ਸ਼ਨੀਵਾਰ, ਸਤੰਬਰ 19, 2026 05:57 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਾਟ ਮਹਾਂ ਸਭਾ ਨੇ ਕਿਸਾਨੀ ਸੰਘਰਸ਼ ‘ਚ ਸ਼ਾਮਿਲ ਹੋਣ ਤੋਂ ਕੀਤਾ ਇਨਕਾਰ, ਸੋਨੀਆ ਮਾਨ ਨੇ ਦਿੱਤਾ ਅਸਤੀਫਾ

by Gurjeet Kaur
ਫਰਵਰੀ 25, 2024
in ਪੰਜਾਬ
0

ਜ਼ਿਲ੍ਹਾਂ ਅੰਮ੍ਰਿਤਸਰ ਦੇ ਪਿੰਡ ਬੱਗਾ ਕਲਾਂ ਦੀ ਜੰਮਪਲ ਫਿਲਮੀ ਅਦਾਕਾਰਾ ਤੇ ਕਿਸਾਨ ਮੋਰਚੇ ਦਾ ਅਹਿਮ ਹਿੱਸਾ ਰਹੀ ਸੋਨੀਆ ਮਾਨ ਨੇ ਜਾਟ ਮਹਾਂ ਸਭਾ ਇਸਤਰੀ ਯੂਥ ਵਿੰਗ ਪੰਜਾਬ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਅਸਤੀਫੇ ਸਬੰਧੀ ਜਾਣਕਾਰੀ ਦਿੰਦਿਆਂ ਸੋਨੀਆ ਮਾਨ ਨੇ ਦੱਸਿਆ ਕਿ ਮੈਂ ਮਹਾਂ ਸਭਾ ਨੂੰ ਹਰਿਆਣਾ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੇ ਘੋਲ ‘ਚ ਸ਼ਾਮਿਲ ਹੋਣ ਲਈ ਕਿਹਾ ਸੀ, ਪਰ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਸੰਯੁਕਤ ਕਿਸਾਨ ਮੋਰਚੇ ਦੇ ਨਾਲ ਹਨ ਤੇ ਇਸ ਸੰਘਰਸ਼ ‘ਚ ਸ਼ਾਮਿਲ ਨਹੀਂ ਹੋ ਸਕਦੇ।

 

ਸੋਨੀਆ ਮਾਨ ਨੇ ਕਿਹਾ ਕਿ ਇਸ ਤੋਂ ਦੁਖੀ ਹੋ ਕੇ ਮੈਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਕਿਸਾਨਾਂ ਦੇ ਸੰਘਰਸ਼ ਨਾਲ ਚੱਲਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ: ਬਲਦੇਵ ਸਿੰਘ ਮਾਨ ਸਾਰੀ ਜ਼ਿੰਦਗੀ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਤੇ ਦੱਬੇ ਕੁਚਲੇ ਲੋਕਾਂ ਦੀ ਲੜਾਈ ਲੜਦੇ ਹੋਏ ਸ਼ਹੀਦ ਹੋਏ ਸਨ ਤੇ ਸੰਘਰਸ਼ ਉਨ੍ਹਾਂ ਨੂੰ ਵਿਰਸੇ ‘ਚ ਮਿਲਿਆ।ਉਹ ਇਸ ਤੋਂ ਪ੍ਰਭਾਵਿਤ ਹੋ ਕੇ ਜਾਟ ਮਹਾਂ ਸਭਾ ਨਾਲ ਸਵਗਰੀ ਦਾਰਾ ਸਿੰਘ ਕਰਕੇ ਜੁੜੇ ਸਨ।

Tags: farmerfarmer protestjat maha sabhaKisan AndolanSonia Mann
Share210Tweet132Share53

Related Posts

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026

ਕੱਲ੍ਹ ਤੋਂ ਪੰਜਾਬ ਵਿੱਚ ਨਹੀਂ ਲੱਗਣਗੇ ਲੰਬੇ ਬਿਜਲੀ ਕੱਟ : ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ

ਸਤੰਬਰ 14, 2026
Load More

Recent News

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ : 8% DA ‘ਤੇ ਹੋਇਆ ਸਮਝੌਤਾ, ਦੋ ਕਿਸ਼ਤਾਂ ਵਿੱਚ ਹੋਵੇਗੀ ਅਦਾਇਗੀ

ਸਤੰਬਰ 19, 2026

ਪੰਜਾਬ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਸੰਚਾਲਕ ਗ੍ਰਿਫ਼ਤਾਰ

ਸਤੰਬਰ 19, 2026

ਓਲਾ ਅਤੇ Uber ਵਾਂਗ ਪੰਜਾਬ ਵਿੱਚ ਆਈ ਭਾਰਤ ਟੈਕਸੀ, ਡਰਾਈਵਰਾਂ ਲਈ ਕੋਈ ਕਮਿਸ਼ਨ ਨਹੀਂ; ਜਾਣੋ ਯਾਤਰੀਆਂ ਲਈ ਕੀ ਹੈ !

ਸਤੰਬਰ 19, 2026

ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਤੰਬਰ 17, 2026

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਸਤੰਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.