ਸੋਮਵਾਰ, ਮਈ 19, 2025 04:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

Verka Milk Price: ਤਿਉਹਾਰਾਂ ਦੇ ਸੀਜ਼ਨ ‘ਚ ਜਨਤਾ ‘ਤੇ ਮਹਿੰਗਾਈ ਦੀ ਮਾਰ, ਪੰਜਾਬ ‘ਚ ਵੇੇਰਕਾ ਨੇ ਵਧਾਏ ਦੁੱਧ ਦੇ ਰੇਟ

Verka Milk Price Hike in Punjab: ਵੇਰਕਾ ਨੇ 4 ਮਹੀਨਿਆਂ 'ਚ 2 ਵਾਰ ਦੁੱਧ ਦਾ ਰੇਟ ਵਧਾ ਦਿੱਤਾ ਹੈ। ਦੱਸ ਦਈਏ ਕਿ ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੁੱਧ ਉਤਪਾਦਕ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੀ, ਉਨ੍ਹਾਂ ਦਾ ਕਹਿਣਾ ਸੀ ਕਿ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ।

by propunjabtv
ਅਕਤੂਬਰ 15, 2022
in ਅਜ਼ਬ-ਗਜ਼ਬ
0
verka milk price

verka milk price

Verka Milk Price in Punjab: ਤਿਉਹਾਰਾਂ ਦੇ ਸੀਜ਼ਨ ਵਿੱਚ ਵੇਰਕਾ ਨੇ ਇੱਕ ਹੋਰ ਝਟਕਾ ਦਿੱਤਾ ਹੈ। ਵੇਰਕਾ ਨੇ ਫਿਰ ਦੁੱਧ ਦੀ ਕੀਮਤ ਵਧਾ ਦਿੱਤੀ ਹੈ। ਅੱਧੇ ਕਿਲੋ ਦੇ ਪੈਕੇਟ ਵਿੱਚ ਇੱਕ ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਦੋਂ ਕਿ ਕਿਲੋ ਵਿੱਚ ਦੋ ਰੁਪਏ ਦਾ ਵਾਧਾ ਹੋਇਆ ਹੈ। ਨਵੀਆਂ ਦਰਾਂ 16 ਤੋਂ ਲਾਗੂ ਹੋਣਗੀਆਂ।

ਦੱਸ ਦਈਏ ਕਿ ਵੇਰਕਾ ਨੇ 4 ਮਹੀਨਿਆਂ ‘ਚ 2 ਵਾਰ ਦੁੱਧ ਦੇ ਰੇਟ ਵਧਾਏ ਹਨ, ਇਸ ਪਿੱਛੇ ਤਰਕ ਦਿੱਤਾ ਗਿਆ ਹੈ ਕਿ ਦੁੱਧ ਉਤਪਾਦਕ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੀ, ਉਨ੍ਹਾਂ ਦਾ ਕਹਿਣਾ ਸੀ ਕਿ ਚਾਰਾ ਅਤੇ ਹੋਰ ਚੀਜ਼ਾਂ ਬਹੁਤ ਮਹਿੰਗੀਆਂ ਹੋ ਗਈਆਂ ਹਨ। ਅਜਿਹੀ ਸਥਿਤੀ ਵਿੱਚ ਦੁੱਧ ਦੇ ਰੇਟ ਵਧਾਏ ਜਾਣੇ ਚਾਹੀਦੇ ਹਨ। ਇਸ ਤੋਂ ਬਾਅਦ ਵੇਰਕਾ ਵੱਲੋਂ ਕਾਫੀ ਦੇਰ ਤੱਕ ਮੰਡੀ ਦਾ ਅਧਿਐਨ ਕੀਤਾ ਗਿਆ। ਜਿਸ ਤੋਂ ਬਾਅਦ ਇਸ ਦਿਸ਼ਾ ‘ਚ ਫੈਸਲਾ ਲਿਆ ਗਿਆ ਹੈ।

ਨਵੀਆਂ ਦਰਾਂ

ਗੋਲਡ 500 ਮਿਲੀਲੀਟਰ 32 ਰੁਪਏ
ਗੋਲਡ 1 ਲੀਟਰ 63 ਰੁਪਏ
ਗੋਲਡ 1.5 ਲੀਟਰ 93 ਰੁਪਏ
ਸ਼ਕਤੀ 500 ਮਿਲੀਲੀਟਰ 29 ਰੁਪਏ
ਸ਼ਕਤੀ 1 ਲੀਟਰ 57 ਰੁਪਏ
ਸ਼ਕਤੀ 1.5 ਲੀਟਰ 83 ਰੁਪਏ
ਗੋਲਡ 6 ਲੀਟਰ 360 ਰੁਪਏ
ਸ਼ਕਤੀ 6 ਲੀਟਰ 323 ਰੁਪਏ

Tags: festive seasoninflationMilk Expensive In PunjabMilk Price IncreaseMilk RatesPro Punjab Newspunjabpunjab newsverka milk
Share322Tweet202Share81

Related Posts

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

10ਵੀਂ 12ਵੀਂ ਤੋਂ ਬਾਅਦ ਵਿਦਿਆਰਥੀ ਕਰ ਸਕਦੇ ਹਨ ਇਹ ਕੋਰਸ ਡਿਪਲੋਮੇ, ਹੋਣਗੇ ਫਾਇਦੇਮੰਦ

ਮਈ 16, 2025

Viral Video news: ਰਿਸ਼ਤੇਦਾਰ ਵਿਆਹ ਚ ਸੁੱਟ ਰਹੇ ਸੀ ਨੋਟ, ਦੁਲਹਨ ਨਾਲ ਹੋਇਆ ਕੁਝ ਅਜਿਹਾ ਵੀਡੀਓ ਦੇਖ ਹੋ ਜਾਓਗੇ ਹੈਰਾਨ

ਮਈ 15, 2025

ਇਸ ਸ਼ਹਿਰ ‘ਚ ਹਾਈ ਹੀਲ ਪਾਉਣ ਤੇ ਹੈ ਬੈਨ, ਲੈਣਾ ਪੈਂਦਾ ਹੈ ਪਰਮਿਟ

ਮਈ 15, 2025

131 ਕਿਲੋ ਦੇ ਕੇਕ ਦੀ ਡਰੈੱਸ ਪਹਿਨ ਕੁੜੀ ਨੇ ਲੋਕਾਂ ਨੂੰ ਪਾਇਆ ਚੱਕਰਾਂ ‘ਚ, ਬਣਾਇਆ ਵੱਖਰਾ ਰਿਕਾਰਡ

ਮਈ 14, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.