ਮੰਗਲਵਾਰ, ਦਸੰਬਰ 23, 2025 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਜਿੰਪਾ ਨੇ ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਸੜਕ ਦੀ ਖਸਤਾ ਹਾਲਤ ਬਾਰੇ ਗਡਕਰੀ ਨੂੰ ਲਿਖੀ ਚਿੱਠੀ

ਜਿੰਪਾ ਨੇ ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਸੜਕ ਦੀ ਖਸਤਾ ਹਾਲਤ ਬਾਰੇ ਗਡਕਰੀ ਨੂੰ ਲਿਖੀ ਚਿੱਠੀ

by Gurjeet Kaur
ਸਤੰਬਰ 9, 2022
in Featured, Featured News, ਪੰਜਾਬ
0
Queen Elizabeth II, walks on the balcony of Buckingham Palace, London, Thursday June 2, 2022, on the first of four days of celebrations to mark the Platinum Jubilee. (AP Photo/Alastair Grant)

Queen Elizabeth II, walks on the balcony of Buckingham Palace, London, Thursday June 2, 2022, on the first of four days of celebrations to mark the Platinum Jubilee. (AP Photo/Alastair Grant)

ਚੰਡੀਗੜ੍ਹ- ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤੀਨ ਗਡਕਰੀ ਨੂੰ ਚਿੱਠੀ ਲਿਖ ਕੇ ਜਲੰਧਰ-ਹੁਸ਼ਿਆਰਪੁਰ-ਧਰਮਸ਼ਾਲਾ ਕੌਮੀ ਸੜਕ ਦੀ ਮਾੜੀ ਹਾਲਤ ਨੂੰ ਤੁਰੰਤ ਠੀਕ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਦੋ ਸੂਬਿਆਂ ਨੂੰ ਜੋੜਨ ਵਾਲੀ ਇਹ ਇਕ ਮਹੱਤਵਪੂਰਨ ਸੜਕ ਹੈ ਪਰ ਹੁਸ਼ਿਆਰਪੁਰ ਨਜ਼ਦੀਕ ਬਹੁਤ ਸਾਰੀਆਂ ਥਾਂਵਾਂ ਤੋਂ ਇਹ ਸੜਕ ਬੇਹੱਦ ਟੁੱਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸੜਕ ਦੀ ਰਿਪੇਅਰ ਨੂੰ ਲੈ ਕੇ ਲੋਕਾਂ ਨੇ ਬਹੁਤ ਵਾਰ ਧਰਨਾ ਦਿੱਤਾ ਹੈ ਅਤੇ ਸੜਕੀ ਹਾਦਸਿਆਂ ਵਿਚ ਬਹੁਤ ਲੋਕ ਆਪਣੀ ਜਾਨ ਵੀ ਗੁਆ ਬੈਠੇ ਹਨ।

ਇਹ ਵੀ ਪੜ੍ਹੋ- ਐਸਜੀਪੀਸੀ ਦੀਆਂ ਚੋਣਾਂ ਕਰਵਾਉਣ ਦਾ ਐਲਾਨ ਨਾ ਕੀਤਾ ਤਾਂ ਪੰਥਕ ਅਕਾਲੀ ਲਹਿਰ ਵੱਲੋਂ ਸੰਘਰਸ਼ ਕੀਤਾ ਜਾਵੇਗਾ: ਭਾਈ ਰਣਜੀਤ ਸਿੰਘ

