ਐਤਵਾਰ, ਮਈ 18, 2025 11:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

Joe Biden Wife Jill Biden: ਬਾਈਡਨ ਦੀ ਪਤਨੀ ਨੇ ਕਮਲਾ ਹੈਰਿਸ ਦੇ ਪਤੀ ਨੂੰ ਚੁੰਮਿਆ, ਵਾਇਰਲ ਹੋਈ ਵੀਡੀਓ

Jill Biden Kiss: ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੀ ਪਤਨੀ ਜਿਲ ਬਾਇਡਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਜਿਸ 'ਚ ਉਹ ਕਮਲਾ ਹੈਰਿਸ ਦੇ ਪਤੀ ਨੂੰ ਕੀਸ ਕਰਦੀ ਨਜ਼ਰ ਆ ਰਹੀ ਹੈ।

by ਮਨਵੀਰ ਰੰਧਾਵਾ
ਫਰਵਰੀ 8, 2023
in ਵਿਦੇਸ਼
0

Joe Biden’s Wife Jil Biden: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਪਤਨੀ ਤੇ ਪਹਿਲੀ ਮਹਿਲਾ ਜਿਲ ਬਾਇਡਨ ਕਾਫੀ ਚਰਚਾ ਵਿੱਚ ਹਨ। ਉਨ੍ਹਾਂ ਨੇ ਉਪ ਪ੍ਰਧਾਨ ਕਮਲਾ ਹੈਰਿਸ ਦੇ ਪਤੀ ਡਗ ਐਮਹੋਫ ਨੂੰ ਜਨਤਕ ਤੌਰ ‘ਤੇ ਚੁੰਮਿਆ, ਜਿਸ ਤੋਂ ਬਾਅਦ ਉਹ ਸੁਰਖੀਆਂ ‘ਚ ਆ ਗਈ ਹੈ।

ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਰਾਤ ਨੂੰ ਕੈਪੀਟਲ ਹਿੱਲ ਵਿਖੇ ਆਪਣੇ ਸਟੇਟ ਆਫ ਦ ਯੂਨੀਅਨ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੌਰਾਨ ਜਿਲ ਨੇ ਕਮਲਾ ਹੈਰਿਸ ਦੇ ਪਤੀ ਡਗ ਐਮਹੋਫ ਨੂੰ ਕਿੱਸ ਕੀਤਾ।

ਜਿਲ ਬਾਇਡਨ ਦੇ ਕਿੱਸ ਕਰਨ ਤੋਂ ਬਾਅਦ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਗਿਆ। ਇਸ ਮਾਮਲੇ ਨੂੰ ਲੈ ਕੇ ਕਈ ਸੋਸ਼ਲ ਮੀਡੀਆ ਯੂਜ਼ਰਸ ਵੱਖ-ਵੱਖ ਟਿੱਪਣੀਆਂ ਕਰ ਰਹੇ ਹਨ।

Did Jill Biden just kiss Kamala's husband on the LIPS?! pic.twitter.com/KvrUxSI8Lu

— Benny Johnson (@bennyjohnson) February 8, 2023

ਸੋਸ਼ਲ ਮੀਡੀਆ ਯੂਜ਼ਰਸ ਕਰ ਰਹੇ ਕਮੈਂਟ

ਇਸ ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਦੀਆਂ ਪ੍ਰਤੀਕਿਰਿਆਵਾਂ ਵੀ ਸਾਹਮਣੇ ਆ ਰਹੀਆਂ ਹਨ। ਯੂਜ਼ਰ ਨੇ ਕਿਹਾ ਕਿ ਜਿਲ ਨੇ ਕਮਲਾ ਹੈਰਿਸ ਦੇ ਪਤੀ ਨੂੰ ਕਿੱਸ ਕੀਤਾ, ਕੀ ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਸਾਹਮਣੇ ਕੌਣ ਸੀ। ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕਿਹਾ, “ਜਿਲ ਬਾਇਡਨ ਤੇ ਕਮਲਾ ਦੇ ਪਤੀ ਦੇ ਨਾਲ ਅੱਜ ਰਾਤ ਸਟੇਟ ਆਫ ਦ ਯੂਨੀਅਨ ਦੀ ਸੈਕਸੀ ਓਪਨਿੰਗ, ਕਿੱਸ ਦੇ ਨਾਲ।”

ਸੰਬੋਧਨ ‘ਚ ਅਮਰੀਕੀ ਰਾਸ਼ਟਰਪਤੀ ਨੇ ਕੀ ਕਿਹਾ?

ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਰਿਪਬਲਿਕਨਾਂ ਨੂੰ ਬਹੁਮਤ ਮਿਲਣ ਤੋਂ ਬਾਅਦ ਵੰਡੀ ਹੋਈ ਸੰਸਦ ਨੂੰ ਰਾਸ਼ਟਰਪਤੀ ਜੋਅ ਬਾਇਡਨ ਦੇ ਸੰਬੋਧਨ ਦਾ ਇਹ ਪਹਿਲਾ ਮੌਕਾ ਸੀ, ਜਿਸ ਵਿੱਚ ਉਨ੍ਹਾਂ ਨੇ ਰਿਪਬਲਿਕਨਾਂ ਤੋਂ ਸਹਿਯੋਗ ਦੀ ਮੰਗ ਕੀਤੀ ।

ਬਾਇਡਨ ਨੇ ਸਟੇਟ ਆਫ ਦਿ ਯੂਨੀਅਨ ਸੰਬੋਧਨ ਵਿੱਚ ਕਿਹਾ ਕਿ ਅਮਰੀਕਾ ਦੀ ਅਰਥਵਿਵਸਥਾ ਕਿਸੇ ਵੀ ਹੋਰ ਦੇਸ਼ ਨਾਲੋਂ ਬਿਹਤਰ ਸਥਿਤੀ ਵਿੱਚ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਅਤੇ ਵਲਾਦੀਮੀਰ ਪੁਤਿਨ ਦੇ ਯੂਕਰੇਨ ‘ਤੇ ਹਮਲੇ ਦੇ ਬਾਵਜੂਦ ਸਾਡੀ ਅਰਥਵਿਵਸਥਾ ਚੰਗੀ ਹਾਲਤ ‘ਚ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Doug Emhoffinternational newsJill BidenJill Biden Kiss Doug EmhoffJill Biden Viral VideoJoe BidenKamala Harris Husbandpro punjab tvpunjabi newsState of the Union AddressUS First Lady
Share230Tweet144Share57

Related Posts

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

Apple ਪ੍ਰੋਡਕਟ ਭਾਰਤ ‘ਚ ਬਣਨ ਤੇ ਕੰਪਨੀ ਦੇ CEO ਨੂੰ ਬੋਲੇ ਟਰੰਪ ਕਿਹਾ- ਭਾਰਤ ਆਪਣਾ ਧਿਆਨ ਰੱਖ ਸਕਦਾ…

ਮਈ 15, 2025

ਕੈਨੇਡਾ ਸਰਕਾਰ ਨੇ ਮਿਡਲ ਕਲਾਸ ਲੋਕਾਂ ਨੂੰ ਦਿੱਤਾ ਵੱਡਾ ਤੋਹਫ਼ਾ,ਮਿਲੇਗੀ ਵੱਡੀ ਰਾਹਤ

ਮਈ 15, 2025

ਉਰੂਗਵੇ ਦੇ ਸਾਬਕਾ ਰਾਸ਼ਟਰਪਤੀ ਜੋਸ ਮੁਜਿਕਾ ਨੂੰ ਕਿਉਂ ਕਿਹਾ ਜਾਂਦਾ ਹੈ ਦੁਨੀਆਂ ਦਾ ”ਸਭ ਤੋਂ ਗਰੀਬ ਰਾਸ਼ਟਰਪਤੀ”

ਮਈ 14, 2025

ਅਨੀਤਾ ਆਨੰਦ ਨੇ ਕੈਨੇਡਾ ਦੀ ਪਹਿਲੀ ਹਿੰਦੂ ਮੰਤਰੀ ਵਜੋਂ ਚੁੱਕੀ ਸਹੁੰ, ਮਿਲੀ ਅਹਿਮ ਜਿੰਮੇਵਾਰੀ

ਮਈ 14, 2025

ਭਾਰਤ ਪਾਕਿ ਵਿਚਾਲੇ ਸਿਜਫ਼ਾਇਰ ਤੇ ਫਿਰ ਬੋਲੇ ਟਰੰਪ, ਕਿਹਾ ਮੈਂ ਦੋਨਾਂ ਦੇਸ਼ਾਂ ਨੂੰ ਕਹਿੰਦਾ ਹਾਂ…

ਮਈ 14, 2025
Load More

Recent News

ਅਮਰੀਕਾ ਦੇ ਇਸ ਸ਼ਹਿਰ ‘ਚ ਹੋਇਆ ਵੱਡਾ ਧਮਾਕਾ, FBI ਨੇ ਕੀਤਾ ਵੱਡਾ ਦਾਅਵਾ

ਮਈ 18, 2025

ਇਹ ਨੈੱਟਵਰਕ ਕੰਪਨੀ ਇੱਕ ਵਾਰ ਫਿਰ ਲੈ ਕੇ ਆਈ ਸਸਤੇ ਰੀਚਾਰਜ ਪਲੈਨ, ਹੋਵੇਗਾ ਵੱਡਾ ਫਾਇਦਾ

ਮਈ 18, 2025

Health Care Tips: HIGH BP ਦੀ ਹੈ ਸਮੱਸਿਆ ਤਾਂ ਇਸ ਘਰੇਲੂ ਤਰੀਕੇ ਨਾਲ ਕਰੋ ਕੰਟਰੋਲ, ਖਾਓ ਇਹ ਇੱਕ ਚੀਜ

ਮਈ 18, 2025

ਹੁਣ ਮਹਿੰਗੇ ਫੇਸ ਸੀਰਮ ਦੀ ਥਾਂ ਵਰਤੋ ਇਹ ਘਰੇਲੂ ਚੀਜ, ਚਿਹਰਾ ‘ਤੇ ਆਏਗਾ ਬੇਹੱਦ ਨਿਖਾਰ

ਮਈ 18, 2025

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.