ਸੋਮਵਾਰ, ਅਕਤੂਬਰ 12, 2026 05:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Sarkari Naukri 2022: ਬਗੈਰ ਪ੍ਰੀਖਿਆ NHB ‘ਚ ਨੌਕਰੀ ਦਾ ਮੌਕਾ, 50000 ਹੋਵੇਗੀ ਤਨਖਾਹ, ਅਪਲਾਈ ਕਰਨ ਲਈ ਬਚੇ ਸਿਰਫ ਦੋ ਦਿਨ

ਜੇਕਰ ਤੁਸੀਂ ਵੀ ਕੋਈ ਸਰਕਾਰੀ ਨੌਕਰੀ ਕਰਨਾ ਚਾਹੁੰਦੇ ਹੋ ਅਤੇ ਉਹ ਵੀ ਬਗੈਰ ਪ੍ਰੀਖਿਆ ਦਿੱਤੇ, ਸਿਰਫ਼ ਇੰਟਰਵਿਊ ਦੇ ਕੇ, ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ।

by Bharat Thapa
ਨਵੰਬਰ 27, 2022
in ਸਿੱਖਿਆ
0

ਜੇਕਰ ਤੁਸੀਂ ਵੀ ਕੋਈ ਸਰਕਾਰੀ ਨੌਕਰੀ ਕਰਨਾ ਚਾਹੁੰਦੇ ਹੋ ਅਤੇ ਉਹ ਵੀ ਬਗੈਰ ਪ੍ਰੀਖਿਆ ਦਿੱਤੇ, ਸਿਰਫ਼ ਇੰਟਰਵਿਊ ਦੇ ਕੇ, ਤਾਂ ਤੁਹਾਡੇ ਲਈ ਇੱਕ ਖੁਸ਼ਖਬਰੀ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਰਾਸ਼ਟਰੀ ਬਾਗਬਾਨੀ ਬੋਰਡ (NHB) ਨੇ ਯੰਗ ਪ੍ਰੋਫੈਸ਼ਨਲ ਅਸਾਮੀਆਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਜੇਕਰ ਤੁਸੀਂ ਵੀ ਇਸ ਨੌਕਰੀ ਵਿੱਚ ਦਿਲਚਸਪੀ ਰੱਖਦੇ ਹੋ ਅਤੇ ਤੁਹਾਡੇ ਕੋਲ ਯੋਗਤਾ ਹੈ, ਤਾਂ ਤੁਸੀਂ ਇਸ ਪੋਸਟ ਲਈ ਅਪਲਾਈ ਕਰ ਸਕਦੇ ਹੋ। ਅਰਜ਼ੀਆਂ ਦੀ ਪ੍ਰਕਿਰਿਆ 12 ਨਵੰਬਰ ਤੋਂ ਸ਼ੁਰੂ ਹੋ ਚੁੱਕੀ ਹੈ।

ਦਿਲਚਸਪੀ ਰੱਖਣ ਵਾਲੇ ਉਮੀਦਵਾਰਾਂ ਨੂੰ ਇਨ੍ਹਾਂ ਅਸਾਮੀਆਂ ਲਈ ਅਪਲਾਈ ਕਰਨ ਤੋਂ ਪਹਿਲਾਂ ਸਾਰੀਆਂ ਜ਼ਰੂਰੀ ਗੱਲਾਂ ਨੂੰ ਧਿਆਨ ਨਾਲ ਪੜ੍ਹ ਲੈਣਾ ਚਾਹੀਦਾ ਹੈ। ਉਮੀਦਵਾਰ NHB ਦੀ ਵੈੱਬਸਾਈਟ nbh.gov.in ‘ਤੇ ਜਾ ਕੇ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਉਮੀਦਵਾਰ ਇਸ ਲਿੰਕ https://nhb.gov.in/Default.aspx?enc=3ZOO8K5CzcdC/Yq6HcdIxJhqz7e6GQcTK1J92dLzA2o ਰਾਹੀਂ ਅਪਲਾਈ ਕਰ ਸਕਦੇ ਹਨ।
ਤੁਸੀਂ ਇਸ ਲਿੰਕ ਤੋਂ ਐਪਲੀਕੇਸ਼ਨ ਦੇ ਨਾਲ ਨੋਟੀਫਿਕੇਸ਼ਨ ਵੀ ਦੇਖ ਸਕਦੇ ਹੋ।

ਨੈਸ਼ਨਲ ਹਾਰਟੀਕਲਚਰ ਬੋਰਡ ਨੇ 17 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਹਨ। ਇਹ ਅਸਾਮੀਆਂ ਬੇਂਗਲੁਰੂ, ਚੇਨਈ, ਗੁਹਾਟੀ, ਹੈਦਰਾਬਾਦ ਜੰਮੂ/ਸ੍ਰੀਨਗਰ, ਕੋਲਕਾਤਾ, ਨਾਸਿਕ, ਪੁਣੇ, ਵਿਜੇਵਾੜਾ, ਭੋਪਾਲ, ਗਵਾਲੀਅਰ, ਭੁਵਨੇਸ਼ਵਰ, ਦੇਹਰਾਦੂਨ, ਨਾਗਪੁਰ, ਪਟਨਾ, ਰਾਏਪੁਰ, ਰਾਂਚੀ ਵਿੱਚ ਹਰੇਕ NHB ਕੇਂਦਰ ਲਈ ਹਨ।

