ਵੀਰਵਾਰ, ਫਰਵਰੀ 19, 2026 09:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਜਸਵਿੰਦਰ ਬਰਾੜ ਦਾ ਗੀਤ ‘ਨਿੱਕੇ ਪੈਰੀਂ’ ਹੋਇਆ ਰਿਲੀਜ਼: ਵੀਡੀਓ

by Gurjeet Kaur
ਮਾਰਚ 5, 2024
in ਪਾਲੀਵੁੱਡ, ਮਨੋਰੰਜਨ
0

ਪੰਜਾਬ ਦੀ ਮਸ਼ਹੂਰ ਗਾਇਕਾ ਜਸਵਿੰਦਰ ਕੌਰ ਬਰਾੜ ਦਾ ਗੀਤ ‘ਨਿੱਕੇ ਪੈਰੀਂ’ ਰਿਲੀਜ਼ ਹੋ ਗਿਆ ਹੈ।ਜਿਸ ਨੂੰ ਫੈਨਜ਼ ਵਲੋਂ ਕਾਫੀ ਪਿਆਰ ਮਿਲ ਰਿਹਾ ਹੈ।ਇਸ ਗੀਤ ਦੀ ਇਕ ਵੀਡੀਓ ਜਸਵਿੰਦਰ ਬਰਾੜ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਵੀ ਸਾਂਝੀ ਕੀਤੀ ਹੈ।ਇਸ ਗੀਤ ਦੀ ਖਾਸ ਇਹ ਹੈ ਕਿ ਇਸ ‘ਚ ਮਰਹੂਮ ਗਾਇਕ ਗਾਇਕ ਸਿੱਧੂ ਮੂਸੇਵਾਲਾ ਦਾ ਜ਼ਿਕਰ ਕੀਤਾ ਗਿਆ ਹੈ।ਜਸਵਿੰਦਰ ਬਰਾੜ ਇਸ ਗੀਤ ‘ਚ ਗਾ ਰਹੇ ਹਨ ਕਿ, ‘ ਤੁੰ ਵੱਡੇ ਪੈਰੀਂ ਗਿਆ ਸੀ ਇਸ ਜਹਾਨ ਤੋਂ, ਹੁਣ ਨਿੱਕੇ ਪੈਰੀਂ ਵਾਪਸ ਆ ਜਾ।

ਦੱਸਣਯੋਗ ਹੈ ਕਿ ਇਸ ਗੀਤ ਦੇ ਬੋਲ ਬੱਬੂ ਬਰਾੜ ਤੇ ਜਸਵਿੰਦਰ ਬਰਾੜ ਨੇ ਲਿਖੇ ਹਨ, ਜਿਸ ਨੂੰ ਮਿਊਜ਼ਿਕ ‘ਜੀ ਗੁਰੀ’ ਵਲੋਂ ਦਿੱਤਾ ਹੈ।ਜਸਵਿੰਦਰ ਬਰਾੜ ਨੇ ਇਸ ਗੀਤ ਨੂੰ ਇੰਸਟਾਗ੍ਰਾਮ ‘ਤੇ ਸਾਂਝਾ ਕਰਦੇ ਹੋਏ ਲਿਖਿਆ, ਵਾਹਿਗੁਰੂ ਸੱਚੇ ਪਾਤਸ਼ਾਹ ਅਰਦਾਸ ਕਬੂਲ ਕਰਿਓ।”

 

View this post on Instagram

 

A post shared by Jaswinder Brar (@jaswinderbrarofficial)


ਇਸ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਮਾਤਾ ਜੀ ਚਰਨ ਕੌਰ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਜਸਵਿੰਦਰ ਬਰਾੜ ਨੇ ਗੀਤ ਸਾਂਝਾ ਕਰਦੇ ਹੋਏ ਸਿੱਧੂ ਪਰਿਵਾਰ ਨੂੰ ਵੀ ਟੈਗ ਕੀਤਾ ਹੈ।ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਨੇ ਜਸਵਿੰਦਰ ਬਰਾੜ ਦਾ ਜ਼ਿਕਰ ਆਪਣੇ ਗੀਤ ‘ਬੰਬੀਹਾ ‘ ‘ਚ ਕੀਤਾ ਸੀ।ਜਸਵਿੰਦਰ ਬਰਾੜ ਸਿੱਧੂ ਦੀ ਭੂਆ ਲੱਗਦੇ ਹਨ।

Tags: Jaswinder kaur brarnew songnikke pairipollywoodpro punjab tvpunjabipunjabi newspunjabi singersidhu moosewala
Share356Tweet223Share89

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.