ਬੁੱਧਵਾਰ, ਮਈ 14, 2025 05:43 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਯੂ-ਟਿਊਬ ਤੋਂ ਹਟਾਇਆ ਗਿਆ ਜੈਨੀ ਜੌਹਲ ਦਾ ਨਵਾਂ ਗੀਤ ”ਲੈਟਰ ਟੂ ਸੀਐੱਮ”, 2 ਮਿਲੀਅਨ ਤੱਕ ਹੋ ਚੁੱਕੇ ਸੀ ਵਿਊਜ਼, ਜਾਣੋ ਕਾਰਨ

by Gurjeet Kaur
ਅਕਤੂਬਰ 9, 2022
in Featured News, ਮਨੋਰੰਜਨ
0
ਯੂ-ਟਿਊਬ ਤੋਂ ਹਟਾਇਆ ਗਿਆ ਜੈਨੀ ਜੌਹਲ ਦਾ ਨਵਾਂ ਗੀਤ ''ਲੈਟਰ ਟੂ ਸੀਐੱਮ'', 2 ਮਿਲੀਅਨ ਤੱਕ ਹੋ ਚੁੱਕੇ ਦੀ ਵਿਊਜ਼, ਜਾਣੋ ਕਾਰਨ

ਯੂ-ਟਿਊਬ ਤੋਂ ਹਟਾਇਆ ਗਿਆ ਜੈਨੀ ਜੌਹਲ ਦਾ ਨਵਾਂ ਗੀਤ ''ਲੈਟਰ ਟੂ ਸੀਐੱਮ'', 2 ਮਿਲੀਅਨ ਤੱਕ ਹੋ ਚੁੱਕੇ ਦੀ ਵਿਊਜ਼, ਜਾਣੋ ਕਾਰਨ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸਮਰਪਿਤ ਤੇ ਉਨ੍ਹਾਂ ਦੇ ਕਤਲ ਦਾ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗੀਤ ਨਾਲ ਜੁਡ਼ੀ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ’ਤੇ ਸਵਾਲ ਚੁੱਕਦਿਆਂ ਪੰਜਾਬੀ ਗਾਇਕ ਜੈਨੀ ਜੌਹਲ ਦਾ ਗਾਣਾ ਯੂਟਿਊਬ ਤੋਂ ਹਟਾ ਦਿੱਤਾ ਹੈ। ਗੀਤ ਦੇ ਯੂਟਿਊਬ ’ਤੇ 2 ਮਿਲੀਅਨ ਤੋਂ ਵੱਧ ਵਿਊਜ਼ ਹੋ ਗਏ ਸਨ।

ਜ਼ਿਕਰਯੋਗ ਹੈ ਕਿ 29 ਮਈ ਨੂੰ ਗੈਂਗਸਟਰਾਂ ਵੱਲੋਂ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਲਈ ਇਨਸਾਫ਼ ਦੀ ਮੰਗ ਕਰਦਿਆਂ ਪੰਜਾਬੀ ਗਾਇਕਾ ਜੈਨੀ ਜੌਹਲ ਦੇ ਨਵੇਂ ਗਾਣੇ ਨੇ ਤਹਿਲਕਾ ਮਚਾ ਦਿੱਤਾ ਹੈ। ਗੀਤ ਦਾ ਟਾਇਟਲ ‘ਲੈਟਰ ਟੂ ਸੀਐੱਮ’ ਹੈ ਅਤੇ ਗੀਤ ਵਿੱਚ ਗਾਇਕਾ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸਿੱਧੇ ਤੌਰ ਤੇ ਸੰਬੋਧਨ ਕਰਦਿਆਂ ਪੁੱਛਿਆ ਹੈ ਕਿ ਸਿੱਧੂ ਦੇ ਕਤਲ ਨੂੰ 4 ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ!

