ਮੰਗਲਵਾਰ, ਅਗਸਤ 18, 2026 05:06 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ

ਗੂਗਲ ਦੇ ਨਾਲ ਜੀਓ ਲਾਂਚ ਕਰੇਗਾ ਸਭ ਤੋਂ ਸਸਤਾ 5ਜੀ ਫੋਨ, ਜਾਣੋ ਫੀਚਰਜ਼

ਗੂਗਲ ਦੇ ਨਾਲ ਜੀਓ ਲਾਂਚ ਕਰੇਗਾ ਸਭ ਤੋਂ ਸਸਤਾ 5ਜੀ ਫੋਨ, ਜਾਣੋ ਫੀਚਰਜ਼

by Gurjeet Kaur
ਅਗਸਤ 29, 2022
in ਤਕਨਾਲੋਜੀ, ਦੇਸ਼
0

ਰਿਲਾਇੰਸ ਇੰਡਸਟਰੀ ਲਿਮਟਿਡ ਦੀ ਅੱਜ ਯਾਨੀ ਸੋਮਵਾਰ ਨੂੰ 45ਵੀਂ ਸਾਲਾਨਾ ਆਮ ਬੈਠਕ ਹੋਈ। ਇਸ ਬੈਠਕ ’ਚ ਜੀਓ 5ਜੀ ਸੇਵਾਵਾਂ ਨੂੰ ਲਾਂਚ ਕਰਨ ਦੇ ਐਲਾਨ ਦੇ ਨਾਲ ਹੀ ਕੰਪਨੀ ਨੇ ‘ਜੀਓ ਫੋਨ 5ਜੀ’ ਨੂੰ ਲਾਂਚ ਕਰਨ ਦਾ ਐਲਾਨ ਵੀ ਕੀਤਾ। ਜੀਓ ਫੋਨ 5ਜੀ ਨੂੰ ਗੂਗਲ ਅਤੇ ਕੁਆਲਕਾਮ ਦੇ ਨਾਲ ਸਾਂਝੇਦਾਰੀ ’ਚ ਲਾਂਚ ਕੀਤਾ ਜਾਵੇਗਾ। ਇਹ 5ਜੀ ਕੁਨੈਕਟੀਵਿਟੀ ਵਾਲਾ ਸਭ ਤੋਂ ਸਸਤਾ ਫੋਨ ਵੀ ਹੋਵੇਗਾ। ਇਸ ਫੋਨ ਨੂੰ ਕੁਆਲਕਾਮ ਦੇ ਸਨੈਪਡ੍ਰੈਗਨ 480 5ਜੀ ਪ੍ਰੋਸੈਸਰ ਦੇ ਨਾਲ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਕੀਤੀ ਸ਼ੁਰੂਆਤ

ਜੀਓ ਫੋਨ 5ਜੀ ਦੇ ਸੰਭਾਵਿਤ ਫੀਚਰਜ਼
ਜੀਓ ਫੋਨ 5ਜੀ ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਇਸ ਵਿਚ 6.5 ਇੰਚ ਦੀ ਐੱਚ.ਡੀ. ਪਲੱਸ IPS LCD ਡਿਸਪਲੇਅ ਮਿਲ ਸਕਦੀ ਹੈ ਜੋ 1600×720 ਪਿਕਸਲ ਰੈਜ਼ੋਲਿਊਸ਼ਨ ਦੇ ਨਾਲ ਆਉਂਦੀ ਹੈ। ਫੋਨ ਦੇ ਨਾਲ ਸਨੈਪਡ੍ਰੈਗਨ 480 5ਜੀ ਪ੍ਰੋਸੈਸਰ ਅਤੇ 4 ਜੀ.ਬੀ. ਰੈਮ ਦੇ ਨਾਲ 32 ਜੀ.ਬੀ. ਦੀ ਸਟੋਰੇਜ ਮਿਲੇਗੀ। ਦੱਸ ਦੇਈਏ ਕਿ ਇਹ ਸਭ ਤੋਂ ਸਸਤਾ 5ਜੀ ਪ੍ਰੋਸੈਸਰ ਹੈ।

ਫੋਨ ਦੇ ਫੀਚਰਜ਼ ਦੀ ਗੱਲ ਕਰੀਏ ਤਾਂ ਜੀਓ ਫੋਨ 5ਜੀ ’ਚ 13 ਮੈਗਾਪਿਕਸਲ ਦਾ ਪ੍ਰਾਈਮਰੀ ਲੈੱਨਜ਼ ਅਤੇ 8 ਮੈਗਾਪਿਕਸਲ ਦਾ ਫਰੰਟ ਕੈਮਰਾ ਮਿਲ ਸਕਦਾ ਹੈ। ਫੋਨ ’ਚ 5000mAh ਦੀ ਬੈਟਰੀ ਵੇਖਣ ਨੂੰ ਮਿਲ ਸਕਦੀ ਹੈ, ਜਿਸ ਵਿਚ 18 ਵਾਟ ਫਾਸਟ ਚਾਰਜਿੰਗ ਦਾ ਸਪੋਰਟ ਹੋਵੇਗਾ। ਫੋਨ ’ਚ ਚਾਰਜਿੰਗ ਲਈ ਯੂ.ਐੱਸ.ਬੀ. ਟਾਈਪ-ਸੀ ਪੋਰਟ ਅਤੇ ਸਾਈਡ ਮਾਊਂਟੇਡ ਫਿੰਗਰਪ੍ਰਿੰਟ ਸੈਂਸਰ ਵੀ ਮਿਲ ਸਕਦਾ ਹੈ।

Tags: 5G phonefeaturesJio with Google
Share210Tweet131Share52

Related Posts

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026
Load More

Recent News

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਮਰਪਣ ਸਮਾਰੋਹ ਦਾ ਆਯੋਜਨ, ਦੇਸ਼ਭਗਤੀ ਅਤੇ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਸਮਰਪਿਤ ਰਿਹਾ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.