ਵੀਰਵਾਰ, ਅਕਤੂਬਰ 8, 2026 06:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

‘Jehda Nasha’ ਦਾ ਬਾਲੀਵੁੱਡ ‘ਚ ਰੀਮੇਕ, ਨੋਰਾ ਅਤੇ ਆਯੁਸ਼ਮਾਨ ਖੁਰਾਨਾ ਲਗਾਉਣਗੇ ਠੁਮਕੇ

ਆਯੁਸ਼ਮਾਨ ਖੁਰਾਨਾ (Ayushmann Khurrana)ਦੀ ਫਿਲਮ ਐਨ ਐਕਸ਼ਨ ਹੀਰੋ (An Action Hero) ਲਗਾਤਾਰ ਚਰਚਾ ਵਿੱਚ ਰਹਿੰਦੀ ਹੈ। ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਫੈਨਸ ਦੇ ਦਿਲਾਂ 'ਚ ਫਿਲਮ ਨੂੰ ਲੈ ਕੇ ਉਤਸ਼ਾਹ ਵਧ ਗਿਆ ਹੈ। ਇਸ ਦੇ ਨਾਲ ਹੀ ਆਯੁਸ਼ਮਾਨ ਨੇ Jehda Nasha ਗਾਣੇ ਦੀ ਰਿਲੀਜ਼ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਹੈ। ਦਰਅਸਲ, ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਐਕਟਰ ਨੇ ਲਿਖਿਆ, 'ਇੱਕ ਵਾਰ ਫਿਰ #JehdaNasha ਦੇ ਨਾਲ, ਇੱਕ ਸ਼ਾਨਦਾਰ ਟਵਿਸਟ ਦੇ ਨਾਲ ਡਾਂਸ ਫਲੋਰ 'ਤੇ ਤਿਆਰ ਹੋ ਜਾਓ! ਜਲਦੀ ਆਊਟ! #AnActionHero 2 ਦਸੰਬਰ, 2022 ਨੂੰ ਤੁਹਾਡੇ ਨੇੜੇ ਦੇ ਸਿਨੇਮਾ ਘਰਾਂ ਵਿੱਚ।'

by Bharat Thapa
ਨਵੰਬਰ 15, 2022
in ਮਨੋਰੰਜਨ
0

ਆਯੁਸ਼ਮਾਨ ਖੁਰਾਨਾ (Ayushmann Khurrana)ਦੀ ਫਿਲਮ ਐਨ ਐਕਸ਼ਨ ਹੀਰੋ (An Action Hero) ਲਗਾਤਾਰ ਚਰਚਾ ਵਿੱਚ ਰਹਿੰਦੀ ਹੈ। ਫਿਲਮ ਦਾ ਟ੍ਰੇਲਰ ਦੇਖਣ ਤੋਂ ਬਾਅਦ ਫੈਨਸ ਦੇ ਦਿਲਾਂ ‘ਚ ਫਿਲਮ ਨੂੰ ਲੈ ਕੇ ਉਤਸ਼ਾਹ ਵਧ ਗਿਆ ਹੈ। ਇਸ ਦੇ ਨਾਲ ਹੀ ਆਯੁਸ਼ਮਾਨ ਨੇ Jehda Nasha ਗਾਣੇ ਦੀ ਰਿਲੀਜ਼ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਹੈ। ਦਰਅਸਲ, ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਐਕਟਰ ਨੇ ਲਿਖਿਆ, ‘ਇੱਕ ਵਾਰ ਫਿਰ #JehdaNasha ਦੇ ਨਾਲ, ਇੱਕ ਸ਼ਾਨਦਾਰ ਟਵਿਸਟ ਦੇ ਨਾਲ ਡਾਂਸ ਫਲੋਰ ‘ਤੇ ਤਿਆਰ ਹੋ ਜਾਓ! ਜਲਦੀ ਆਊਟ! #AnActionHero 2 ਦਸੰਬਰ, 2022 ਨੂੰ ਤੁਹਾਡੇ ਨੇੜੇ ਦੇ ਸਿਨੇਮਾ ਘਰਾਂ ਵਿੱਚ।’

 

View this post on Instagram

 

A post shared by Ayushmann Khurrana (@ayushmannk)

ਆਯੂਸ਼ਮਾਨ ਦੀ ਇਸ ਪੋਸਟ ਦੇ ਮੁਤਾਬਕ, ਜੇਹੜਾ ਨਸ਼ਾ ਗਾਣਾ ਜਲਦ ਹੀ ਰਿਲੀਜ਼ ਹੋਣ ਵਾਲਾ ਹੈ, ਜਿਸ ਦਾ ਫੈਨਸ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਗਾਣੇ ‘ਚ ਐਕਟਰ ਦੇ ਨਾਲ ਨੋਰਾ ਫਤੇਹੀ ਵੀ ਨਜ਼ਰ ਆਵੇਗੀ। ਦੱਸ ਦਈਏ ਕਿ ਹਾਲ ਹੀ ‘ਚ ਇਸ ਗੀਤ ਦੀ ਸ਼ੂਟਿੰਗ ਦਾ ਵੀਡੀਓ ਕਲਿੱਪ ਵੀ ਇੰਟਰਨੈੱਟ ‘ਤੇ ਵਾਇਰਲ ਹੋਇਆ। ਵਾਇਰਲ ਕਲਿੱਪ ‘ਚ ਆਯੁਸ਼ਮਾਨ ਨੂੰ ਨੋਰਾ ਫਤੇਹੀ ਨਾਲ ਡਾਂਸ ਕਰਦੇ ਦੇਖਿਆ ਗਿਆ।

