ਬੁੱਧਵਾਰ, ਫਰਵਰੀ 18, 2026 11:12 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 205 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ

ਐਸਜੀਪੀਸੀ ਦੇ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਚ ਜਥਾ ਹੋਇਆ ਰਵਾਨਾ

by Gurjeet Kaur
ਜੂਨ 21, 2023
in ਪੰਜਾਬ
0

ਸ਼੍ਰੋਮਣੀ ਕਮੇਟੀ ਵਲੋਂ ਭੇਜੇ 276 ਯਾਤਰੀਆਂ ਦੇ ਨਾਵਾਂ ਚੋ 71 ਦੇ ਵੀਜੇ ਕੱਟੇ ਗਏ ਸੀ ,ਵੱਖ ਵੱਖ ਗੁਰਧਾਮਾਂ ਦੇ ਦਰਸ਼ਨਾਂ ਉਪਰੰਤ 30 ਜੂਨ ਨੂੰ ਜੱਥਾ ਪਰਤੇਗਾ ਵਤਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ 205 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਦਫਤਰ ਤੋਂ ਜੈਕਾਰਿਆਂ ਦੀ ਗੂੰਜ ਚ ਰਵਾਨਾ ਹੋਇਆ , ਇਹ ਜਥਾ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਕਰੇਗਾ, ਇਸ ਜਥੇ ਲਈ ਕੁਲ 276 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 205 ਨੂੰ ਵੀਜ਼ੇ ਦਿਤੇ ਗਏ ਅਤੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 71 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Maharaja Ranjit Singh jipakistanpro punjab tv
Share240Tweet150Share60

Related Posts

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026

ਵਿਲੇਜ ਡਿਫੈਂਸ ਕਮੇਟੀਆਂ’ ਦੇ ਸਹੁੰ ਚੁੱਕ ਸਮਾਗਮ ‘ਤੇ ਵਿਰੋਧੀਆਂ ਦੀ ਬੁਖਲਾਹਟ ਉਨ੍ਹਾਂ ਦੀ ਨਸ਼ਾ-ਸਮਰਥਕ ਮਾਨਸਿਕਤਾ ਦਾ ਸਬੂਤ: ਬਲਤੇਜ ਪੰਨੂ

ਫਰਵਰੀ 17, 2026

ਸਰਕਾਰ ਨੇ ਹੁਣ ਤੱਕ 2,000 ਕਿਲੋ ਨਸ਼ਾ ਫੜਿਆ, ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ‘ਚ ਡੱਕਿਆ ਅਤੇ ਉਨ੍ਹਾਂ ਦੀਆਂ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਏ- ਕੇਜਰੀਵਾਲ

ਫਰਵਰੀ 17, 2026

ਮੋਗਾ : AAP ਦੀ ਰੈਲੀ ‘ਚ ਤਾਇਨਾਤ ਪੁਲਸ ਮੁਲਾਜ਼ਮਾਂ ‘ਤੇ ਚੜ੍ਹੀ ਬੱਸ, 4 ਗੰਭੀਰ ਜ਼ਖ਼ਮੀ

ਫਰਵਰੀ 16, 2026
Load More

Recent News

ਯੂਟਿਊਬ ਹੋਇਆ ਡਾਊਨ, ਭਾਰਤ ਸਮੇਤ ਦੁਨੀਆ ਭਰ ਦੇ ਕਈ ਦੇਸ਼ਾਂ ‘ਚ ਇੱਕ ਘੰਟੇ ਲਈ ਬੰਦ ਰਹੀਆਂ ਸੇਵਾਵਾਂ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

Smokin Aces Casino Experience

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.