ਵੀਰਵਾਰ, ਫਰਵਰੀ 19, 2026 05:15 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੌੜਾਮਾਜਰਾ ਨੇ ਹੜ੍ਹ ਪ੍ਰਭਾਵਿਤਾਂ ਨੂੰ ਦਿੱਤਾ ਮੁਆਵਜ਼ਾ, 94 ਲੋਕਾਂ ਦੇ ਬੈਂਕ ਖਾਤਿਆਂ ‘ਚ ਪਾਈ ਮੁਆਵਜ਼ਾ ਰਾਸ਼ੀ

Punjab News: ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜ਼ੇ ਵਜੋਂ ਦਿੱਤਾ ਜਾਵੇਗਾ।

by ਮਨਵੀਰ ਰੰਧਾਵਾ
ਅਗਸਤ 10, 2023
in ਪੰਜਾਬ
0

Compensation to Flood Victims: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਐਸਡੀਐਮ ਦਫ਼ਤਰ ਵਿਖੇ ਹੜ੍ਹ ਪ੍ਰਭਾਵਿਤ 94 ਲੋਕਾਂ ਨੂੰ ਉਨ੍ਹਾਂ ਦੇ ਨੁਕਸਾਨੇ ਮਕਾਨਾਂ ਦੇ ਮੁਆਵਜ਼ੇ ਵਜੋਂ 32 ਲੱਖ ਰੁਪਏ ਬੈਂਕ ਖਾਤਿਆਂ ‘ਚ ਪਾਉਣ ਦੇ ਦਸਤਾਵੇਜ਼ ਸੌਂਪੇ। ਇਸ ਮੌਕੇ ਜੌੜਾਮਾਜਰਾ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸੁੱਖ-ਸਾਂਦ ਜਾਣਦਿਆਂ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਇਹ ਐਲਾਨ ਕਰ ਚੁੱਕੇ ਹਨ ਕਿ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ ਦਾ ਇੱਕ-ਇੱਕ ਪੈਸਾ ਮੁਆਵਜ਼ੇ ਵਜੋਂ ਦਿੱਤਾ ਜਾਵੇਗਾ। ਇਸ ਤੋਂ ਬਿਨ੍ਹਾਂ ਮੁੱਖ ਮੰਤਰੀ ਦੇ ਹੁਕਮਾਂ ‘ਤੇ ਹੜ੍ਹਾਂ ਨਾਲ ਹੋਏ ਫ਼ਸਲਾਂ, ਘਰਾਂ ਅਤੇ ਹੋਰ ਨੁਕਸਾਨ ਦਾ ਪਤਾ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਜਾਰੀ ਹੈ ਤੇ ਇਸਨੂੰ 15 ਅਗਸਤ ਤੱਕ ਮੁਕੰਮਲ ਕਰਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਲਦ ਦਿੱਤਾ ਜਾਵੇਗਾ।

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਹੜ੍ਹਾਂ ਦੀ ਕੁਦਰਤੀ ਮਾਰ ਨੇ ਰਾਜ ਅੰਦਰ ਭਾਰੀ ਨੁਕਸਾਨ ਕੀਤਾ, ਪਰ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਦੇ ਹੁਕਮਾਂ ‘ਤੇ ਪਹਿਰਾ ਦਿੰਦਿਆਂ ਹੜ੍ਹ ਪੀੜਤਾਂ ਦੀਆਂ ਤਕਲੀਫ਼ਾਂ ਨੂੰ ਘਟਾ ਕੇ ਫ਼ੌਰੀ ਰਾਹਤ ਦੇਣ ਲਈ ਦਿਨ ਰਾਤ ਇੱਕ ਕਰਕੇ ਹੜ੍ਹ ਪੀੜਤਾਂ ਦੀ ਸਾਰ ਲਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਆਪਣੇ ਲੋਕਾਂ ਦੇ ਨਾਲ ਡਟ ਕੇ ਖੜ੍ਹੀ ਹੈ।

