ਮੰਗਲਵਾਰ, ਨਵੰਬਰ 25, 2025 11:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਨਵੀਂ ਕਿਤਾਬ “ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ”, 18 ਅਪ੍ਰੈਲ ਨੂੰ ਹੋਵੇਗੀ ਲਾਂਚ

Journalist Jagtar Singh Bhullar's new book: ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਚੌਥੀ ਕਿਤਾਬ " ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ " 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ ਹੋਵੇਗੀ।

by ਮਨਵੀਰ ਰੰਧਾਵਾ
ਅਪ੍ਰੈਲ 15, 2023
in ਪੰਜਾਬ
0

new book “Khaki, Khadku Te Kalam – Kaale Daur Di Dastan”: ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਚੌਥੀ ਕਿਤਾਬ ” ਖ਼ਾਕੀ, ਖਾੜਕੂ ਤੇ ਕਲਮ -ਕਾਲੇ ਦੌਰ ਦੀ ਦਾਸਤਾਨ ” 18 ਅਪ੍ਰੈਲ ਨੂੰ ਹੋਵੇਗੀ ਲੋਕ ਅਰਪਣ ਹੋਵੇਗੀ। ਇਹ ਕਿਤਾਬ ਉਨ੍ਹਾਂ ਪੱਤਰਕਾਰਾਂ ਦੀਆਂ ਹੱਡਬੀਤੀਆਂ ਦੇ ਅਧਾਰਿਤ ਹੈ ਜਿਹਨਾਂ ਨੇ ਸਾਲ 1978 ਤੋਂ ਲੈਕੇ ਕਰੀਬ 1995 ਤੱਕ ਪੰਜਾਬ ਦੇ ਵੱਖ ਜਿਲ੍ਹਿਆ ਖਾਸ ਕਰਕੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਮੋਗਾ ਅਤੇ ਚੰਡੀਗੜ੍ਹ ਰਹਿਕੇ ਪੰਜਾਬ ਦੇ ਉਸ ਦੌਰ ਨੂੰ ਕਵਰ ਕੀਤਾ ਹੈ , ਜਿਸ ਦੌਰ ਦੀ ਕਦੇ ਪੰਜਾਬ ਨੇ ਤਵੱਕੋਂ ਨੇ ਰੱਖੀ ਸੀ।

ਇਸ ਦੌਰ ਨੇ ਪੰਜਾਬ ਦਾ ਰਾਜਸੀ, ਸਮਾਜਿਕ ਤੇ ਆਰਥਿਕ ਪੱਖੋਂ ਬਹੁਤ ਨੁਕਸਾਨ ਕੀਤਾ ਹੈ। ਇਸ ਕਿਤਾਬ ਵਿਚ ਪੰਜਾਬ ਦੇ 25 ਨਾਮੀ ਪੱਤਰਕਾਰਾਂ ਦੀ ਪੱਤਰਕਾਰੀ ਦੇ ਨਾਲ ਨਾਲ ਉਨ੍ਹਾਂ ਦੀ ਬਹਾਦੁਰੀ, ਸਮਾਜ ਪ੍ਰਤੀ ਵਫ਼ਾਦਾਰੀ, ਪਰਿਵਾਰ ਅਦਾਰੇ ਅਤੇ ਹਰ ਤਰ੍ਹਾਂ ਦੇ ਦਬਾਓ ਤਹਿਤ ਨਿਭਾਏ ਰੋਲ ਨੂੰ ਲੈਕੇ ਬਹੁਤ ਕੁਝ ਪੜ੍ਹਨ ਨੂੰ ਮਿਲੇਗਾ। ਉਨ੍ਹਾਂ ਦੇ ਤਜ਼ੁਰਬੇ , ਕੌੜੇ ਸੱਚ ਅਤੇ ਪੰਜਾਬ ਨਾਲ ਕੀ ਕੁਝ ਹੋਇਆ ਆਦਿ ਕਹਾਣੀਆਂ ਨੂੰ ਕਿਤਾਬ ਦਾ ਹਿੱਸਾ ਬਣਾਇਆ ਗਿਆ ਹੈ। 

