ਸ਼ਨੀਵਾਰ, ਜੂਨ 28, 2025 02:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

ਜੱਟ ਨੇ ਦੇਸ਼ੀ ਜੁਗਾੜ ਲਾ ਬਣਾਇਆ ਅਨੋਖਾ ਟਰੈਕਟਰ, ਜਿਸ ਨੂੰ ਵੇਖ ਲੋਕ ਵੀ ਹੈਰਾਨ

ਯੂਪੀ ਦੇ ਮੁਜ਼ੱਫਰਨਗਰ ਵਿੱਚ ਅੱਜਕਲ ਇੱਕ ਟਰੈਕਟਰ ਸੁਰਖੀਆਂ ਵਿੱਚ ਹੈ। ਇਸ ਦਾ ਕਾਰਨ ਇਕ ਵੱਖਰੀ ਉਚਾਈ ਦਾ ਟਰੈਕਟਰ ਹੈ। ਜਿਸ ਦੀ ਉਚਾਈ 10 ਫੁੱਟ ਹੈ।

by Bharat Thapa
ਨਵੰਬਰ 4, 2022
in ਅਜ਼ਬ-ਗਜ਼ਬ
0

ਯੂਪੀ ਦੇ ਮੁਜ਼ੱਫਰਨਗਰ ਵਿੱਚ ਅੱਜ-ਕੱਲ੍ਹ ਇੱਕ ਟਰੈਕਟਰ ਸੁਰਖੀਆਂ ‘ਚ ਹੈ। ਦੱਸ ਦਈਏ ਕਿ ਵਖਰੀ ਲੁੱਕ ਵਾਲੇ ਇਸ ਟਰੈਕਟਰ ਦੀ ਉਚਾਈ 10 ਫੁੱਟ ਹੈ। ਇਸ ਦੀ ਖਾਸੀਅਤ ਇਹ ਹੈ ਕਿ ਇਹ ਟ੍ਰੈਕਟਰ ਦਲਦਲੀ ਮਿੱਟੀ, ਨਹਿਰ, ਨਦੀ ਅਤੇ ਛੱਪੜ ਨੂੰ ਆਸਾਨੀ ਨਾਲ ਪਾਰ ਕਰ ਲੈਂਦਾ ਹੈ। ਜੌਹਨ ਡੀਅਰ ਕੰਪਨੀ ਦਾ ਇਹ ਟਰੈਕਟਰ ਮੁਜ਼ੱਫਰਨਗਰ ਦੇ ਇੱਕ ਕਿਸਾਨ ਨੇ ਜੁਗਾੜ ਨਾਲ ਬਣਾਇਆ ਹੈ। ਅੱਜ ਕੱਲ੍ਹ ਇਹ ਅਨੋਖਾ ਟਰੈਕਟਰ ਲੋਕਾਂ ‘ਚ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ।

