ਮੰਗਲਵਾਰ, ਜੁਲਾਈ 15, 2025 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

Punjab Government Jobs: ਪੰਜਾਬ ‘ਚ ਚਾਹੁੰਦੇ ਹੋ ਸਰਕਾਰੀ ਨੌਕਰੀ ਤਾਂ ਪੰਜਾਬੀ ‘ਚ 50 ਫੀਸਦੀ ਤੋਂ ਘੱਟ ਅੰਕਾਂ ਵਾਲਿਆਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ

Punjab Government: ਪੰਜਾਬੀ ਭਾਸ਼ਾ ਦੀ ਪ੍ਰੀਖਿਆ ਜ਼ਰੂਰੀ ਯੋਗਤਾ ਪ੍ਰੀਖਿਆ ਹੋਵੇਗੀ ਅਤੇ ਪੰਜਾਬੀ ਭਾਸ਼ਾ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਉਮੀਦਵਾਰ ਨੂੰ ਉਸਦੇ ਅਹੁਦੇ ਦੇ ਲਈ ਦਿੱਤੀ।

by propunjabtv
ਅਕਤੂਬਰ 22, 2022
in ਸਿੱਖਿਆ, ਪੰਜਾਬ
0

Punjab Jobs: ਪੰਜਾਬ ਸਰਕਾਰ (Punjab Government) ਵਿੱਚ ਸਰਕਾਰੀ ਨੌਕਰੀਆਂ (Government Job) ਵਿੱਚ ਸਿਰਫ਼ ਅਜਿਹੇ ਉਮੀਦਵਾਰਾਂ ਨੂੰ ਨਿਯੁਕਤ ਕੀਤਾ ਜਾਵੇਗਾ ਜਿਨ੍ਹਾਂ ਨੂੰ ਪੰਜਾਬੀ ਭਾਸ਼ਾ ਦਾ ਡੂੰਘਾ ਗਿਆਨ ਹੋਵੇ। ਪੰਜਾਬ ਸਿਵਲ ਸੇਵਾਵਾਂ (ਸੇਵਾਵਾਂ ਦੀਆਂ ਆਮ ਅਤੇ ਸਾਂਝੀਆਂ ਸ਼ਰਤਾਂ) ਨਿਯਮ, 1994 ਦੇ ਨਿਯਮ 17 ਦੇ ਅਨੁਸਾਰ, ਕਿਸੇ ਵਿਅਕਤੀ ਨੂੰ ਗਰੁੱਪ-ਸੀ ਵਿੱਚ ਕਿਸੇ ਵੀ ਅਹੁਦੇ ‘ਤੇ ਨਿਯੁਕਤ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਉਹ ਮੈਟ੍ਰਿਕ ਪੱਧਰ ਦੇ ਬਰਾਬਰ ਪੰਜਾਬੀ ਭਾਸ਼ਾ ਦੀ ਯੋਗਿਤਾ ਪ੍ਰੀਖਿਆ ਘੱਟੋ-ਘੱਟ 50% ਅੰਕਾਂ ਨਾਲ ਪਾਸ ਨਹੀਂ ਕਰਦਾ।

ਦੱਸ ਦਈਏ ਕਿ ਇਹ ਪ੍ਰੀਖਿਆ ਸਬੰਧਤ ਅਹੁਦਿਆਂ ਲਈ ਪ੍ਰਤੀਯੋਗੀ ਪ੍ਰੀਖਿਆ ਤੋਂ ਇਲਾਵਾ ਭਰਤੀ ਏਜੰਸੀਆਂ ਦੁਆਰਾ ਲਈ ਜਾਵੇਗੀ। ਪੰਜਾਬੀ ਭਾਸ਼ਾ ਦੀ ਪ੍ਰੀਖਿਆ ਜ਼ਰੂਰੀ ਯੋਗਤਾ ਪ੍ਰੀਖਿਆ ਹੋਵੇਗੀ ਅਤੇ ਪੰਜਾਬੀ ਭਾਸ਼ਾ ਵਿੱਚ ਘੱਟੋ-ਘੱਟ 50 ਪ੍ਰਤੀਸ਼ਤ ਅੰਕ ਪ੍ਰਾਪਤ ਕਰਨ ਵਿੱਚ ਅਸਫਲ ਰਹਿਣ ਦੇ ਨਤੀਜੇ ਵਜੋਂ ਉਮੀਦਵਾਰ ਨੂੰ ਉਸਦੇ ਅਹੁਦੇ ਦੇ ਲਈ ਦਿੱਤੀ ਪ੍ਰੀਖਿਆ ਵਿੱਚ ਆਏ ਅੰਕ ਅਤੇ ਹੋਰ ਨੰਬਰ ਹਾਸਲ ਕਰਨ ਦੇ ਬਾਵਜੂਦ ਚੁਣੇ ਜਾਣ ਵਾਲੇ ਉਮੀਦਵਾਰਾਂ ਦੀ ਅੰਤਿਮ ਮੈਰਿਟ ਵਿੱਚ ਵਿਚਾਰੇ ਜਾਣ ਤੋਂ ਅਯੋਗ ਕਰ ਦਿੱਤਾ ਜਾਵੇਗਾ।