ਇਸ ਮੌਕੇ ਉਨ੍ਹਾਂ ਦੇ ਨਾਲ ਹਰਜਿੰਦਰ ਸਿੰਘ ਮਿੰਟੂ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਐਸਡੀਐਮ ਚਰਨਜੀਤ ਸਿੰਘ, ਤਹਿਸੀਲਦਾਰ ਲਾਰਸਨ ਸਿੰਗਲਾ ਸਮੇਤ ਹੋਰ ਪਤਵੰਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan singh jouramajra:compensationFlood Victimspro punjab tvpunjab cabinet ministerpunjab governmentpunjab newspunjabi newsSamana
Share206Tweet129Share52

Related Posts

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026

‘ਗੈਂਗਸਟਰ ਫੜਾਓ 10 ਲੱਖ ਦਾ ਨਕਦ ਇਨਾਮ ਪਾਓ’ ਪੰਜਾਬ ਪੁਲਿਸ ਨੇ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ ਕੀਤਾ ਜਾਰੀ

ਫਰਵਰੀ 18, 2026

ਭਗਵੰਤ ਮਾਨ ਸਰਕਾਰ ਦੇ ਪੰਜਾਬ ਟ੍ਰੇਡ ਕਮਿਸ਼ਨ ਦੀ ਸ਼ੁਰੂਆਤ: ਵਪਾਰੀਆਂ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ 10 ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਗਈਆਂ

ਫਰਵਰੀ 18, 2026

ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਫਰਵਰੀ 18, 2026

ਮਿਸਲ ਸਤਲੁਜ ਦੀ ਅਗਵਾਈ ਹੇਠ ‘ਪੂਰਾ ਪੰਜਾਬ ਲਹਿਰ’ ਦਾ ਮੋਹਾਲੀ ਤੋਂ ਆਗਾਜ਼ ,ਪਹਿਲੇ ਦਿਨ ਜਨਤਕ ਦਸਤਖ਼ਤ ਪਟੀਸ਼ਨ ਦੀਆਂ 50 ਹਜ਼ਾਰ ਕਾਪੀਆਂ ਜਾਰੀ

ਫਰਵਰੀ 17, 2026
Load More

Recent News

SGPC ‘ਚ ਵੱਧ ਰਹੇ ਭ੍ਰਿਸ਼ਟਾਚਾਰ ਪਿੱਛੇ ਬਾਦਲ ਪਰਿਵਾਰ ਹੈ – ਗਿਆਨੀ ਰਘਬੀਰ ਸਿੰਘ

ਫਰਵਰੀ 18, 2026

CA ਨੇ ਗਰਭਵਤੀ ਬੈਂਕਰ ਪਤਨੀ ਦਾ ਕੀਤਾ ਕਤਲ

ਫਰਵਰੀ 18, 2026

ਸਿੱਧੂ ਮੂਸੇਵਾਲਾ ਦੀ ਰੇਕੀ ਕਰਨ ਵਾਲਾ ਬੌਬੀ ਕਬੂਤਰ ਦਿੱਲੀ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਰਵਰੀ 18, 2026

ਮੋਦੀ-ਮੈਕਰੋਨ ਗੱਲਬਾਤ ਤੋਂ ਬਾਅਦ ਭਾਰਤ-ਫਰਾਂਸ ਸਬੰਧਾਂ ਨੂੰ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਵਿੱਚ ਕੀਤਾ ਗਿਆ ਉੱਚਾ

ਫਰਵਰੀ 18, 2026

ਪੰਜਾਬ ਸਮੇਤ ਇਨ੍ਹਾਂ ਸੂਬਿਆਂ ‘ਚ ਵਿਗੜੇਗਾ ਮੌਸਮ, ਵਿਭਾਗ ਨੇ ਜਾਰੀ ਕੀਤਾ ਅਲਰਟ

ਫਰਵਰੀ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.