ਨਹਿਰ ਅਤੇ ਛੱਪੜ ਨੂੰ ਪਾਰ ਕਰਦਾ ਉੱਚਾ ਟਰੈਕਟਰ-

ਸ਼ਹਿਰ ਦੇ ਭੋਪਾ ਥਾਣਾ ਖੇਤਰ ‘ਚ ਸਥਿਤ ਸ਼ੁਕਰਾ ਤੀਰਥ ਦੇ ਰਹਿਣ ਵਾਲੇ ਜਸਵੰਤ ਨੇ ਸਾਲ 2002 ‘ਚ ਜੌਹਨ ਡੀਅਰ ਕੰਪਨੀ ਦਾ ਟਰੈਕਟਰ ਖਰੀਦਿਆ ਸੀ। ਪਰ ਬਰਸਾਤ ਦੇ ਮੌਸਮ ਵਿੱਚ ਸ਼ੁਕਰਾਣੀ ਤੀਰਥ ਖੇਤਰ ਵਿੱਚ ਵਾਰ-ਵਾਰ ਹੜ੍ਹ ਆਉਣ ਕਾਰਨ ਫ਼ਸਲਾਂ ਬਰਬਾਦ ਹੋ ਜਾਂਦੀਆਂ, ਸਗੋਂ ਹੜ੍ਹਾਂ ਦੀ ਮਾਰ ਹੇਠ ਆਏ ਪੇਂਡੂ ਖੇਤਰ ਦਾ ਮੁੱਖ ਮਾਰਗਾਂ ਤੋਂ ਵੀ ਸੰਪਰਕ ਟੁੱਟ ਜਾਂਦਾ। ਇਸ ਨੂੰ ਦੇਖਦੇ ਹੋਏ ਜਸਵੰਤ ਨੇ ਆਪਣੇ ਜੁਗਾੜ ਨਾਲ ਟਰੈਕਟਰ ਨੂੰ ਇੰਨਾ ਉੱਚਾ ਕਰ ਦਿੱਤਾ ਕਿ ਇਹ ਨਹਿਰ ਅਤੇ ਛੱਪੜ ਨੂੰ ਆਸਾਨੀ ਨਾਲ ਪਾਰ ਕਰ ਲੈਂਦਾ ਹੈ। ਨਾਲ ਹੀ, ਇਹ ਟਰੈਕਟਰ ਰੇਤਲੀ ਅਤੇ ਦਲਦਲੀ ਜ਼ਮੀਨ ਤੋਂ ਬਹੁਤ ਆਸਾਨੀ ਨਾਲ ਨਿਕਲ ਜਾਂਦਾ ਹੈ।

ਟਰੈਕਟਰ ਦੀ ਉਚਾਈ ਦੇ ਫਾਇਦੇ-

10 ਫੁੱਟ ਦੀ ਉਚਾਈ ਕਾਰਨ ਟਰੈਕਟਰ ਦਲਦਲੀ ਜਾਂ ਚਿੱਕੜ ਵਾਲੀ ਸੜਕ ਨੂੰ ਆਸਾਨੀ ਨਾਲ ਪਾਰ ਕਰ ਸਕਦਾ ਹੈ। ਜਸਵੰਤ ਸਿੰਘ ਦਾ ਕਹਿਣਾ ਹੈ ਕਿ ਇਸ ਨਾਲ ਗੰਨੇ ਦੇ ਖੇਤ ਨੂੰ ਵਾਹੁਣ ‘ਚ ਵੀ ਕਾਫੀ ਮਦਦ ਮਿਲਦੀ ਹੈ। ਟਰੈਕਟਰ ਛੱਪੜ ਵਿੱਚ ਫਸੇ ਬਗੈਰ ਆਸਾਨੀ ਨਾਲ ਲੰਘ ਜਾਂਦਾ ਹੈ।

ਜੁਗਾੜ ਤੋਂ ਬਣਿਆ ਵਿਸ਼ਾਲ ਟਰੈਕਟਰ-

John Deere-5105 ਟਰੈਕਟਰ ਬਹੁਤ ਸ਼ਕਤੀਸ਼ਾਲੀ ਟਰੈਕਟਰਾਂ ਦੀ ਸ਼੍ਰੇਣੀ ਵਿੱਚ ਆਉਂਦਾ ਹੈ। ਇਹ ਮੁੱਖ ਤੌਰ ‘ਤੇ ਖੇਤੀਬਾੜੀ ਦੇ ਉਦੇਸ਼ਾਂ ਲਈ ਬਣਾਇਆ ਹੈ, ਪਰ ਮੁਜ਼ੱਫਰਨਗਰ ਦੇ ਕਿਸਾਨ ਜਸਵੰਤ ਸਿੰਘ ਨੇ ਆਪਣੇ ਜੁਗਾੜ ਨਾਲ ਇਸ ਨੂੰ ਵਖਰਾ ਬਣਾਇਆ ਹੈ।

 

