ਸ਼ੁੱਕਰਵਾਰ, ਅਗਸਤ 14, 2026 05:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

ਨਵੀਂ ਐਲਬਮ ‘Born Ready’ ਨਾਲ ਵਾਪਸੀ ਕਰ ਰਿਹਾ Jazzy B, ਪਹਿਲਾ ਗਾਣਾ ‘Rude Boy’ ਇਸ ਤਰੀਖ ਨੂੰ ਹੋ ਰਿਹਾ ਰਿਲੀਜ਼

ਜੈਜ਼ੀ ਨੇ ਐਲਬਮ ਦੇ ਪਹਿਲੇ ਗਾਣੇ ਦਾ ਪੋਸਟਰ ਤੇ ਇਸਦੇ ਲਈ ਰੀਲੀਜ਼ ਤਾਰੀਖ ਦਾ ਐਲਾਨ ਕੀਤਾ। ਹਾਲਾਂਕਿ ਉਸ ਦੀ ਆਉਣ ਵਾਲੀ ਐਲਬਮ "ਬੋਰਨ ਰੈਡੀ" ਦੀ ਟਰੈਕਲਿਸਟ ਅਜੇ ਰੀਵਿਲ ਨਹੀਂ ਕੀਤੀ।

by propunjabtv
ਨਵੰਬਰ 24, 2022
in ਮਨੋਰੰਜਨ
0

Jazzy B’s Comeback: ਪੰਜਾਬੀ ਸਿੰਗਰ ਜੈਜ਼ੀ ਬੀ ਪੰਜਾਬ ਦੇ ਫੇਮਸ ਸਿੰਗਰਸ ਚੋਂ ਇੱਕ ਹਨ। ਆਪਣੇ ਪੂਰੇ ਮਿਊਜ਼ਿਕ ਕੈਰੀਅਰ ਦੌਰਾਨ ਉਨ੍ਹਾਂ ਨੇ ਕਈ ਗੀਤਾਂ ਤੇ ਐਲਬਮਾਂ ਨਾਲ ਲੋਕਾਂ ਦਾ ਐਂਟਰਟੇਨਮੈਂਟ ਕੀਤਾ। ਹੁਣ ਕੁਝ ਮਹੀਨੇ ਪਹਿਲਾਂ, ਮਿਊਜ਼ੀਸਿਅਨ ਨੇ ਐਲਾਨ ਕੀਤਾ ਸੀ ਕਿ ਉਸਦੀ ਨਵੀਂ ਐਲਬਮ “Born Ready” ਜਲਦੀ ਰਿਲੀਜ਼ ਹੋਣ ਵਾਲੀ ਹੈ। ਜੈਜ਼ੀ ਬੀ ਨੇ ਆਪਣੀ ਇਸ ਕਮਬੈਕ ਐਲਾਨ ਦਾ ਪਹਿਲਾ ਪੋਸਟਰ ਪੋਸਟ ਕੀਤਾ ਹੈ ਤੇ ਉਸਦੇ ਅਗਲੇ ਚਾਰਟ-ਟੌਪਿੰਗ ਰਿਕਾਰਡ ਦੀ ਰਿਲੀਜ਼ ਤੋਂ ਪਹਿਲਾਂ ਉਸਦੇ ਪ੍ਰਸ਼ੰਸਕਾਂ ਦੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਦਿਲ ਨੂੰ ਛੂਹ ਲੈਣ ਵਾਲਾ ਨੋਟ ਲਿਖਿਆ।

ਪੋਸਟ ‘ਤੇ ਇੱਕ ਨਜ਼ਰ ਮਾਰੋ:

 

View this post on Instagram

 

A post shared by Jazzy B (@jazzyb)

