ਸ਼ਨੀਵਾਰ, ਫਰਵਰੀ 28, 2026 02:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਸਿੰਘਾਂ ਦਾ ਮਜ਼ਾਕ ਉੱਡਾਉਣ ਵਾਲਿਆਂ ਦੀ Jazzy B ਨੇ ਸਟੇਜ ਤੋਂ ਕੀਤੀ ਬੋਲਤੀ ਬੰਦ, ਤਰਸੇਮ ਜੱਸੜ ਨੂੰ ‘ਮਸਤਾਨੇ’ ਲਈ ਦਿੱਤੀ ਮੁਬਾਰਕ

Jazzy B ਨੇ ਆਪਣੇ ਗਾਣਿਆਂ ਦੇ ਨਾਲ ਦੇਸ਼ ਅਤੇ ਵਿਦੇਸ਼ 'ਚ ਬੈਠੇ ਪੰਜਾਬੀ ਗਾਣਿਆਂ ਦੇ ਸ਼ੌਕਿਨਾਂ ਦਾ ਖੂਬ ਮਨੋਰੰਜਨ ਕੀਤਾ ਹੈ। ਹਾਲ ਹੀ 'ਚ ਹੁਣ ਜੈਜ਼ੀ ਬੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ।

by ਮਨਵੀਰ ਰੰਧਾਵਾ
ਅਗਸਤ 11, 2023
in ਪਾਲੀਵੁੱਡ, ਮਨੋਰੰਜਨ, ਵੀਡੀਓ
0

Jazzy B Viral Video: ਫੇਮਸ ਪੰਜਾਬੀ ਸਿੰਗਰ ਤੇ ਐਕਟਰ ਜੈਜੀ ਬੀ ਪੰਜਾਬੀ ਮਿਊਜ਼ਿਕ ਦਾ ਉਹ ਸਟਾਰ ਮੰਨਿਆ ਜਾਂਦਾ ਹੈ ਜਿਸ ਨੇ ਇੰਡਸਟਰੀ ਨੂੰ ਵਖਰੀ ਹੀ ਲਿਹਾਂ ‘ਤੇ ਪਹੁੰਚਾਇਆ। ਇਸ ਦੇ ਨਾਲ ਹੀ ਦੱਸ ਦਈਏ ਕਿ ਸਿੰਗਰ ਅੱਜ ਦੇ ਸਮੇਂ ਕਿਸੇ ਪਹਿਚਾਣ ਦਾ ਮੁਹਤਾਜ਼ ਨਹੀਂ ਹੈ।

ਜੈਜ਼ੀ ਬੀ ਨੇ ਆਪਣੇ ਗਾਣਿਆਂ ਦੇ ਨਾਲ ਦੇਸ਼ ਅਤੇ ਵਿਦੇਸ਼ ‘ਚ ਬੈਠੇ ਪੰਜਾਬੀ ਗਾਣਿਆਂ ਦੇ ਸ਼ੌਕਿਨਾਂ ਦਾ ਖੂਬ ਮਨੋਰੰਜਨ ਕੀਤਾ ਹੈ। ਹਾਲ ਹੀ ‘ਚ ਹੁਣ ਜੈਜ਼ੀ ਬੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਜਿਸ ‘ਚ ਉਹ ਸਟੇਜ ਸ਼ੋਅ ਕਰਦੇ ਨਜ਼ਰ ਆ ਰਹੇ ਹਨ। ਅਤੇ ਇਸ ਦੌਰਾਨ ਉਨ੍ਹਾਂ ਨੇ ਸਿੰਘਾਂ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ।

ਪੰਜਾਬੀ ਸਿੰਗਰ ਨੇ ਮਜ਼ਾਕ ਉੱਡਾਉਣ ਵਾਲਿਆਂ ਨੂੰ ਖਰੀਆਂ ਖਰੀਆਂ ਸੁਣਾਉਂਦੇ ਹੋਏ ਕਿਹਾ ਕਿ ਜਿਹੜੇ ਮਜ਼ਾਕ ਉਡਾਉਂਦੇ ਸੀ ਸਿੰਘਾਂ ਦੇ ਬਾਰਾਂ ਵੱਜ ਗਏ… ਇਹਦੇ ਬਾਰੇ ਦੱਸਿਆ ਜਾਵੇਗਾ ਕਿ ਸਿੰਘਾਂ ਦੇ ਬਾਰਾਂ ਕਦੋਂ ਵੱਜਦੇ ਆ… ਜਦੋਂ ਕਿਸੇ ਦੀਆਂ ਧੀਆਂ ਭੈਣਾਂ ਚੱਕੀਆਂ ਜਾਂਦੀਆਂ ਸੀ… ਉੱਦੋਂ ਸਿੰਘ ਛੁਡਵਾ ਕੇ ਲਿਆਉਂਦੇ ਸੀ।’

ਵੇਖੋ ਜੈਜ਼ੀ ਬੀ ਦੀ ਵਾਇਰਲ ਵੀਡੀਓ

 

View this post on Instagram

 

A post shared by Fivewood (@fivewood.in)