ਉਸ ਦੌਰ ਵਿੱਚ ਕਿੰਨੀ ਔਖੀ ਪੱਤਰਕਾਰੀ ਸੀ ਅੱਜ ਦੇ ਪੱਤਰਕਾਰ ਨਾ ਹੀ ਸੋਚ ਸਕਦੇ ਹਨ ਅਤੇ ਨਾ ਹੀ ਅੰਦਾਜ਼ਾ ਲਗਾ ਸਕਦੇ ਹਨ । ਸਵੇਰ ਤੋਂ ਲੈਕੇ ਰਾਤ ਤੱਕ ਅਤੇ ਫਿਰ ਸੱਜਰੀ ਸਵੇਰ ਤੱਕ ਹੀ ਇਹੀ ਡਰ ਲੱਗਾ ਰਹਿੰਦਾ ਸੀ ਕਿ ਅੱਜ ਕੀਤੇ ਆਪ ਹੀ ਨਾ ਕਿਸੇ ਬੇਗਾਨੀ ਜਾਂ ਫਿਰ ਆਪਣੀ ਹੀ ਅਖ਼ਬਾਰ ਦੀ ਸੁਰਖੀ ਨਾ ਬਣ ਜਾਈਏ।

ਖ਼ਬਰ ਵਿਚ ਖੜਾਕੂ ਧਿਰ ਦੇ ਪੂਰੇ ਨਾਮ ਨਾ ਛਾਪੇ ਗਏ ਤਾਂ ਸਵੇਰ ਨੂੰ ਉਸ ਧਿਰ ਦੀ ਧਮਕੀ ਅਤੇ ਅਗਰ ਪੁਲਿਸ ਦੇ ਝੂਠੇ ਮੁਕਾਬਲੇ ਨੂੰ ਲੈਕੇ ਖਬਰ ਛੱਪ ਗਈ ਤਾਂ ਫਿਰ ਸਰਕਾਰ ਦੀ ਧਮਕੀ ਪੱਕੀ ਹੁੰਦੀ ਸੀ । ਘਰਾਂ ਵਿੱਚ ਖਾੜਕੂਆਂ ਦੇ ਪ੍ਰੈੱਸ ਨੋਟ ਅਤੇ ਫਿਰ ਪੁਲਿਸ ਦਾ ਡਰਾਵਾ ਆਦਿ ਜਿੰਦਗੀ ਦਾ ਹਿੱਸਾ ਬਣ ਚੁੱਕਾ ਸੀ । ਇਸ ਬੇਲੋੜੀ ਜੰਗ ਵਿਚ ਜਿੱਥੇ ਸਮਾਜ ਪਿਸ ਰਿਹਾ ਸੀ ਉਥੇ ਪੱਤਰਕਾਰਾਂ ਦਾ ਵੀ ਪਿਸਨਾ ਲਾਜ਼ਮੀ ਸੀ । ਇਸ ਬੇਲੋੜੀ ਲੜਾਈ ਦੌਰਾਨ ਕਈ ਕਲਮਾਂ ਵੀ ਕੁਰਬਾਨ ਹੋਈਆਂ ਹਨ।

ਇਸ ਕਿਤਾਬ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੌਮੀ ਘੱਟ ਗਿਣਤੀਆਂ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ , ਸੀਪੀਐਮ ਦੇ ਸੂਬਾ ਸਕੱਤਰ ਕਮਾਰੇਡ ਸੁਖਵਿੰਦਰ ਸਿੰਘ ਸੇਖੋਂ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਓ ਐਸ ਡੀ ਮਨਜੀਤ ਸਿੰਘ ਸਿੱਧੂ ਲੋਕ ਅਰਪਣ ਕਰਨਗੇ ਜਦਕਿ ਇਸ ਕਿਤਾਬ ‘ਤੇ ਰਮੇਸ਼ ਵਿਨਾਇਕ ਕਾਰਜਕਾਰੀ ਸੰਪਦਾਕ ਹਿੰਦੋਸਤਾਨ ਟਾਈਮਜ਼, ਬਲਜੀਤ ਸਿੰਘ ਬੱਲੀ ਮੁੱਖ ਸੰਪਾਦਕ ਬਾਬੂਸ਼ਾਹੀ, ਸੀਨੀਅਰ ਪੱਤਰਕਾਰ ਤੇ ਲੇਖਕ ਜਗਤਾਰ ਸਿੰਘ ਅਤੇ ਸਰਬਜੀਤ ਪੰਧੇਰ ਵਿਚਾਰ ਰੱਖਣਗੇ।

