ਐਤਵਾਰ, ਸਤੰਬਰ 6, 2026 08:30 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਤਿੰਦਰ ਜੋਰਵਾਲ ਵੱਲੋਂ ਦਿੜ੍ਹਬਾ ਅਤੇ ਧੂਰੀ ਵਿਖੇ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਪ੍ਰਕਿਰਿਆ ਦਾ ਜਾਇਜ਼ਾ

ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਸਮੇਂ ਸਿਰ ਉਚਿਤ ਮੁਆਵਜ਼ਾ ਮੁਹੱਈਆ ਕਰਵਾਉਣ ਲਈ ਵਚਨਬੱਧ - ਜਤਿੰਦਰ ਜੋਰਵਾਲ

by Gurjeet Kaur
ਅਪ੍ਰੈਲ 7, 2023
in ਪੰਜਾਬ
0

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਦਿੜ੍ਹਬਾ ਅਤੇ ਧੂਰੀ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਦਿਆਂ ਖਰਾਬੇ ਦੀ ਸਪੈਸ਼ਲ ਗਿਰਦਾਵਰੀ ਦੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਹੈ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਸਬ ਡਵੀਜ਼ਨਾਂ ਵਿਚ ਚੱਲ ਰਹੀ ਗਿਰਦਾਵਰੀ ਪ੍ਰਕਿਰਿਆ ਦਾ ਉਹ ਖੁਦ ਰੋਜ਼ਾਨਾ ਦੇ ਅਧਾਰ ‘ਤੇ ਨਿਰੀਖਣ ਕਰ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਅੱਜ ਦਿੜ੍ਹਬਾ ਦੇ ਪਿੰਡਾਂ ਨਿਹਾਲਗੜ੍ਹ ਅਤੇ ਢੰਡਿਆਲ ਜਦਕਿ ਧੂਰੀ ਸਬ ਡਵੀਜ਼ਨ ਦੇ ਪਿੰਡਾਂ ਕਾਂਝਲਾ ਅਤੇ ਪੁੰਨਾਵਾਲ ਦੇ ਮੀਂਹ ਤੇ ਗੜ੍ਹੇਮਾਰੀ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲੈਂਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ।

ਉਨ੍ਹਾਂ ਆਪਣੇ ਦੌਰੇ ਦੌਰਾਨ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਸਰਕਾਰ ਦੀ ਤਰਫੋਂ ਛੇਤੀ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ।
ਸ੍ਰੀ ਜੋਰਵਾਲ ਨੇ ਦੱਸਿਆ ਕਿ ਸਮੂਹ ਸਬ ਡਵੀਜ਼ਨਾਂ ਵਿੱਚ ਸਪੈਸ਼ਲ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਤੌਰ ‘ਤੇ ਮੁਨਾਦੀ ਕਰਵਾ ਦਿੱਤੀ ਗਈ ਸੀ ਤਾਂ ਜੋ ਕੋਈ ਵੀ ਪ੍ਰਭਾਵਿਤ ਕਿਸਾਨ ਆਪਣੇ ਹੱਕ ਤੋਂ ਵਾਂਝਾ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜਲਦੀ ਹੀ ਸਪੈਸ਼ਲ ਗਿਰਦਾਵਰੀ ਰਿਪੋਰਟ ਤਿਆਰ ਕਰਕੇ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਜਾਵੇਗੀ ਤਾਂ ਜੋ ਕਿਸਾਨਾਂ ਨੂੰ ਛੇਤੀ ਤੋਂ ਛੇਤੀ ਮੁਆਵਜ਼ਾ ਰਾਸ਼ੀ ਜਾਰੀ ਹੋ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਨਾਲ ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਨਿਤੇਸ਼ ਜੈਨ, ਐਸ. ਡੀ.ਐਮ ਦਿੜ੍ਹਬਾ ਰਾਜੇਸ਼ ਸ਼ਰਮਾ ਅਤੇ ਤਹਿਸੀਲਦਾਰ ਧੂਰੀ ਕੁਲਦੀਪ ਸਿੰਘ ਤੋਂ ਇਲਾਵਾ ਖੇਤੀਬਾੜੀ ਵਿਭਾਗ ਅਤੇ ਮਾਲ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ।

Tags: DC Jatinder jorwalDirba and dhuripro punjab tvpunjabi news
Share202Tweet126Share51

Related Posts

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026

ਪੰਜਾਬ ਸਰਕਾਰ ਨੇ ਬਾਲ ਵਿਆਹ ਵਿਰੁੱਧ ਕੀਤੀ ਸਖ਼ਤ ਕਾਰਵਾਈ, ਸਮੇਂ ਸਿਰ 5 ਬਾਲ ਵਿਆਹ ਰੋਕੇ

ਸਤੰਬਰ 4, 2026

ਰਾਘਵ ਚੱਢਾ ਦਾ ਨਾਮ SIR ਡਰਾਫਟ ਵੋਟਰ ਸੂਚੀ ਵਿੱਚੋਂ ਗਾਇਬ, ਸੰਸਦ ਮੈਂਬਰ ਨੇ ‘ਆਪ’ ਸਰਕਾਰ ‘ਤੇ ਲਗਾਏ ਗੰਭੀਰ ਦੋਸ਼

ਸਤੰਬਰ 4, 2026
Load More

Recent News

ਮੁੱਖ ਮੰਤਰੀ ਸਿਹਤ ਯੋਜਨਾ ਹੋਈ ਡਿਜੀਟਲ: ਲਾਭਪਾਤਰੀ ਹੁਣ ਘਰ ਬੈਠੇ ਡਾਊਨਲੋਡ ਕਰ ਸਕਣਗੇ ਆਪਣਾ 10 ਲੱਖ ਰੁਪਏ ਦਾ ਹੈਲਥ ਕਾਰਡ

ਸਤੰਬਰ 4, 2026

ਪੰਜਾਬ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ : 60% ਤੱਕ ਵਧਿਆ DA

ਸਤੰਬਰ 4, 2026

ਤੇਲ ਚੋਰੀ ਦੌਰਾਨ ਨਿਕਲੀ ਜ਼ਹਿਰੀਲੀ ਗੈਸ, 37 ਲੋਕਾਂ ਦੀ ਮੌਤ; ਕਈ ਅਜੇ ਵੀ ਲਾਪਤਾ

ਸਤੰਬਰ 4, 2026

ਮੁੱਖ ਮੰਤਰੀ ਮਾਨ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੋ ਪ੍ਰਮੁੱਖ ਆਗੂਆਂ ਨੂੰ ਭੇਜਿਆ ਨੋਟਿਸ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਮੁਆਫ਼ੀ ਮੰਗਣ ਦੀ ਕੀਤੀ ਮੰਗ

ਸਤੰਬਰ 4, 2026

ਪੰਜਾਬ ‘ਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਨੈੱਟਵਰਕ ਦਾ ਪਰਦਾਫਾਸ਼, 2 ਗ੍ਰਿਫ਼ਤਾਰ; 8 ਪਿਸਤੌਲ ਅਤੇ 103 ਕਾਰਤੂਸ ਬਰਾਮਦ

ਸਤੰਬਰ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.