਿੱਚ ਜਸਵਿੰਦਰ ਭੱਲਾ, ਅਮਰ ਨੂਰੀ, ਸੀਮਾ ਕੌਸ਼ਲ, ਵਿੰਦੂ ਦਾਰਾ ਸਿੰਘ, ਪੁਖਰਾਜ ਭੱਲਾ, ਗੁੰਜਨ ਕਟੋਚ, ਹਾਰਬੀ ਸੰਘਾ ਅਤੇ ਹੋਰ ਬਹੁਤ ਸਾਰੇ ਕਲਾਕਾਰਾਂ ਸਮੇਤ ਇੱਕ ਸ਼ਾਨਦਾਰ ਸਟਾਰ ਕਾਸਟ ਹੈ। ਫਿਲਹਾਲ ਫਿਲਮ ਦਾ ਵਿਸ਼ਾ ਅਤੇ ਇਸ ਦੀ ਕਹਾਣੀ ਦਾ ਖੁਲਾਸਾ ਨਹੀਂ ਹੋਇਆ ਹੈ ਪਰ ਜਸਵਿੰਦਰ ਭੱਲਾ ਨੇ ਫਿਲਮ ਨੂੰ ਬਹੁਤ ਭਾਵੁਕ ਤੇ ਰੋਮਾਂਟਿਕ ਦੱਸਿਆ ਹੈ।

ਪੋਸਟਰ ਵਿੱਚ, ਅਸੀਂ ਫਿਲਮ ਦੀ ਸਟਾਰ ਕਾਸਟ ਨੂੰ ਇਕੱਠੇ ਪੋਜ਼ ਦਿੰਦੇ ਹੋਏ ਦੇਖ ਸਕਦੇ ਹਾਂ ਜੋ ਇਸ਼ਾਰਾ ਕਰਦਾ ਹੈ ਕਿ ਉੜੀਕਾਂ ਤੇਰੀਆਂ ਇੱਕ ਪਰਿਵਾਰਕ ਡਰਾਮਾ ਕਹਾਣੀ ਪੇਸ਼ ਕਰਨ ਜਾ ਰਹੀ ਹੈ।

 

View this post on Instagram

 

A post shared by Jaswinder Bhalla (@jaswinderbhalla)


ਕ੍ਰੈਡਿਟ ਦੀ ਗੱਲ ਕਰਿਏ ਤਾਂ ਇਹ ਫਾਦਰ ਐਂਡ ਸਨ ਫਿਲਮਜ਼ ਅਤੇ ਚਿਪਸ ਮਿਊਜ਼ਿਕ ਐਨ ਫਿਲਮ ਪ੍ਰੋਡਕਸ਼ਨ ਦੇ ਬੈਨਰ ਹੇਠ ਪੇਸ਼ ਕੀਤੀ ਗਈ ਹੈ ਤੇ ਮੁਕੇਸ਼ ਸ਼ਰਮਾ ਅਤੇ ਸਾਗੀ ਏ ਅਗਨੀਹੋਤਰੀ ਵਲੋਂ ਨਿਰਮਿਤ ਹੈ। ਇਹ ਪ੍ਰੋਜੈਕਟ ਰਾਜ ਸਿਨਹਾ ਦੁਆਰਾ ਨਿਰਦੇਸ਼ਤ ਹੈ ਅਤੇ 21 ਅਪ੍ਰੈਲ 2023 ਨੂੰ ਸਿਲਵਰ ਸਕ੍ਰੀਨਜ਼ ‘ਤੇ ਆਉਣ ਲਈ ਤਿਆਰ ਹੈ।

ਕਿਉਂਕਿ ਇਸ ਫਿਲਮ ਦੀ ਰਿਲੀਜ਼ ਬਹੁਤ ਦੂਰ ਨਹੀਂ ਹੈ, ਇਸ ਲਈ ਅਸੀਂ ਇਸ ਦੇ ਟੀਜ਼ਰ, ਗੀਤ ਅਤੇ ਟ੍ਰੇਲਰ ਦੇ ਜਲਦੀ ਹੀ ਰਿਲੀਜ਼ ਹੋਣ ਦੀ ਉਮੀਦ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amar Noorieentertainment newsJaswinder BhallaMovie Udeekan Teriyanpro punjab tvpunjabi moviespunjabi newsUpcoming Punjabi MovieVindu Dara Singh
Share254Tweet159Share64

Related Posts

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਰਾਜਵੀਰ ਜਵੰਦਾ ਦੀ ਮੌ/ਤ ਮਾਮਲੇ ‘ਚ ਹਾਈ ਕੋਰਟ ‘ਚ ਪਟੀਸ਼ਨ ਦਾਇਰ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 17, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025

ਅਦਾਕਾਰ ਪੰਕਜ ਧੀਰ ਦਾ ਹੋਇਆ ਦਿਹਾਂਤ, 68 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

ਅਕਤੂਬਰ 15, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025
Load More

Recent News

ਲੁਧਿਆਣਾ ‘ਚ 1 ਤੋਂ 8 ਨਵੰਬਰ ਤੱਕ ਅਗਨੀਵੀਰ ਰੈਲੀ ਭਰਤੀ, ਚਾਰ ਜ਼ਿਲ੍ਹਿਆਂ ਦੇ ਨੌਜਵਾਨ ਲੈਣਗੇ ਹਿੱਸਾ

ਅਕਤੂਬਰ 24, 2025

iPhone ਦਾ ਨਾ ਕਰੋ ਇੰਤਜ਼ਾਰ, Apple ਆਈਫੋਨ18 ਸੀਰੀਜ਼ ਤੋਂ ਬਾਅਦ 20 ਸੀਰੀਜ਼ ਕਰੇਗਾ ਲਾਂਚ

ਅਕਤੂਬਰ 24, 2025

ਅੰਮ੍ਰਿਤਸਰ: ਪਤੀ ਪਤਨੀ ਕਰਦੇ ਸੀ ਇਹ ਗਲਤ ਕੰਮ, ਪੁਲਿਸ ਨੇ ਦੋਵਾਂ ਨੂੰ ਰੰਗੇ ਹੱਥੀ ਕੀਤਾ ਕਾਬੂ

ਅਕਤੂਬਰ 24, 2025

ਪੰਜਾਬ ਸਰਕਾਰ ਦਾ ਸੜਕਾਂ ਲਈ ਨਵਾਂ ਐਕਸ਼ਨ ਪਲਾਨ, ਕੰਮ ਦੀ ਗੁਣਵੱਤਾ ਦੀ ਕੀਤੀ ਜਾਵੇਗੀ ਜਾਂਚ

ਅਕਤੂਬਰ 24, 2025

ਇਸ ਵਾਰ ਕਿੰਨੀ ਪਏਗੀ ਸਰਦੀ, ਮੌਸਮ ਵਿਭਾਗ ਵੱਲੋਂ ਠੰਡ ਨੂੰ ਲੈ ਕੇ ਜਾਰੀ ਅਲਰਟ

ਅਕਤੂਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.