ਗੀਤ ਦੇ ਬੋਲ ਜੈਨੀ ਜੌਹਲ ਨੇ ਖੁਦ ਲਿਖੇ ਹਨ ਅਤੇ ਗੀਤ ਵਿੱਚ ਸਿੱਧੂ ਦੀ ਸੁਰੱਖਿਆ ਦੀ ਖ਼ਬਰ ਮੀਡੀਆ ਵਿੱਚ ਲੀਕ ਹੋਣ ਦਾ ਮੁੱਦਾ ਵੀ ਜੋਰ ਸ਼ੋਰ ਨਾਲ ਚੁੱਕਦਿਆਂ ਸਵਾਲ ਕੀਤਾ ਹੈ ਕੀ ਲਿਸਟ ਜਨਤਕ ਕਰਨ ਵਾਲੇ ਦਾ ਅਜੇ ਤੱਕ ਖੁਲਾਸਾ ਕਿਉਂ ਨਹੀਂ ਕੀਤਾ ਗਿਆ। ਇਸ ਦੇ ਨਾਲ ਹੀ ਸਿੱਧੂ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਦੀ ਸਿਹਤ ਅਤੇ ਸੁਰੱਖਿਆ ਦਾ ਵੀ ਜ਼ਿਕਰ ਕੀਤਾ ਗਿਆ ਹੈ। ਇਸ ਸਭ ਤੋਂ ਇਲਾਵਾ ਗੈਂਗਸਟਰ ਦੀਪਕ ਟੀਨੂੰ ਦੇ ਪੁਲਿਸ ਕਸਟੱਡੀ ਵਿੱਚੋਂ ਫਰਾਰ ਹੋਣ ਨੂੰ ਲੈ ਕੇ ਵੀ ਪ੍ਰਸ਼ਾਸਨ ਨੂੰ ਨਿਸ਼ਾਨੇ ‘ਤੇ ਲਿਆ ਹੈ। ਇਸ ਗੀਤ ਨੂੰ ਸਿੱਧੂ ਦੇ ਚਾਹੁਣ ਵਾਲਿਆਂ ਵੱਲੋਂ ਬੇਹੱਦ ਪਿਆਰ ਦਿੱਤਾ ਜਾ ਰਿਹਾ ਹੈ ਅਤੇ ਰਿਲੀਜ਼ ਹੋਣ ਦੇ ਮਹਿਜ਼ ਕੁਝ ਘੰਟਿਆਂ ਦੇ ਅੰਦਰ ਹੀ ਲੱਖਾਂ ਵਾਰ ਦੇਖਿਆ ਜਾ ਚੁੱਕਿਆ ਹੈ। ਇਸ ਤੋਂ ਇਲਾਵਾ ਕੁਮੈਟਾਂ ਵਿੱਚ ਵੀ ਲੋਕ ਸਿੱਧੂ ਮੂਸੇਵਾਲਾ ਦੇ ਮਾਤਾ ਪਿਤਾ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ : ’ਨਵੇਂ ਗੀਤ ਤੋਂ ਬਾਅਦ ਜੈਨੀ ਜੌਹਲ ਨੂੰ ਮਿਲ ਰਹੀਆਂ ਧਮਕੀਆਂ’ ਸਿੱਧੂ ਮੂਸੇਵਾਲਾ ਦੇ ਮਾਤਾ ਦਾ ਵੱਡਾ ਬਿਆਨ,

ਇਹ ਵੀ ਪੜ੍ਹੋ : ਇਨਕੁਆਇਰੀ ਖੋਲ੍ਹਣ ਦੇ ਮਾਮਲੇ ‘ਤੇ ਅੰਮ੍ਰਿਤਪਾਲ ਸਿੰਘ ਦਾ ਬਿਆਨ, ”ਜੇ ਮੇਰੇ ਗੋਲੀ ਮਾਰਨੀ ਮਾਰ ਦਿਓ, ਬੰਦ-ਬੰਦ ਕੱਟਣੇ ਕੱਟ ਦਿਓ ਪਰ …

Tags: deletejenny johalnew songpunjabi singersidhu moosewalayou tube
Share246Tweet154Share62

Related Posts

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025

ਪ੍ਰਸ਼ਾਸ਼ਨ ਨੇ ਫਿਰ ਲਗਾਈਆਂ ਪਾਬੰਦੀਆਂ, Alert ਰਹਿਣ ਦੀ ਦਿੱਤੀ ਸਲਾਹ

ਮਈ 14, 2025
Load More

Recent News

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025

ਗਰਮੀਆਂ ਚ ਸਰੀਰ ਲਈ ਵਰਦਾਨ ਹੈ ਇਹ ਫਲ ਦਾ ਸ਼ਰਬਤ, ਅੱਜ ਹੀ ਬਣਾਓ ਆਪਣੇ ਰੁਟੀਨ ਦਾ ਹਿੱਸਾ

ਮਈ 14, 2025

PSEB Result 2025: PSEB ਨੇ ਜਾਰੀ ਕੀਤੇ ਨਤੀਜੇ ਇਥੇ ਕਰ ਸਕਦੇ ਹੋ ਚੈੱਕ ਇਹਨਾਂ ਕੁੜੀਆਂ ਨੇ ਮਾਰੀ ਬਾਜੀ

ਮਈ 14, 2025

Summer Holidays: ਪੰਜਾਬ ‘ਚ ਵਧਦੇ ਤਾਪਮਾਨ ਨੂੰ ਦੇਖਦੇ ਹੋਏ ਸਕੂਲ ਦੀਆਂ ਛੁੱਟੀਆਂ ਨੂੰ ਲੈ ਕੇ ਅਪਡੇਟ

ਮਈ 14, 2025

ਪਤੀਆਂ ਨੇ ਦਿੱਤਾ ਧੋਖਾ ਤਾਂ ਕੁੜੀਆਂ ਨੇ ਆਪਸ ‘ਚ ਕਰਵਾਇਆ ਵਿਆਹ

ਮਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.