ਇਸੇ ਤਰ੍ਹਾਂ ਪੰਜਾਬ ਰਾਜ (ਗਰੁੱਪ-ਡੀ) ਸਰਵਿਸ ਰੂਲਜ਼, 1963 ਦੇ ਨਿਯਮ 5 ਦੇ ਸੈਕਸ਼ਨ ਡੀ ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਵਿਵਸਥਾ ਦੇ ਅਨੁਸਾਰ, ਕਿਸੇ ਵੀ ਵਿਅਕਤੀ ਨੂੰ ਸੇਵਾ ਵਿੱਚ ਕਿਸੇ ਵੀ ਅਹੁਦੇ ‘ਤੇ ਉਦੋਂ ਤੱਕ ਨਿਯੁਕਤ ਨਹੀਂ ਕੀਤਾ ਜਾਵੇਗਾ ਜਦੋਂ ਤੱਕ ਕਿ ਉਸ ਨੇ ਘੱਟੋ-ਘੱਟ 50% ਅੰਕਾਂ ਨਾਲ ਮਿਡਲ ਪੱਧਰ ਦੇ ਬਰਾਬਰ ਪੰਜਾਬੀ ਭਾਸ਼ਾ ਵਿੱਚ ਯੋਗਤਾ ਪ੍ਰੀਖਿਆ ਪਾਸ ਨਹੀਂ ਕਰਦਾ ਅਤੇ ਇਹ ਪ੍ਰੀਖਿਆ ਭਰਤੀ ਏਜੰਸੀਆਂ ਦੁਆਰਾ ਲਈ ਜਾਵੇਗੀ। ਪੰਜਾਬੀ ਭਾਸ਼ਾ ਦੀ ਪ੍ਰੀਖਿਆ ਲਾਜ਼ਮੀ ਯੋਗਤਾ ਪ੍ਰੀਖਿਆ ਹੋਵੇਗੀ।

ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਪੰਜਾਬ ਸਿਵਲ ਸੇਵਾਵਾਂ (ਸੇਵਾਵਾਂ ਦੀਆਂ ਆਮ ਅਤੇ ਸਾਂਝੀਆਂ ਸ਼ਰਤਾਂ) ਰੂਲਜ਼, 1994 ਦੇ ਨਿਯਮ 17 ਅਤੇ ਪੰਜਾਬ ਰਾਜ(ਗਰੁੱਪ-ਡੀ) ਸੇਵਾ ਨਿਯਮ, 1963 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ।

Tags: Bhagwant Mannpro punjab tvpunjab governmentpunjab newspunjabi news
Share227Tweet142Share57

Related Posts

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025

School Holidays: ਇਹ 3 ਦਿਨ ਪੰਜਾਬ ਦੇ ਸਕੂਲ ਰਹਿਣਗੇ ਬੰਦ, ਬੱਚਿਆਂ ਨੂੰ ਹੋਣਗੀਆਂ ਛੁੱਟੀਆਂ

ਜੁਲਾਈ 14, 2025

CM ਮਾਨ ਦੀ ਰਿਹਾਇਸ਼ ਵਿਖੇ ਖ਼ਤਮ ਹੋਈ ਕੈਬਿਨਟ ਮੀਟਿੰਗ, ਲਿਆ ਗਿਆ ਅਹਿਮ ਫ਼ੈਸਲਾ

ਜੁਲਾਈ 14, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ, ਲਏ ਜਾ ਸਕਦੇ ਹਨ ਲਈ ਅਹਿਮ ਫ਼ੈਸਲੇ

ਜੁਲਾਈ 14, 2025
Load More

Recent News

Punjab Weather Update: ਸਾਉਣ ਦੀ ਸ਼ੁਰੂਆਤ ਪਰ ਪੰਜਾਬ ‘ਚ ਨਹੀਂ ਪਵੇਗਾ ਮੀਂਹ! ਮੌਸਮ ਵਿਭਾਗ ਨੇ ਦਿੱਤੀ ਇਹ ਜਾਣਕਾਰੀ

ਜੁਲਾਈ 15, 2025

ਪੰਜਾਬ ਦੇ ਮਸ਼ਹੂਰ ਐਥਲੀਟ ਦਾ ਹੋਇਆ ਦਿਹਾਂਤ, 80 ਸਾਲ ਦੀ ਉਮਰ ‘ਚ ਸ਼ੁਰੂ ਕੀਤੀ ਸੀ ਐਥਲਿਟਕ

ਜੁਲਾਈ 15, 2025

2026 ‘ਚ ਹੋਵੇਗਾ ਸਿੱਧੂ ਮੂਸੇਵਾਲਾ ਦਾ ‘ਸਾਈਨ ਟੂ ਵਾਰ 2026 ਵਰਲਡ ਟੂਰ’, ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ ਪੋਸਟਰ

ਜੁਲਾਈ 15, 2025

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

MP ਸਤਨਾਮ ਸੰਧੂ ਨੇ ਭਾਰਤ ਦੇ ਪਹਿਲੇ ਤੇ ਸਭ ਤੋਂ ਵੱਡੇ ਯੂਨੀਵਰਸਿਟੀ-ਅਧਾਰਿਤ ਸਟਾਰਟਅੱਪ ਲਾਂਚਪੈਡ ’ਕੈਂਪਸ ਟੈਂਕ’ ਦੀ ਕੀਤੀ ਸ਼ੁਰੂਆਤ

ਜੁਲਾਈ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.