ਇਹ ਵੀ ਪੜ੍ਹੋ: Creta ਨਾਲ ਮੁਕਾਬਲਾ ਕਰਨ ਆ ਰਹੀ Tata ਦੀ Blackbird SUV ਦੀਆਂ ਵੇਖੋ ਤਸਵੀਰਾਂ

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER 

Tags: ajab gjablatest newsnewspro punjab tvpunjabi tv
Share282Tweet176Share70

Related Posts

ਅਨਾਊਂਸਮੈਂਟ ਤੋਂ ਬਾਅਦ ਮਾਇਕ ਬੰਦ ਕਰਨਾ ਭੁੱਲੀ ਰੇਲਵੇ ਸਟੇਸ਼ਨ ਕਰਮਚਾਰੀ ਕਿਹਾ ਕੁਝ ਅਜਿਹਾ ਸੁਣ ਲੋਕ ਹੋ ਗਏ ਹੈਰਾਨ

ਜੂਨ 24, 2025

Punjab Weather Update: ਪੰਜਾਬ ‘ਚ ਮਾਨਸੂਨ ਦੀ ਹੋਈ ਐਂਟਰੀ, ਪੰਜਾਬ ਦੇ ਇਹਨਾਂ ਜ਼ਿਲਿਆਂ ਲਈ ਮੀਂਹ ਹਨੇਰੀ ਦਾ ਅਲਰਟ

ਜੂਨ 23, 2025

ਪੈਸਾ-ਪੈਸਾ ਜੋੜ 93 ਸਾਲਾਂ ਬਜ਼ੁਰਗ ਨੇ ਆਪਣੀ ਪਤਨੀ ਲਈ ਤੋਹਫ਼ਾ ਖਰੀਦਣ ਲਈ ਇਕੱਠੇ ਕੀਤੇ ਪੈਸੇ, ਅੱਗੋਂ ਦੁਕਾਨਦਾਰ ਨੇ ਕੀਤਾ ਕੁਝ ਅਜਿਹਾ

ਜੂਨ 20, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

3BHK ਦੇ ਫਲੈਟ ਦਾ ਕਿਰਾਇਆ ਹੈ 2.7 ਲੱਖ ਰੁ. ਮਹੀਨਾ, ਭਰਨੀ ਪੈਂਦੀ ਹੈ 15 ਲੱਖ ਸਕਿਉਰਟੀ

ਜੂਨ 2, 2025

Viral News: ਵਿਆਹ ਦੀ ਕੀ ਹੈ ਅਸਲ ਉਮਰ? ਵਿਦਿਆਰਥੀ ਨੇ ਦਿੱਤਾ ਅਜਿਹਾ ਜਵਾਬ, ਦੇਖ ਹੋ ਜਾਓਗੇ ਹੈਰਾਨ

ਜੂਨ 1, 2025
Load More

Recent News

WhatsApp ਗਰੁੱਪ ‘ਚ ਬਿਨਾਂ ਜਾਂਚੇ Add ਹੋਣਾ ਪੈ ਸਕਦਾ ਹੈ ਮਹਿੰਗਾ, ਠੱਗਾਂ ਨੇ ਲਭਿਆ ਨਵਾਂ ਤਰੀਕਾ

ਜੂਨ 28, 2025

ਰਾਸ਼ਟਰਪਤੀ ਟਰੰਪ ਦਾ ਈਰਾਨ ਦੇ ਸੁਪਰੀਮ ਲੀਡਰ ਖ਼ਾਮਨੇਈ ‘ਤੇ ਤਿੱਖਾ ਹਮਲਾ

ਜੂਨ 28, 2025

ਮਾਨ ਸਰਕਾਰ ਦੀ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ, ਲਿਆ ਵੱਡਾ ਐਕਸ਼ਨ

ਜੂਨ 28, 2025

Monsoon Health Tips: ਮੀਂਹ ‘ਚ ਭਿੱਜਣ ਕਾਰਨ ਵਾਰ-ਵਾਰ ਹੋ ਜਾਂਦਾ ਹੈ ਜੁਖਾਮ, ਇੰਝ ਕਰੋ ਬਚਾਅ

ਜੂਨ 28, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.