ਸੋਮਵਾਰ, ਨਵੰਬਰ 30, 2026 05:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਤੋਂ ਜਥਾ ਪਾਕਿਸਤਾਨ ਲਈ ਰਵਾਨਾ

by Gurjeet Kaur
ਨਵੰਬਰ 6, 2022
in ਧਰਮ
0
nankana sahib

Amritsar : ਅੰਮ੍ਰਿਤਸਰ ਸਤਿਗੁਰੂ ਨਾਨਕ ਪ੍ਰਗਟਿਆ ਮਿਟੀ ਧੁੰਧ ਜਗ ਚਾਨਣ ਹੋਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੇ ਲਈ ਅੱਜ ਸ਼੍ਰੋਮਣੀ ਕਮੇਟੀ ਤੋਂ 910 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ ਸ਼੍ਰੋਮਣੀ ਕਮੇਟੀ ਤੋਂ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਦੀ ਗੂੰਜ ਵਿੱਚ ਇਹ ਜਥਾ ਰਵਾਨਾ ਕੀਤਾ ਗਿਆ ਇਹ ਜਥਾ ਅਟਾਰੀ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਵੇਗਾ ਇਹ ਜਥਾ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾ ਕੇ ਭਾਰਤ ਵਾਪਸ ਪੁੱਜੇਗਾ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮਾਸਟਰ ਪ੍ਰੀਤ ਸਿੰਘ ਕਰ ਰਹੇ ਹਨ ਤੇ ਇਸ ਜਥੇ ਦੇ ਪ੍ਰਬੰਧਕ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਇੰਚਾਰਜ ਸ ਵਰਿੰਦਰ ਸਿੰਘ ਠਰੂ ਅਤੇ ਹਰਪਾਲ ਸਿੰਘ ਵੀ ਇਸ ਜਥੇ ਨਾਲ ਭੇਜੀ ਜਾ ਰਹੇ ਹਨ ਇਸ ਮੌਕੇ ਗੱਲਬਾਤ ਕਰਦੇ ਹੋਏ ਕਿਹਾ ਕਿ 1496 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ

ਇਹ ਵੀ ਪੜ੍ਹੋ : Sudhir Suri: ਥੋੜ੍ਹੀ ਦੇਰ ‘ਚ ਹੋਵੇਗਾ ਸੁਧੀਰ ਸੂਰੀ ਦਾ ਅੰਤਿਮ ਸਸਕਾਰ, ਯਾਤਰਾ ‘ਚ ਉਮੜੀ ਸਮਰਥਕਾਂ ਦੀ ਭੀੜ

ਜਿਸ ਦੇ ਚੱਲਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ 586 ਜੇ ਕਰੀਬ ਸ਼ਰਧਾਲੂਆਂ ਦੇ ਵੀਜ਼ੇ ਰੱਦ ਕਰ ਦਿੱਤੇ ਗਏ ਜਿਸ ਦੇ ਚਲਦੇ ਹੁਣ 910 ਦੇ ਕਰੀਬ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਣ ਲਈ ਪਾਕਿਸਤਾਨ ਜਾ ਰਹੇ ਹਨ ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਿਜਾ ਰਹੇ ਸ਼ਰਧਾਲੂਆਂ ਦਾ ਕਹਿਣਾ ਸੀ ਕਿ ਅਸੀਂ ਬੜੀ ਭਾਗਾਂ ਵਾਲੇ ਹਾਂ ਜਿਹੜਾ ਬਾਬੇ ਨਾਨਕ ਦਾ ਪ੍ਰਕਾਸ਼ ਦਿਹਾੜਾ ਮਨਾਉਣ ਉਨ੍ਹਾਂ ਦੇ ਨਿਵਾਸ ਸਥਾਨ ਤੇ ਜਾ ਰਹੇ ਹਾਂ

ਉਨ੍ਹਾਂ ਕਿਹਾ ਕਿ ਮਨ ਵਿੱਚ ਬਹੁਤੀ ਖ਼ੁਸ਼ੀ ਹੈ ਅਸੀਂ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਨਨਕਾਣਾ ਸਾਹਿਬ ਵਿਖੇ ਮਨਾਵਾਂਗੇ ਅਤੇ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਾਂਗੇ ਉਨ੍ਹਾਂ ਕਿਹਾ ਕਿ ਅਸੀਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਦੇ ਵੀਜ਼ੇ ਜਾਰੀ ਕੀਤੇ ਜਾਣ ਤਾਂ ਜੋ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਕਰ ਸਕਣ ਇਸ ਜਥੇ ਨੂੰ ਦਸ ਦਿਨ ਦਾ ਵੀਜ਼ਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਨੂੰ ਦਿੱਤਾ ਗਿਆ ਹੈ

