ਸ਼ੁੱਕਰਵਾਰ, ਅਗਸਤ 14, 2026 09:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

EP ਰਿਲੀਜ਼ ਕਰਨ ਦੀ ਦੌੜ ‘ਚ Prem Dhillon ਵੀ ਹੋਏ ਸ਼ਾਮਲ, ਐਲਾਨ ਕੀਤੀ ਨਵੀਂ EP, ਹੋ ਸਕਦੀ Sad Song ਵਾਲੀ

ਐਲਬਮਾਂ ਤੇ ਈਪੀਜ਼ ਦੀ ਲਹਿਰ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ (Punjabi Music Industry) 'ਚ ਵੱਖ-ਵੱਖ ਸਿੰਗਰਸ ਤੇ ਸੰਗੀਤਕ ਕਲਾਕਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।

by Bharat Thapa
ਨਵੰਬਰ 28, 2022
in ਪਾਲੀਵੁੱਡ, ਮਨੋਰੰਜਨ
0

Prem Dhillon New EP: ਐਲਬਮਾਂ ਤੇ ਈਪੀਜ਼ ਦੀ ਲਹਿਰ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ (Punjabi Music Industry) ‘ਚ ਵੱਖ-ਵੱਖ ਸਿੰਗਰਸ ਤੇ ਸੰਗੀਤਕ ਕਲਾਕਾਰਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਕਈ ਸਟਾਰਸ ਵੱਲੋਂ ਆਪਣੇ ਆਉਣ ਵਾਲੇ ਪ੍ਰੋਜੈਕਟਾਂ ਦਾ ਐਲਾਨ ਕਰਨ ਤੋਂ ਬਾਅਦ ਹੁਣ ਪੰਜਾਬੀ ਗਾਇਕ ਪ੍ਰੇਮ ਢਿੱਲੋਂ (Punjabi singer Prem Dhillon) ਵੀ ਇਸ ਦੌੜ ਵਿੱਚ ਸ਼ਾਮਲ ਹੋ ਗਏ ਹਨ।

ਜੀ ਹਾਂ, ਮਾਝਾ ਬਲਾਕ ਦੇ ਇਸ ਪੰਜਾਬੀ ਸਿੰਗਰ ਪ੍ਰੇਮ ਢਿੱਲੋਂ ਨੇ ਆਪਣੀ ਨਵੀਂ ਈਪੀ ਬਾਰੇ ਆਪਣੇ ਸੋਸ਼ਲ ਮੀਡੀਆ ‘ਤੇ ਆਪਣੇ ਫੈਨਸ ਨੂੰ ਜਾਣਕਾਰੀ ਦਿੱਤੀ ਹੈ। ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਉਂਟ ‘ਤੇ ਪ੍ਰੇਮ ਢਿੱਲੋਂ ਨੇ ਇੱਕ ਪੋਸਟ ਸਾਂਝੀ ਕੀਤੀ ਤੇ ਆਪਣੀ ਨਵੀਂ ਈਪੀ ਦਾ ਐਲਾਨ ਕੀਤਾ।

ਸ਼ੇਅਰ ਕੀਤੀ ਪੋਸਟ ਵਿੱਚ, ਪ੍ਰੇਮ ਢਿੱਲੋਂ ਨੇ ਕਾਲੇ ਬੈਕਗ੍ਰਾਉਂਡ ਵਿੱਚ ਇੱਕ ਲਾਲ ਗੁਲਾਬ ਅਤੇ ਇੱਕ ਲਾਲ ਹਾਰਟ ਇਮੋਜੀ ਪਾਇਆ ਹੈ। ਜਿਸ ਦੇ ਕੈਪਸ਼ਨ ਵਿੱਚ ਪ੍ਰੇਮ ਢਿੱਲੋਂ ਨੇ ਲਿਖਿਆ, “ਦੋਵਾਂ ਨੂੰ ਮਹਿਸੂਸ ਕਰਨਾ ਠੀਕ ਹੈ”। ਹਾਲਾਂਕਿ ਪ੍ਰੇਮ ਢਿੱਲੋਂ ਨੇ ਆਪਣੇ ਆਉਣ ਵਾਲੇ ਈਪੀ ਬਾਰੇ ਕੋਈ ਹੋਰ ਜਾਣਕਾਰੀ ਨਹੀਂ ਦਿੱਤੀ, ਪਰ ਉਸਦੇ ਫੈਨਸ ਨੂੰ ਯਕੀਨ ਹੈ ਕਿ ਇਹ ਪ੍ਰੋਜੈਕਟ ਇੱਕ ਦਿਲ ਤੋੜਣ ਵਾਲਾ ਹੋਵੇਗਾ।

ਪ੍ਰੇਮ ਢਿੱਲੋਂ ਨੇ ਪ੍ਰਸ਼ੰਸਕਾਂ ਨੂੰ ਆਪਣੇ ਆਉਣ ਵਾਲੇ ਈਪੀ ਲਈ ਟਾਈਟਲ ਦਾ ਸੁਝਾਅ ਦੇਣ ਲਈ ਕਿਹਾ ਹੈ। ਅਤੇ ਇਸ ਦੇ ਨਾਲ ਹੀ ਪ੍ਰੇਮ ਢਿੱਲੋਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਇਸ ਪ੍ਰੋਜੈਕਟ ਦਾ ਪੋਸਟਰ ਜਲਦ ਹੀ ਰਿਲੀਜ਼ ਕੀਤਾ ਜਾਵੇਗਾ।

ਇਸ EP ‘ਚ ਸੰਭਾਵਿਤ ਰੀਲੀਜ਼ ਮਿਤੀ ਅਤੇ ਕਲੈਬ੍ਰੇਸ਼ਨ ਬਾਰੇ ਹੋਰ ਜਾਣਕਾਰੀ ਅਜੇ ਵੀ ਸਾਹਮਣੇ ਆਉਣੀ ਬਾਕੀ ਹੈ। ਪਰ ਸਾਰੇ ਫੈਨਸ ਉਤਸ਼ਾਹਿਤ ਹਨ ਤੇ ਸਟਾਰ ਗਾਇਕ ਦੇ ਹੋਰ ਵੇਰਵਿਆਂ ਦਾ ਖੁਲਾਸਾ ਕਰਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsPrem Dhillonpro punjab tvpunjabi newspunjabi singer
Share221Tweet138Share55

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਡਿਪਟੀ ਕਮਿਸ਼ਨਰ ਨੇ 80ਵੇਂ ਆਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਨਿਰੀਖਣ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.