ਵੀਰਵਾਰ, ਜਨਵਰੀ 8, 2026 10:18 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਜਸਵਿੰਦਰ ਬਰਾੜ ਦਾ ਗੀਤ ‘ਨਿੱਕੇ ਪੈਰੀਂ’ ਟਰੈਂਡ ‘ਚ ਆਇਆ

by Gurjeet Kaur
ਮਾਰਚ 18, 2024
in ਪਾਲੀਵੁੱਡ, ਮਨੋਰੰਜਨ
0

Sidhu Moosewala news: ਮਹਰੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਦੇ ਘਰ ਰੌਣਕ ਪਰਤ ਆਈ ਹੈ। ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੂੰ ਪ੍ਰਮਾਤਮਾ ਨੇ ਬੇਟੇ ਦੀ ਦਾਤ ਬਖਸ਼ੀ ਹੈ। ਸਿੱਧੂ ਮੂਸੇਵਾਲਾ ਦੇ ਹਰ ਪ੍ਰਸ਼ੰਸਕ ਦੀਆਂ ਅੱਖਾਂ ਵਿੱਚ ਖੁਸ਼ੀ ਦੇ ਹੰਝੂ ਪਾਏ ਜਾ ਰਹੇ ਹਨ। ਹਰ ਕੋਈ ਉਸ ਬੱਚੇ ਵਿੱਚ ਸਿੱਧੂ ਮੂਸੇਵਾਲਾ ਦਾ ਝਲਕ ਦੇਖ ਰਿਹਾ ਹੈ। ਜਿਥੇ ਸੋਸ਼ਲ ਮੀਡੀਆ ਉਪਰ ਮੁਬਾਰਕਾਂ ਦਾ ਤਾਂਤਾ ਲੱਗਾ ਹੋਇਆ ਹੈ ਉਥੇ ਹੀ ਮਨੋਰੰਜਨ ਜਗਤ ਵਿੱਚੋਂ ਸਿੱਧੂ ਮੂਸੇਵਾਲਾ ਦੇ ਨਜ਼ਦੀਕੀ ਹਸਪਤਾਲ ਪੁੱਜ ਕੇ ਵਧਾਈਆਂ ਦੇ ਰਹੇ ਹਨ।

ਇਸ ਦੇ ਨਾਲ ਹੀ ਬੁਲੰਦ ਆਵਾਜ਼ ਦੀ ਮਾਲਕਣ ਪੰਜਾਬੀ ਗਾਇਕਾ ਜਸਵਿੰਦਰ ਬਰਾੜ ਦਾ ਗੀਤ ਨਿੱਕੇ ਪੈਰੀਂ ਟਰੈਂਡ ਵਿੱਚ ਆਇਆ ਹੈ। ਬੱਬੂ ਬਰਾੜ ਦਾ ਲਿਖਿਆ ਅਤੇ ਜਸਵਿੰਦਰ ਬਰਾੜ ਗੀਤ ਸੋਸ਼ਲ ਮੀਡੀਆ ਉਪਰ ਟਰੈਂਡ ਕਰ ਰਿਹਾ ਹੈ। ਇਸ ਗੀਤ ਦੇ ਬੋਲ ਹਰ ਕਿਸੇ ਨੂੰ ਭਾਵੁਕ ਕਰ ਰਹੇ ਹਨ। ”ਵੱਡੇ ਪੈਰੀਂ ਗਿਆ ਹਾੜਾ ਤੇ ਨਿੱਕੇ ਪੈਰੀਂ ਆ ਆਜਾ” ਸੁਣ ਕੇ ਹਰ ਕੋਈ ਭਾਵੁਕ ਹੋ ਰਿਹਾ ਹੈ।

 

View this post on Instagram

 

A post shared by Jaswinder Brar (@jaswinderbrarofficial)


ਇਸ ਦੇ ਨਾਲ ਜਸਵਿੰਦਰ ਬਰਾੜ ਨੇ ਹਸਪਤਾਲ ਵਿੱਚ ਪੁੱਜ ਕੇ ਸਿੱਧੂ ਦੇ ਮਾਪਿਆਂ ਨੂੰ ਇਸ ਖੁਸ਼ੀ ਦੀ ਮੁਬਾਰਕਬਾਦ ਦਿੱਤੀ ਅਤੇ ਨਵਜੰਮੇ ਬੱਚੇ ਨੂੰ ਪਿਆਰ ਦਿੱਤਾ। ਇਸ ਤੋਂ ਇਲਾਵਾ ਇਸ ਗੀਤ ਦੇ ਗੀਤਕਾਰ ਅਤੇ ਸਿੱਧੂ ਮੂਸੇਵਾਲਾ ਦੇ ਦੋਸਤ ਬੱਬੂ ਬਰਾੜ ਨੇ ਇਕ ਭਾਵੁਕ ਪੋਸਟ ਸਾਂਝੀ ਕਰਕੇ ਸਾਰੇ ਪ੍ਰਸ਼ੰਸਕਾਂ ਨੂੰ ਵਧਾਈ ਦਿੱਤੀ ਹੈ। ਇਸ ‘ਚ ਬੱਬੂ ਬਰਾੜ ਨੇ ਲਿਖਿਆ-‘ਮੇਰਾ ਲਿਖਿਆ ਤੇ ਭੈਣ ਜਸਵਿੰਦਰ ਬਰਾੜ ਦਾ ਗਾਇਆ ਗਾਣਾ – ਨਿੱਕੇ ਪੈਰੀਂ – ਸੱਚ ਕਰਨ ਸਾਰੇ ਸੰਸਾਰ ਦੀਆ ਅਰਦਾਸਾ ਕਬੂਲ ਕਰਨ ਲਈ ਵਾਹਿਗੁਰੂ ਜੀ ਤੁਹਾਡੇ ਲੱਖ ਲੱਖ ਸ਼ੁਕਰਾਨੇ ਅੱਜ ਸਾਰਾ ਸੰਸਾਰ ਬਹੁਤ ਖੁਸ਼ ਹੈ।

 

Tags: balkaur singh fatherjaswinder brarNikki Pari Songpro punjab tvpunjabi newsSidhu Moosewala News
Share304Tweet190Share76

Related Posts

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025

ਦਿਲਜੀਤ ਦੋਸਾਂਝ ਦੀ ਸ਼ੂਟਿੰਗ ਦੌਰਾਨਹੋਇਆ ਭਾਰੀ ਹੰਗਾਮਾ, ਪੁਲਿਸ ਨੇ ਸੰਭਾਲਿਆ ਚਾਰਜ

ਦਸੰਬਰ 9, 2025

ਅਦਾਕਾਰ ਈਸ਼ਾ ਨੇ ਆਪਣੇ ਪਿਤਾ ਧਰਮਿੰਦਰ ਦੇ ਜਨਮਦਿਨ ਮੌਕੇ ਸਾਂਝੀ ਕੀਤੀ ਭਾਵੁਕ ਪੋਸਟ, ਲਿਖਿਆ . . .

ਦਸੰਬਰ 8, 2025

Bigg Boss 19 : ਟੀਵੀ ਅਦਾਕਾਰ ਗੌਰਵ ਖੰਨਾ ਨੇ ਜਿੱਤਿਆ ਬਿੱਗ ਬੌਸ ਦਾ ਖਿਤਾਬ

ਦਸੰਬਰ 8, 2025
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.