ਅਪਲਾਈ ਕਰਨ ਲਈ ਯੋਗਤਾ ਤੇ ਮਾਪਦੰਡ

ਉਮੀਦਵਾਰ ਕੋਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਐਗਰੀਕਲਚਰਲ ਇਕਨਾਮਿਕਸ/ ਐਗਰੀਕਲਚਰਲ ਇੰਜੀਨੀਅਰਿੰਗ/ ਪੋਸਟ ਹਾਰਵੈਸਟ ਮੈਨੇਜਮੈਂਟ/ ਫੂਡ ਟੈਕਨਾਲੋਜੀ/ ਫੂਡ ਸਾਇੰਸ ਵਿੱਚ ਪੋਸਟ ਗ੍ਰੈਜੂਏਟ ਡਿਗਰੀ ਦੇ ਨਾਲ ਖੇਤੀਬਾੜੀ ਵਿੱਚ ਗ੍ਰੈਜੂਏਟ ਹੋਣਾ ਚਾਹੀਦਾ ਹੈ। ਜਾਂ ਖੇਤੀਬਾੜੀ ਵਿੱਚ ਐਮਬੀਏ ਜਾਂ ਖੇਤੀਬਾੜੀ ਵਿੱਚ ਗ੍ਰੈਜੂਏਸ਼ਨ। ਉਮੀਦਵਾਰ ਨੂੰ ਕੰਪਿਊਟਰ ਵਿੱਚ ਐਮਐਸ ਆਫਿਸ, ਐਕਸਲ, ਪਾਵਰ ਪੁਆਇੰਟ ਦਾ ਗਿਆਨ ਹੋਣਾ ਚਾਹੀਦਾ ਹੈ।

ਅਪਲਾਈ ਕਰਨ ਲਈ ਮਹੱਤਵਪੂਰਨ ਮਿਤੀ:-

ਅਪਲਾਈ ਕਰਨ ਦੀ ਸ਼ੁਰੂਆਤੀ ਮਿਤੀ: 12 ਨਵੰਬਰ

ਅਪਲਾਈ ਕਰਨ ਦੀ ਆਖਰੀ ਮਿਤੀ: 2 ਦਸੰਬਰ

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: government jobslatest newspro punjab tvpunjabi news
Share207Tweet130Share52

Related Posts

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ ਇੰਡਸਟਰੀ-ਇੰਟੀਗ੍ਰੇਟਿਡ ਬੋਰਡ (IIB) ਦਾ ਪਹਿਲਾ ਐਗਜ਼ੀਕਿਊਟਿਵ ਲੀਡਰਸ਼ਿਪ ਡਾਇਲਾਗ 2026 ਆਯੋਜਿਤ

ਸਤੰਬਰ 23, 2026

ਕੈਨੇਡਾ ਸਟੱਡੀ ਵੀਜ਼ਾ ਦੇ ਬਦਲੇ ਨਿਯਮ

ਸਤੰਬਰ 16, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਪੰਜਾਬ ਦੀਆਂ ਦੋ ਪ੍ਰਮੁੱਖ ਯੂਨੀਵਰਸਿਟੀਆਂ ਨੂੰ ਮਿਲੇ ਨਵੇਂ ਵਾਈਸ ਚਾਂਸਲਰ

ਅਗਸਤ 24, 2026
Load More

Recent News

ਪੁਲਿਸ ਹਿਰਾਸਤ ਵਿੱਚ ਅਰਵਿੰਦ ਕੇਜਰੀਵਾਲ ਦੀ ਦੇਸ਼ ਨੂੰ ਅਪੀਲ, ‘‘ਸਾਰੇ ਲੋਕ ਦਿੱਲੀ ਚੱਲੋ’’

ਅਕਤੂਬਰ 11, 2026

ਸੀਜੇਪੀ ਦੇ ਸਮਰਥਨ ‘ਚ ਚੰਡੀਗੜ੍ਹ ਵਿਖੇ ਨੌਜਵਾਨਾਂ ਦੇ ਪ੍ਰਦਰਸ਼ਨ ‘ਚ ਸ਼ਾਮਲ ਹੋਈ ‘ਆਪ’, ਸੀਈਸੀ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਕੀਤੀ ਮੰਗ

ਅਕਤੂਬਰ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਫੈਸਲਾਕੁੰਨ ਪੜਾਅ ’ਤੇ ਲਿਜਾਂਦਿਆਂ ਬਾਈਕ ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ

ਅਕਤੂਬਰ 11, 2026

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.