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਵੀਡੀਓ ‘ਚ ਜੈਜ਼ੀ ਬੀ ਤਰਸੇਮ ਜੱਸੜ ਦੀ ਆਉਣ ਵਾਲੀ ਇਤਿਹਾਸਕ ਫਿਲਮ ‘ਮਸਤਾਨੇ’ ਬਾਰੇ ਗੱਲ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਉਨ੍ਹਾਂ ਨੇ ਜੱਸੜ ਨੂੰ ਆਉਣ ਵਾਲੀ ਫਿਲਮ ਲਈ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਫ਼ਿਲਮ ਮਸਤਾਨੇ ਦੀ ਗੱਲ ਕਰਿਏ ਤਾਂ ਇਸ ਫਿਲਮ ਵਿੱਚ ਤਰਸੇਮ ਜੱਸੜ, ਸਿੰਮੀ ਚਾਹਲ ਦੇ ਨਾਲ ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਨੀ ਮੱਟੂ ਤੇ ਬਨਿੰਦਰ ਬੰਨੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ ਨੂੰ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਸਿਨੇ ਵਰਲਡ ਵਲੋਂ ਪੇਸ਼ ਕੀਤਾ ਗਿਆ ਹੈ ਤੇ ਸ਼ਰਨ ਆਰਟਸ ਨੇ ਲਿਖਿਤ ਤੇ ਨਿਰਦੇਸ਼ਤ ਕੀਤੀ ਗਈ ਹੈ।

ਦੱਸ ਦੇਈਏ ਕਿ ਪੰਜਾਬੀ ਮਿਊਜ਼ਕ ਇੰਡਸਟਰੀ ‘ਚ ਸਿੰਗਰ ਜੈਜ਼ੀ ਬੀ ਨੂੰ 30 ਸਾਲ ਪੂਰੇ ਹੋ ਚੁੱਕੇ ਹਨ। ਸਿੰਗਰ ਆਪਣੇ ਸਟੇਜ ਸ਼ੋਅ, ਗਾਣਿਆਂ ਦੇ ਨਾਲ ਨਾਲ ਸੋਸ਼ਲ ਮੀਡੀਆ ਹੈਂਡਲ ‘ਤੇ ਵੀ ਹਮੇਸ਼ਾ ਐਕਟਿਵ ਰਹਿੰਦੇ ਹਨ। ਸਿੰਗਰ ਸਮੇਂ ਸਮੇਂ ‘ਤੇ ਆਪਣੇ ਫੈਨਸ ਲਈ ਵੀਡੀਓ ਅਤੇ ਤਸਵੀਰਾਂ ਸ਼ੇਅਰ ਕਰਕੇ ਕਨੈਕਟਿਡ ਰਹਿੰਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsjazzy bJazzy B Viral VideoMastaney Filmpro punjab tvPunjabi Musicpunjabi newspunjabi singerTarsem Jassar
Share714Tweet446Share179

Related Posts

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026

ਪੰਜਾਬੀ ਅਦਾਕਾਰਾ Mandy Takhar ਨੇ ਪਤੀ ਸ਼ੇਖਰ ਕੌਸ਼ਲ ਨੂੰ ਦਿੱਤਾ ਤਲਾਕ, 23 ਮਹੀਨਿਆਂ ‘ਚ ਟੁੱਟਿਆ ਵਿਆਹ

ਜਨਵਰੀ 16, 2026

ਅੱਜ ਜਲੰਧਰ ਦੇ ਗੁਰੂਘਰ ‘ਚ ਹੋਵੇਗੀ ਉਸਤਾਦ ਪੂਰਨ ਸ਼ਾਹ ਕੋਟੀ ਦੀ ਅੰਤਿਮ ਅਰਦਾਸ

ਦਸੰਬਰ 30, 2025

ਪੰਜਾਬੀ ਗਾਇਕਾ ਅਮਰ ਨੂਰੀ ਨੂੰ ਮਿਲੀ ਧਮਕੀ : ਕਿਹਾ, ‘ਆਪਣੇ ਪੁੱਤਰ ਦਾ ਗਾਉਣਾ ਬੰਦ ਕਰਵਾਓ, ਨਹੀਂ ਤਾਂ . . .’

ਦਸੰਬਰ 23, 2025

ਕਾਮੇਡੀਅਨ ਭਾਰਤੀ ਸਿੰਘ ਦੇ ਘਰ ਮੁੜ ਗੂੰਜੀਆਂ ਕਿਲਕਾਰੀਆਂ, 41 ਸਾਲ ਦੀ ਉਮਰ ‘ਚ ਦੂਜੀ ਵਾਰ ਬਣੀ ਮਾਂ

ਦਸੰਬਰ 19, 2025
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026

ਮਾਣਯੋਗ ਅਦਾਲਤ ਵੱਲੋਂ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਬਰੀ ਕਰਨਾ ਸੱਚਾਈ ਅਤੇ ਲੋਕਤੰਤਰ ਦੀ ਜਿੱਤ: ਮੋਹਿੰਦਰ ਭਗਤ

ਫਰਵਰੀ 28, 2026

ਭਾਰਤ ਨੂੰ ਵੰਡ ਦੀ ਨੀਤੀ ‘ਤੇ ਚਲਦੀ ਡਬਲ ਜਾਂ ਟਰਿਪਲ ਇੰਜਣ ਵਾਲੀ ਰਾਜਨੀਤੀ ਦੀ ਨਹੀਂ, ਸਗੋਂ ਦੇਸ਼ ਭਗਤੀ ਦੇ ਇੰਜਣ ਦੀ ਲੋੜ : CM ਭਗਵੰਤ ਸਿੰਘ ਮਾਨ

ਫਰਵਰੀ 28, 2026

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.