ਉਨ੍ਹਾਂ ਕਿਹਾ ਕਿ ਇਹ ਸੜਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਨੂੰ ਆਪਸ ਵਿਚ ਜੋੜਦੀ ਹੈ। ਇਸੇ ਸੜਕ ਰਾਹੀਂ ਸ਼ਰਧਾਲੂ ਮਾਤਾ ਚਿੰਤਪੂਰਨੀ ਜੀ, ਮਾਤਾ ਜਵਾਲਾ ਜੀ, ਮਾਤਾ ਕਾਂਗੜਾ ਦੇਵੀ ਜੀ, ਮਾਤਾ ਚਮੁੰਡਾ ਦੇਵੀ ਜੀ, ਮਾਤਾ ਬਗਲਾਮੁਖੀ ਜੀ ਅਤੇ ਬਾਬਾ ਬਾਲਕ ਨਾਥ ਜੀ ਵਰਗੇ ਅਤਿ ਮਹੱਤਵਪੂਰਣ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਜਾਂਦੇ ਹਨ। ਆਦਮਪੁਰ ਏਅਰਪੋਰਟ ਜਾਣ ਲਈ ਵੀ ਇਸੇ ਸੜਕ ਦੀ ਵਰਤੋਂ ਕੀਤੀ ਜਾਂਦੀ ਹੈ। ਜਿੰਪਾ ਨੇ ਕਿਹਾ ਕਿ ਉੱਤਰੀ ਭਾਰਤ ਦੇ ਮਸ਼ਹੂਰ ਸੈਲਾਨੀ ਸ਼ਹਿਰ ਧਰਮਸ਼ਾਲਾ ਅਤੇ ਮੈਕਲੋਡ ਗੰਜ ਜਾਣ ਲਈ ਵੀ ਲੱਖਾਂ ਲੋਕ ਇਸੇ ਸੜਕ ਦੀ ਵਰਤੋਂ ਕਰਦੇ ਹਨ।

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਵੀ ਇਸ ਸੜਕ ਦੀ ਮੁਰੰਮਤ ਬਾਬਤ ਪੱਤਰ ਲਿਖ ਚੁੱਕੇ ਹਨ ਪਰ ਹਾਲੇ ਤੱਕ ਕੋਈ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਜਿੰਪਾ ਨੇ ਕਿਹਾ ਕਿ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਵੱਖਰੇ ਰੂਪ ਵਿਚ ਕੌਮੀ ਹਾਈਵੇਜ਼ ਅਥਾਰਟੀ ਨੂੰ ਪੱਤਰ ਲਿਖ ਕੇ ਇਸ ਸੜਕ ਦੀਆਂ ਟੁੱਟੀਆਂ ਥਾਂਵਾਂ ਦੀ ਮੁਰੰਮਤ ਲਈ ਪੂਰੇ ਵਿਸਥਾਰ ਵਿਚ ਲਿਖਿਆ ਜਾ ਚੁੱਕਾ ਹੈ।

ਇਹ  ਪੜ੍ਹੋ- PM ਮੋਦੀ ਨੇ ਡਾਇਮੰਡ ਲੀਗ ਚੈਂਪੀਅਨ ਬਣਨ ‘ਤੇ ਨੀਰਜ ਚੋਪੜਾ ਨੂੰ ਦਿੱਤੀ ਵਧਾਈ

ਉਨ੍ਹਾਂ ਜ਼ੋਰਦਾਰ ਮੰਗ ਕੀਤੀ ਕਿ ਇਸ ਸੜਕ ਦੀ ਮਹੱਤਤਾ ਨੂੰ ਵੇਖਦਿਆਂ ਅਤੇ ਹੁਸ਼ਿਆਰਪੁਰ ਨਜ਼ਦੀਕ ਸੜਕ ਦੀ ਬੇਹੱਦ ਖਸਤਾ ਹਾਲਤ ਨੂੰ ਤੁਰੰਤ ਠੀਕ ਕਰਵਾਉਣ ਲਈ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤੀਨ ਗਡਕਰੀ ਕੌਮੀ ਹਾਈਵੇਜ਼ ਅਥਾਰਟੀ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ।

Tags: GadkariJalandhar-Hoshiarpur-Dharamshala roadJIMPAletter
Share203Tweet127Share51

Related Posts

ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ

ਦਸੰਬਰ 22, 2025

ਜਲੰਧਰ ‘ਚ ਸੰਘਣੀ ਧੁੰਦ ਦਾ ਕਹਿਰ, ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ ਚਿਹਾੜਾ