ਦੱਸ ਦੇਈਏ ਕਿ ਅਨਿਰੁਧ ਅਈਅਰ ਦੇ ਨਿਰਦੇਸ਼ਨ ਵਿੱਚ ਬਣਨ ਵਾਲੀ ਇਸ ਫਿਲਮ ਵਿੱਚ ਆਯੁਸ਼ਮਾਨ ਪਹਿਲਾਂ ਕਦੇ ਨਾ ਦੇਖੇ ਗਏ ਅਵਤਾਰ ‘ਚ ਨਜ਼ਰ ਆਉਣਗੇ। ਇਸ ਦੇ ਨਾਲ ਹੀ ਫਿਲਮ ਦੇ ਫਰਸਟ ਲੁੱਕ ਪੋਸਟਰ ‘ਚ ਦੱਸਿਆ ਗਿਆ ਕਿ ਆਮਿਰ ਖ਼ਾਨ ਪ੍ਰੋਡਕਸ਼ਨ ਰਾਹੀਂ ਦੇਸ਼ ਪਹਿਲੀ ਵਾਰ ਉਨ੍ਹਾਂ ਨੂੰ ਐਕਸ਼ਨ ਹੀਰੋ ਵਜੋਂ ਨਜ਼ਰ ਆਉਣਗੇ।

ਨਾਲ ਹੀ, ਨੈੱਟਫਲਿਕਸ ਨੇ ਫਿਲਮ ਦੇ ਵਿਸ਼ੇਸ਼ ਸਟ੍ਰੀਮਿੰਗ ਅਧਿਕਾਰ ਹਾਸਲ ਕਰ ਲਏ ਹਨ, ਜੋ ਕਿ ਆਨੰਦ ਐਲ ਰਾਏ ਅਤੇ ਟੀ-ਸੀਰੀਜ਼ ਵਲੋਂ ਨਿਰਮਿਤ ਹੈ। ਦੱਸ ਦੇਈਏ ਕਿ ਐਕਟਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਹੈ।

ਐਕਟਰ ਆਪਣੇ ਫੈਨਸ ਲਈ ਕਈ ਸ਼ਾਨਦਾਰ ਪੋਸਟਾਂ ਸ਼ੇਅਰ ਕਰਦਾ ਹੈ। ਇਸ ਤੋਂ ਇਲਾਵਾ ਉਹ ਆਪਣੀ ਐਕਟਿੰਗ ਤੇ ਕਾਮੇਡੀ ਫਿਲਮਾਂ ਲਈ ਖਾਸ ਤੌਰ ‘ਤੇ ਜਾਣੇ ਜਾਂਦੇ ਹਨ। ਆਯੁਸ਼ਮਾਨ ਨੇ ਆਪਣੀ ਐਕਟਿੰਗ ਦੇ ਦਮ ‘ਤੇ ਘੱਟ ਬਜਟ ਵਾਲੀ ਫਿਲਮ ਨੂੰ ਵੀ ਹਿੱਟ ਬਣਾਇਆ ਹੈ।

Tags: An Action HeroAyushmann KhurranaLatestNewspropunjabtvPunjabiNews
Share219Tweet137Share55

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026

ਮੋਦੀ ਦੀ ਅਗਵਾਈ ਦੇ 25 ਸਾਲਾਂ ਨੇ ਰਾਸ਼ਟਰੀ ਚੇਤਨਾ ਜਗਾਈ, ਵਿਕਸਿਤ ਭਾਰਤ ਦੀ ਉਸਾਰੀ ਲਈ ਦੇਸ਼ ਨੂੰ ਨਵੀਂ ਦਿਸ਼ਾ ਦਿੱਤੀ : ਸਤਨਾਮ ਸਿੰਘ ਸੰਧੂ

ਅਕਤੂਬਰ 7, 2026

SGPC ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ

ਅਕਤੂਬਰ 7, 2026

ਧਰਮ ਯੁੱਧ ਮੋਰਚੇ ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ, ਅਮਰਜੀਤ ਸਿੰਘ ਚਾਵਲਾ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਐਸ.ਆਈ.ਟੀ. ਤੋਂ ਜਾਂਚ ਦੀ ਕੀਤੀ ਮੰਗ

ਅਕਤੂਬਰ 7, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਈ ਇਕੱਤਰਤਾ

ਅਕਤੂਬਰ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.