ਇਹ ਜਥਾ ਨਨਕਾਣਾ ਸਾਹਿਬ ਪੰਜਾ ਸਾਹਿਬ ਹਸਨ ਅਬਦਾਲ ਅਤੇ ਲਾਹੌਰ ਤੇ ਕਰਤਾਰਪੁਰ ਸਾਹਿਬ ਸੱਚਾ ਸੌਦਾ ਤੇ ਹੋਰ ਵੱਖ ਵੱਖ ਆਪਣੇ ਸਿੱਖ ਗੁਰੂਧਾਮਾਂ ਦੇ ਦਰਸ਼ਨ ਕਰਕੇ ਦਸ ਦਿਨ ਬਾਅਦ ਭਾਰਤ ਵਾਪਸ ਪਰਤੇਗਾ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਅਸੀਂ ਦੋਵਾਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਆਪਣੇ ਗੁਰਧਾਮਾਂ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵਿਜੇ ਲਗਾਏ ਜਾਣ ਤਾਂ ਜੋ ਆਪਣੇ ਅਸੀਂ ਗੁਰੂਆਂ ਦੇ ਦਰਸ਼ਨ ਕਰ ਸਕੀਏ ਇਹ ਜੱਥਾ ਆਪਣੇ ਗੁਰਧਾਮਾਂ ਦੇ ਦਰਸ਼ਨ ਕਰ 16 ਤਰੀਕ ਨੂੰ ਅਟਾਰੀ ਵਾਹਗਾ ਸਰਹੱਦ ਰਾਹੀਂ ਭਾਰਤ ਵਾਪਸ ਪਰਤੇਗਾ

 

ਇਹ ਵੀ ਪੜ੍ਹੋ : Sudhir Suri: ਥੋੜ੍ਹੀ ਦੇਰ ‘ਚ ਘਰੋਂ ਨਿਕਲੇਗੀ ਸੂਰੀ ਦੀ ਅੰਤਿਮ ਯਾਤਰਾ, ਸੂਰੀ ਦੇ ਘਰ ਬਾਹਰ ਸੁਰੱਖਿਆ ਦਾ ਸਖ਼ਤ ਪਹਿਰਾ

Tags: amritsarlatest newsnankana sahibpro punjab tvshri guru nanak dev ji
Share210Tweet132Share53

Related Posts

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

ਨਵੰਬਰ 23, 2026

ਜਥੇਦਾਰਾਂ ਅਤੇ ਸਿੱਖ ਸੰਤ ਸਮਾਜ ਦੇ ਆਗੂਆਂ ਨੇ ਅੰਮ੍ਰਿਤਸਰ ਵਿੱਚ ਸਾਂਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ ’ ਕੀਤੀ ਲੋਕ ਅਰਪਣ

ਨਵੰਬਰ 6, 2026

ਸਾਬਕਾ ਜਥੇਦਾਰ ਪ੍ਰੋ. (ਡਾ.) ਮਨਜੀਤ ਸਿੰਘ ਨੇ ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਦੌਰਾਨ ਕੀਤੀ ਸ਼ਲਾਘਾ

ਨਵੰਬਰ 6, 2026

ਸੰਸਦ ਮੈਂਬਰ ਸਤਨਾਮ ਸਿੰਘ ਸੰਧੂ ਦੀ ਪੁਸਤਕ ‘ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ ਸੰਭਾਲ’ ਦੇ ਲੋਕ ਅਰਪਣ ਸਮਾਰੋਹ ਮੌਕੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੀਤੀ ਸ਼ਿਰਕਤ

ਨਵੰਬਰ 6, 2026

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੁੱਲ੍ਹਣਾ ਚਾਹੀਦਾ ਹੈ; ਧਾਰਮਿਕ ਭਾਵਨਾ ਦੇ ਮਾਮਲੇ ਸਿਆਸਤ ਤੋਂ ਉੱਪਰ ਹੋਣੇ ਚਾਹੀਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 28, 2026

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

ਅਕਤੂਬਰ 13, 2026
Load More

Recent News

ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਕਾਂਗਰਸ ਨੇ 30 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 28, 2026

ਪਟਿਆਲਾ ਵਿੱਚ ਮਾਤਾ ਕਾਲੀ ਮੰਦਰ ਤਿਆਰ ਹੈ, 13 ਦਸੰਬਰ ਨੂੰ ਉਦਘਾਟਨ ਕੀਤਾ ਜਾਵੇਗਾ: ਅਰਵਿੰਦ ਕੇਜਰੀਵਾਲ

ਨਵੰਬਰ 28, 2026

ਕਿਊਐੱਸ ਏਸ਼ੀਆ ਯੂਨੀਵਰਸਿਟੀ ਰੈਂਕਿੰਗਜ਼ 2027 ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਲਗਾਤਾਰ ਚੌਥੇ ਸਾਲ ਭਾਰਤ ਦੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ  ਪਹਿਲਾ ਸਥਾਨ ਹਾਸਲ ਕੀਤਾ

ਨਵੰਬਰ 27, 2026

ਆਪ’ ਹੋਈ 14 ਸਾਲ ਦੀ, ਸਾਨੂੰ ਸਿਆਸਤ ਬਦਲ ਨਹੀਂ ਸਕੀ, ਅਸੀਂ ਸਿਆਸਤ ਨੂੰ ਬਦਲ ਦਿੱਤਾ- ਕੇਜਰੀਵਾਲ

ਨਵੰਬਰ 26, 2026

‘ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ

ਨਵੰਬਰ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.