ਦਸੰਬਰ 22, 2025

ਨੀਲੇ ਡ੍ਰਮ ਤੋਂ ਵੀ ਭਿਆਨਕ ਕਤਲ ਦਾ ਮਾਮਲਾ ਆਇਆ ਸਾਹਮਣੇ, ਪ੍ਰੇਮੀ ਨਾਲ ਮਿਲ ਪਤੀ ਦਾ ਬੇਰਹਿਮੀ ਨਾਲ ਕਤਲ

ਦਸੰਬਰ 22, 2025

2026 ਵਿੱਚ ਮਾਰੂਤੀ ਸੁਜ਼ੂਕੀ ਕਰਨ ਜਾ ਰਹੀ ਵੱਡਾ ਧਮਾਕਾ! ਗਾਹਕਾਂ ਨੂੰ ਮਿਲ ਸਕਦਾ ਹੈ ਵੱਡਾ ਆਫ਼ਰ

ਦਸੰਬਰ 22, 2025

ਨਵੇਂ ਰਿਕਾਰਡ ਉੱਚੇ ਪੱਧਰ ‘ਤੇ ਪਹੁੰਚੀਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਕੀਮਤਾਂ

ਦਸੰਬਰ 22, 2025

ਬੰਗਲਾਦੇਸ਼ ‘ਚ ਫਿਰ ਮਚਿਆ ਬਵਾਲ, ਬੀਐਨਪੀ ਨੇਤਾ ਦੇ ਸਿਰ ‘ਚ ਲੱਗੀ ਗੋਲੀ ; ਹਾਦੀ ਦੀ ਮੌਤ ਤੋਂ ਬਾਅਦ ਦੂਜੀ ਘਟਨਾ

ਦਸੰਬਰ 22, 2025
Load More

Recent News

ਭਗਵੰਤ ਮਾਨ ਨੇ ਕਾਗਜ਼ੀ ਵਾਅਦਿਆਂ ਨੂੰ ਬਦਲਿਆ ਹਕੀਕਤ ਵਿੱਚ : ਸਮਾਜਿਕ ਸੁਰੱਖਿਆ ਸਕੀਮਾਂ ਤਹਿਤ 6175 ਕਰੋੜ ਰੁਪਏ ਦੇ ਬਜਟ ਵਿੱਚੋਂ 4683.94 ਕਰੋੜ ਰੁਪਏ ਕੀਤੇ ਜਾਰੀ

ਦਸੰਬਰ 22, 2025

ਜਲੰਧਰ ‘ਚ ਸੰਘਣੀ ਧੁੰਦ ਦਾ ਕਹਿਰ, ਵਾਪਰਿਆ ਭਿਆਨਕ ਹਾਦਸਾ, ਮਚਿਆ ਚੀਕ ਚਿਹਾੜਾ

ਦਸੰਬਰ 22, 2025

ਨੀਲੇ ਡ੍ਰਮ ਤੋਂ ਵੀ ਭਿਆਨਕ ਕਤਲ ਦਾ ਮਾਮਲਾ ਆਇਆ ਸਾਹਮਣੇ, ਪ੍ਰੇਮੀ ਨਾਲ ਮਿਲ ਪਤੀ ਦਾ ਬੇਰਹਿਮੀ ਨਾਲ ਕਤਲ

ਦਸੰਬਰ 22, 2025

2026 ਵਿੱਚ ਮਾਰੂਤੀ ਸੁਜ਼ੂਕੀ ਕਰਨ ਜਾ ਰਹੀ ਵੱਡਾ ਧਮਾਕਾ! ਗਾਹਕਾਂ ਨੂੰ ਮਿਲ ਸਕਦਾ ਹੈ ਵੱਡਾ ਆਫ਼ਰ

ਦਸੰਬਰ 22, 2025

ਨਵੇਂ ਰਿਕਾਰਡ ਉੱਚੇ ਪੱਧਰ ‘ਤੇ ਪਹੁੰਚੀਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੀਆਂ ਕੀਮਤਾਂ

ਦਸੰਬਰ 22, 2025

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result