ਮੰਗਲਵਾਰ, ਅਕਤੂਬਰ 6, 2026 10:27 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਧਰਮ

ਅਕਾਲ ਤਖ਼ਤ ਦੇ ਜਥੇਦਾਰ ਨੇ ਅੰਮ੍ਰਿਤਾ ਵੜਿੰਗ ਨੂੰ ਤਾੜਨਾ ਕੀਤੀ ਤੇ ਪਛਚਾਤਾਪ ਕਰਨ ਲਈ ਕਿਹਾ

by Gurjeet Kaur
ਅਪ੍ਰੈਲ 30, 2024
in ਧਰਮ, ਪੰਜਾਬ
0

ਅਕਾਲ ਤਖ਼ਤ ਦੇ ਜਥੇਦਾਰ ਨੇ ਅੰਮ੍ਰਿਤਾ ਵੜਿੰਗ ਨੂੰ ਤਾੜਨਾ ਕੀਤੀ ਤੇ ਪਛਚਾਤਾਪ ਕਰਨ ਲਈ ਕਿਹਾ

 

ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਨੂੰ ਗੁਰੂ ਨਾਨਕ ਦੇਵ ਜੀ ਦਾ ਪੰਜਾ ਕਹਿਣ ਦਾ ਸਖ਼ਤ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਸਖ਼ਤ ਤਾੜਨਾ ਕੀਤੀ ਹੈ ਅਤੇ ਇਸ ਗਲਤੀ ਦਾ ਤੁਰੰਤ ਪਛਚਾਤਾਪ ਕਰਨ ਲਈ ਆਖਿਆ।

ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਅੰਮ੍ਰਿਤਾ ਵੜਿੰਗ ਵੱਲੋਂ ਕਾਂਗਰਸ ਦੇ ਚੋਣ ਨਿਸ਼ਾਨ ਪੰਜੇ ਦੀ ਤੁਲਨਾ ਗੁਰੂ ਸਾਹਿਬ ਦੇ ਪੰਜੇ ਨਾਲ ਕੀਤੀ ਜਾ ਰਹੀ ਹੈ। ਇਸ ਵੀਡੀਓ ਕਾਰਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਅਕਾਲ ਤਖ਼ਤ ਨੂੰ ਸ਼ਿਕਾਇਤ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਅੰਮ੍ਰਿਤਾ ਵੜਿੰਗ ਖ਼ਿਲਾਫ਼ ਸਖ਼ਤ ਕਾਰਵਾਈ ਦੀ ਅਪੀਲ ਕੀਤੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਸਿਆਸੀ ਆਗੂਆਂ ਵਲੋਂ ਰਾਜਨੀਤਕ ਹਿੱਤਾਂ ਲਈ ਗੁਰੂ ਸਾਹਿਬਾਨ ਦੇ ਨਾਵਾਂ ਅਤੇ ਧਾਰਮਿਕ ਚਿੰਨ੍ਹਾਂ ਦੀ ਵਰਤੋਂ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

ਅਕਾਲ ਤਖ਼ਤ ਵਿਖੇ ਲਿਖਤੀ ਸ਼ਿਕਾਇਤਾਂ ਪੁੱਜੀਆਂ ਹਨ ਕਿ ਕਾਂਗਰਸ ਆਗੂ ਅੰਮ੍ਰਿਤਾ ਵੜਿੰਗ ਵਲੋਂ ਆਪਣੀ ਪਾਰਟੀ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਦੇ ਚੋਣ ਨਿਸ਼ਾਨ ਨੂੰ ਗੁਰੂ ਨਾਨਕ ਦੇਵ ਜੀ ਦਾ ਪੰਜਾ ਆਖ ਕੇ ਵੋਟਾਂ ਦੀ ਮੰਗ ਕੀਤੀ ਗਈ ਹੈ, ਜਿਸ ਦੇ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ। ਸਿੱਖ ਇਹ ਕਦੇ ਵੀ ਨਹੀਂ ਭੁੱਲ ਸਕਦੇ ਕਿ ਪੰਜਾ ਉਸ ਕਾਂਗਰਸ ਪਾਰਟੀ ਦਾ ਚੋਣ ਨਿਸ਼ਾਨ ਹੈ ਜਿਸ ਨੇ ਅਬਦਾਲੀਆਂ ਤੋਂ ਬਾਅਦ ਸਿੱਖਾਂ ਦੀ ਭਗਤੀ-ਸ਼ਕਤੀ ਦੇ ਕੇਂਦਰ ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਉੱਤੇ ਤੋਪਾਂ ਤੇ ਟੈਂਕਾਂ ਦੇ ਨਾਲ ਹਮਲਾ ਕੀਤਾ ਸੀ ਅਤੇ 1978 ਤੋਂ 1995 ਤੱਕ ਸਿੱਖ ਨਸਲਕੁਸ਼ੀ ਕਰਕੇ ਲੱਖਾਂ ਬੇਦੋਸ਼ੇ ਤੇ ਨਿਹੱਥੇ ਸਿੱਖ ਨੌਜਵਾਨਾਂ ਦੇ ਖੂਨ ਵਿਚ ਕਾਂਗਰਸ ਦਾ ਪੰਜਾ ਰੰਗਿਆ ਹੋਇਆ ਹੈ।