ਹੁਣ, ਜੈਜ਼ੀ ਨੇ ਐਲਬਮ ਦੇ ਪਹਿਲੇ ਗਾਣੇ ਦਾ ਪੋਸਟਰ ਤੇ ਇਸਦੇ ਲਈ ਰੀਲੀਜ਼ ਤਾਰੀਖ ਦਾ ਐਲਾਨ ਕੀਤਾ। ਹਾਲਾਂਕਿ ਉਸ ਦੀ ਆਉਣ ਵਾਲੀ ਐਲਬਮ “ਬੋਰਨ ਰੈਡੀ” ਦੀ ਟਰੈਕਲਿਸਟ ਅਜੇ ਰੀਵਿਲ ਨਹੀਂ ਕੀਤੀ, ਪਰ ਸਿੰਗਰ ਨੇ ਭਰੋਸਾ ਦਿੱਤਾ ਹੈ ਕਿ ਪਹਿਲਾ ਗੀਤ “ਰੁਡ ਬੁਆਏ” 28 ਨਵੰਬਰ ਨੂੰ ਰਿਲੀਜ਼ ਹੋਵੇਗਾ। ਇਸ ਮਸ਼ਹੂਰ ਕਲਾਕਾਰ ਨੇ ਪੋਸਟਰ ਸਾਂਝਾ ਕੀਤਾ ਹੈ ਜਿਸ ‘ਚ ਉਹ ਡਾ. ਜ਼ਿਊਸ (Dr Zeus) ਅਤੇ ਹੈਪੀ ਸਿੰਘ (Happy Singh) ਨਾਲ ਦਿਖਾਈ ਦੇ ਰਿਹਾ ਹੈ।

ਕ੍ਰੈਡਿਟ ਦੀ ਗੱਲ ਕਰੀਏ ਤਾਂ ਰੂਡ ਬੁਆਏ ਨੂੰ ਜੈਜ਼ੀ ਬੀ ਵਲੋਂ ਤਿਆਰ ਕੀਤਾ ਗਿਆ ਹੈ, ਸੰਗੀਤ ਡਾਕਟਰ ਜ਼ਿਊਸ ਨੇ ਤਿਆਰ ਕੀਤਾ ਗਿਆ ਹੈ, ਬੋਲ ਜੱਗੀ ਜਾਗੋਵਾਲ ਦੇ ਹਨ ਅਤੇ ਵੀਡੀਓ ਰੂਪਨ ਬੱਲ ਨੇ ਨਿਰਦੇਸ਼ਤ ਕੀਤਾ ਗਿਆ ਹੈ। ਇਸ ਦਾ ਟੀਜ਼ਰ 25 ਨਵੰਬਰ ਨੂੰ ਰਿਲੀਜ਼ ਹੋਵੇਗਾ।

ਜੈਜ਼ੀ ਬੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਫਿਲਮ ਸਨੋਮੈਨ ‘ਚ ਨਜ਼ਰ ਆਉਣਗੇ। ਫਿਲਮ ਦਾ ਟ੍ਰੇਲਰ ਪਹਿਲਾਂ ਹੀ ਸੋਸ਼ਲ ਮੀਡੀਆ ਅਤੇ ਯੂਟਿਊਬ ‘ਤੇ ਧੂਮ ਮਚਾ ਚੁੱਕਾ ਹੈ। ਜੈਜ਼ੀ ਬੀ ਫਿਲਮ ‘ਚ ਪੁਲਿਸ ਵਾਲੇ ਦਾ ਰੋਲ ਅਦਾ ਕਰਨਗੇ। ਕਹਾਣੀ ਬਹੁਤ ਦਿਲਚਸਪ ਹੈ, ਅਤੇ ਟ੍ਰੇਲਰ ਨੂੰ ਪ੍ਰਸ਼ੰਸਕਾਂ ਵੱਲੋਂ ਕਾਫੀ ਤਾਰੀਫ ਮਿਲੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Born Ready Albumentertainment newsjazzy bJazzy B New Album Born ReadyJazzy B Songspro punjab tvpunjab newsPunjabi AlbumPunjabi songs
Share254Tweet159Share64

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨ ਦੀ ਪੈਰੋਲ ਦੇਣ ਦੇ ਲਈ ਰਾਜਪਾਲ ਨਾਲ ਕੀਤੀ ਮੁਲਾਕਾਤ

ਅਗਸਤ 12, 2026

ਪੰਜਾਬ ਦੇ ਪਿੰਡਾਂ ਨੂੰ ਸੋਲਰ ਲਾਈਟਾਂ ਨਾਲ ਰੌਸ਼ਨ ਕੀਤਾ ਜਾਵੇਗਾ, 470 ਕਰੋੜ ਰੁਪਏ ਨਾਲ 3 ਲੱਖ ਲਾਈਟਾਂ ਲਗਾਈਆਂ ਜਾਣਗੀਆਂ

ਅਗਸਤ 12, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.