ਚੰਡੀਗੜ੍ਹ ਪ੍ਰੈਸ ਕਲੱਬ ਵਿਖੇ 18 ਅਪ੍ਰੈਲ ਨੂੰ ਸਵੇਰੇ ਸਵੇਰੇ ਸਾਢੇ 10 ਵਜੇ ਲੋਕ ਅਰਪਣ ਕੀਤੀ ਜਾਵੇਗੀ। ਜਗਤਾਰ ਸਿੰਘ ਭੁੱਲਰ ਦੀ ਇਸ ਤੋਂ ਪਹਿਲਾਂ ਕਹਾਣੀ ਸੰਗ੍ਰਹਿ ਦਹਿਸ਼ਤ ਦੇ ਪਰਛਾਵੇਂ, ਵਾਰਤਕ ਪੁਸਤਕ ਪ੍ਰੈਸ ਰੂਮ ਤੇ ਖੋਜ਼ ਅਧਾਰਿਤ ਕਿਤਾਬ ” ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ ” ਪਾਠਕਾਂ ਦੀ ਕਚਹਿਰੀ ਵਿੱਚ ਪੇਸ਼ ਹੋ ਚੁੱਕੀਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Famous journalists of PunjabJagtar Singh Bhullar's new bookJournalist Jagtar Singh BhullarKhadku Te Kalam - Kaale Daur Di DastanKhakipro punjab tvPunjab from 1978 to around 1995punjabi newsStories of Journalists
Share317Tweet198Share79

Related Posts

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025

ਐਮੀ ਐਵਾਰਡਜ਼ ਦੇ ਰੈੱਡ ਕਾਰਪੇਟ ‘ਤੇ ਚਮਕਦਾਰ ਕੋਟ ਵਿੱਚ ਨਜ਼ਰ ਆਏ ਦਿਲਜੀਤ ਦੋਸਾਂਝ

ਨਵੰਬਰ 25, 2025

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

ਨਵੰਬਰ 25, 2025

ਪੰਜਾਬ ਸਰਕਾਰ ਦੀ ਸ਼ਲਾਘਾਯੋਗ ਪਹਿਲ: ਸ਼ਰਧਾਲੂਆਂ ਲਈ ਵਿਸ਼ੇਸ਼ ਸਿਹਤ ਕੈਂਪ

ਨਵੰਬਰ 25, 2025

ਪੰਜਾਬ ਸਰਕਾਰ ਦੀ ਇਹ ਮੁਹਿੰਮ ਬਣੀ ਇਤਿਹਾਸਕ: ਜਦੋਂ ਸਾਰੇ ਧਰਮਾਂ ਨੇ ਇਕਠਿਆਂ ਨਿਵਾਇਆ ਸਿਰ – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਚਰਨਾ ਵਿੱਚ ਕੀਤਾ ਨਮਨ

ਨਵੰਬਰ 25, 2025
Load More

Recent News

ਪੰਜਾਬ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਨਸ਼ਾ ਤਸਕਰ ਦਾ ਘਰ ਢਾਹਿਆ 

ਨਵੰਬਰ 25, 2025

ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸੰਗਤ ਵਿੱਚ ਸ਼ਾਮਲ ਹੋ ਕੇ ਸੂਬੇ ਦੀ ਤਰੱਕੀ ਅਤੇ ਪੰਜਾਬੀਆਂ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ

ਨਵੰਬਰ 25, 2025

ਗੋਲਡ ਨੇ ਫ਼ਿਰ ਫੜ੍ਹੀ ਰਫ਼ਤਾਰ, ਸੋਨਾ ਫ਼ਿਰ ਸਵਾ ਲੱਖ ਤੋਂ ਪਾਰ

ਨਵੰਬਰ 25, 2025

ਗਾਇਕ ਜ਼ੁਬਿਨ ਗਰਗ ਦੀ ਮੌਤ ਹਾਦਸਾ ਨਹੀਂ ਕਤਲ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦਾ ਵੱਡਾ ਬਿਆਨ

ਨਵੰਬਰ 25, 2025

ਸਿਰਫ਼ ਬਲਾਕ ਕਰਨ ਨਾਲ ਨਹੀਂ ਰੁਕਣਗੇ ਸਪੈਮ ਕਾਲਾਂ ਅਤੇ ਮੈਸਜ, TRAI ਨੇ ਦੱਸਿਆ ਕੀ ਕਰਨ ਦੀ ਹੈ ਲੋੜ

ਨਵੰਬਰ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.