 

ਇਹ ਵੀ ਪੜ੍ਹੋ : ਗੁਰ ਪੁਰਬ ‘ਤੇ ਵਿਸ਼ੇਸ਼ : ਸ਼ਹੀਦਾਂ ਦੇ ਸਿਰਤਾਜ,ਸ਼ਾਂਤੀ ਦੇ ਪੁੰਜ,ਬਾਣੀ ਕੇ ਬੋਹਿਥ ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ

 

ਉਨ੍ਹਾਂ ਸਖ਼ਤ ਸ਼ਬਦਾਂ ਵਿਚ ਆਖਿਆ ਕਿ ਕਾਂਗਰਸ ਵਲੋਂ ਆਪਣੇ ਰਾਜਨੀਤਕ ਮਨੋਰਥ ਲਈ ਗੁਰੂ ਸਾਹਿਬਾਨ ਦੇ ਨਾਵਾਂ ਜਾਂ ਧਾਰਮਿਕ ਚਿੰਨ੍ਹਾਂ ਦੀ ਦੁਰਵਰਤੋਂ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਅੰਮ੍ਰਿਤਾ ਵੜਿੰਗ ਤੁਰੰਤ ਆਪਣੀ ਗਲਤੀ ਲਈ ਪਛਚਾਤਾਪ ਕਰੇ। ਇਸ ਦੇ ਨਾਲ ਚਿਤਾਵਨੀ ਹੈ ਕਿ ਉਹ ਸਿਆਸੀ ਪ੍ਰਚਾਰ ਅਤੇ ਸਿਆਸੀ ਹਿਤਾਂ ਖਾਤਰ ਕਿਸੇ ਵੀ ਰੂਪ ਵਿਚ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ।

 

Tags: Amrita warringcongress presidentGiani Raghbir Singhlatest newspro punjab tvraja warringRaja Warring Wife
Share228Tweet143Share57

Related Posts

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026

ਲੋਕਤੰਤਰ ਦੇ ਕਾਤਲ ਗਿਆਨੇਸ਼ ਕੁਮਾਰ ਦਾ ਝੂਠ ਸੁਪਰੀਮ ਕੋਰਟ ਵਿੱਚ ਫੜਿਆ ਗਿਆ : ਮਨੀਸ਼ ਸਿਸੋਦੀਆ

ਅਕਤੂਬਰ 6, 2026
Load More

Recent News

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026

ਜਲ ਸਪਲਾਈ ਸਕੀਮ ਨਾਲ 167 ਪਿੰਡਾਂ ਦੇ 45 ਹਜ਼ਾਰ ਤੋਂ ਵੱਧ ਘਰਾਂ ਨੂੰ ਮਿਲੇਗਾ ਸਾਫ਼ ਪੀਣਯੋਗ ਪਾਣੀ : ਮੰਤਰੀ ਹਰਦੀਪ ਸਿੰਘ ਮੁੰਡੀਆਂ

ਅਕਤੂਬਰ 6, 2026

ਮਾਨ ਸਰਕਾਰ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਵਿੱਚ ਕੀਤਾ ਵਾਧਾ: ਸਕੀਮ ਤਹਿਤ 9.40 ਕਰੋੜ ਰੁਪਏ ਦੇ ਜੁਰਮਾਨੇ ਦੇ ਨੋਟਿਸ ਜਾਰੀ

ਅਕਤੂਬਰ 6, 2026

ਧੜੇਬੰਦੀਆਂ ਦੇ ਸਮਝੌਤਿਆਂ ’ਤੇ ਟਿਕੀ ਲੀਡਰਸ਼ਿਪ ਤੋਂ ਕਾਂਗਰਸੀ ਵਰਕਰ ਨਿਰਾਸ਼; ਸੰਗਰੂਰ ਤੇ ਮਾਲਵੇ ਦੀ ਕੀਤੀ ਅਣਦੇਖੀ : ਅਮਨ ਅਰੋੜਾ

ਅਕਤੂਬਰ 6, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.