ਸ਼ੁੱਕਰਵਾਰ, ਅਗਸਤ 22, 2025 07:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਿਊਜ਼ੀਲੈਂਡ ਪੁਲਿਸ ‘ਚ ਭਰਤੀ ਹੋ ਇਸ ਸਿੱਖ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਮ

by Gurjeet Kaur
ਸਤੰਬਰ 23, 2023
in ਪੰਜਾਬ
0

ਪੰਜਾਬੀ ਆਪਣੀ ਸਖਤ ਮਿਹਨਤ ਸਦਕਾ ਦੇਸ਼ਾਂ ਵਿਦੇਸ਼ਾਂ ਅੰਦਰ ਹਰ ਖੇਤਰ ਵਿਚ ਆਪਣੀ ਧਾਕ ਜਮਾ ਚੁੱਕੇ ਹਨ। ਇਸੇ ਤਰ੍ਹਾਂ ਇਥੋਂ ਨੇੜਲੇ ਪਿੰਡ ਕਲੇਰ ਘੁਮਾਣ ਦੇ ਇਕ ਨੌਜਵਾਨ ਨੇ ਨਿਊਜੀਲੈਂਡ ਦੀ ਪੁਲਿਸ ਵਿਚ ਸ਼ਾਮਿਲ ਹੋ ਕੇ ਪਿੰਡ ਅਤੇ ਪੰਜਾਬ ਦਾ ਨਾਂ ਰੋਸ਼ਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਨੌਜਵਾਨ ਦੇ ਚਾਚਾ ਸਰਬਜੀਤ ਸਿੰਘ ਨੇ ਦੱਸਿਆ ਕਿ ਮੇਰਾ ਭਤੀਜਾ ਵਿਕਰਮਜੀਤ ਸਿੰਘ ਪੁੱਤਰ ਸੁਖਦੇਵ ਸਿੰਘ 2017 ਵਿਚ ਪੜ੍ਹਾਈ ਕਰਨ ਲਈ ਨਿਊਜੀਲੈਂਡ ਗਿਆ ਸੀ, ਉਥੇ ਉਸ ਨੇ ਸਖਤ ਮਿਹਨਤ ਕਰਕੇ ਪੀਆਰ ਪ੍ਰਾਪਤ ਕੀਤੀ ਤੇ ਹੁਣ ਉਥੇ ਦੀ ਪੁਲਿਸ ਦੀ ਭਰਤੀ ਲਈ ਅਰਜੀਆਂ ਮੰਗੀਆਂ ਗਈਆਂ। ਇਸ ’ਤੇ ਉਹ ਸਾਰੇ ਟੈਸਟ ਪਾਸ ਕਰ ਕੇ ਪੁਲਿਸ ਲਈ ਚੁਣਿਆ ਗਿਆ।

Tags: joinedNew Zealand Policepro punjab tvpunjabiyouth
Share230Tweet144Share58

Related Posts

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

ਪੰਜਾਬ ਪੁਲਿਸ ਹੱਥ ਲੱਗੀ ਵੱਡੀ ਕਾਮਯਾਬੀ, ਵੱਡੇ ਜ਼ੁਲਮ ‘ਚ ਲੋੜੀਂਦੇ ਮੁਲਜ਼ਮ ਕੀਤੇ ਗ੍ਰਿਫ਼ਤਾਰ

ਅਗਸਤ 21, 2025

ਮਾਨ ਸਰਕਾਰ ਦੀ ਸਮਾਰਟ ਗਵਰਨੈਂਸ ਦਾ ਕਮਾਲ, 10 ਹਜ਼ਾਰ ਅਧਿਆਪਕ ਬਣ ਰਹੇ AI ਦੇ ਮਾਹਿਰ

ਅਗਸਤ 20, 2025

ਮਿਸ਼ਨ ਰੁਜ਼ਗਾਰ ਤਹਿਤ CM ਮਾਨ ਨੇ 268 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਅਗਸਤ 20, 2025

ਪੰਜਾਬ ਦੀ ਉੱਚ ਸਿੱਖਿਆ ਲਈ ਵੱਡੀ ਰਾਹਤ, ਸੁਪਰੀਮ ਕੋਰਟ ਨੇ ਜਾਰੀ ਕੀਤੇ ਹੁਕਮ

ਅਗਸਤ 18, 2025
Load More

Recent News

ਵਿਸ਼ਵ ਉਦਮੀ ਦਿਵਸ ’ਤੇ ਕਰਵਾਇਆ ਦੋ ਰੋਜ਼ਾ ’ਜੀਰੋ ਟੂ ਵਨ’ ਸਟਾਰਟਅੱਪ ਹੈਕਾਥਾਨ

ਅਗਸਤ 21, 2025

ਨੌਜਵਾਨਾਂ ਨੂੰ 55,000 ਤੋਂ ਵੱਧ ਸਰਕਾਰੀ ਨੌਕਰੀਆਂ ਦੇਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਅਗਸਤ 21, 2025

ਸਮਾਜਿਕ ਸੁਰੱਖਿਆ ਵਿਭਾਗ ਦੇ ਦੋ ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

ਅਗਸਤ 21, 2025

Skin Care Tips: ਪਿਗਮੈਂਟੇਸ਼ਨ ਤੋਂ ਹਮੇਸ਼ਾ ਲਈ ਮਿਲੇਗਾ ਛੁਟਕਾਰਾ, ਅਜ਼ਮਾਓ ਬਸ ਇਹ ਘਰੇਲੂ ਉਪਚਾਰ

ਅਗਸਤ 21, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.