ਐਤਵਾਰ, ਅਗਸਤ 30, 2026 05:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਪੱਤਰਕਾਰ ਨੂੰ ਦਰੱਖਤ ਨਾਲ ਬੰਨ੍ਹ ਕੀਤੀ ਕੁੱਟਮਾਰ, ਵੀਡੀਓ ਵਾਇਰਲ

ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ 'ਚ ਬੀਤੇ ਦਿਨੀਂ ਇਕ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਣ ਦਾ ਵੀਡੀਓ ਸਾਹਮਣੇ ਆਇਆ ਸੀ। ਜਿੱਥੇ ਇਕ 25 ਸਾਲਾ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਵਿਚ ਕੁਝ ਨੌਜਵਾਨ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਲੱਤਾਂ

by Bharat Thapa
ਜਨਵਰੀ 28, 2023
in ਦੇਸ਼, ਵੀਡੀਓ
0

ਮੱਧ ਪ੍ਰਦੇਸ਼ ਦੇ ਹੋਸ਼ੰਗਾਬਾਦ ਜ਼ਿਲੇ ‘ਚ ਬੀਤੇ ਦਿਨੀਂ ਇਕ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਣ ਦਾ ਵੀਡੀਓ ਸਾਹਮਣੇ ਆਇਆ ਸੀ। ਜਿੱਥੇ ਇਕ 25 ਸਾਲਾ ਨੌਜਵਾਨ ਨੂੰ ਦਰੱਖਤ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਿਆ ਗਿਆ, ਜਿਸ ਵਿਚ ਕੁਝ ਨੌਜਵਾਨ ਉਸ ਨੂੰ ਦਰੱਖਤ ਨਾਲ ਬੰਨ੍ਹ ਕੇ ਲੱਤਾਂ, ਮੁੱਕਿਆਂ ਅਤੇ ਥੱਪੜਾਂ ਨਾਲ ਕੁੱਟਦੇ ਨਜ਼ਰ ਆ ਰਹੇ ਹਨ। ਫਿਲਹਾਲ ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਸਾਰੇ ਛੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦੇਈਏ ਕਿ ਪੀੜਤ ਨੌਜਵਾਨ ਯੂ-ਟਿਊਬ ਪੱਤਰਕਾਰ ਹੈ। ਫਿਲਹਾਲ ਪੁਲਸ ਸਾਰੇ 6 ਦੋਸ਼ੀਆਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ।

ਦਰਅਸਲ, ਜਾਣਕਾਰੀ ਮੁਤਾਬਕ ਇਹ ਵੀਡੀਓ ਨਰਮਦਾਪੁਰਮ ਦੇ ਮੱਖਣ ਨਗਰ ਥਾਣਾ ਖੇਤਰ ਦਾ ਦੱਸਿਆ ਜਾ ਰਿਹਾ ਹੈ। ਇਸ ਵਿੱਚ ਪਿਛਲੇ ਦਿਨੀਂ ਇੱਕ ਵਿਆਹ ਸਮਾਗਮ ਵਿੱਚ ਪ੍ਰਕਾਸ਼ ਯਾਦਵ ਅਤੇ ਨਰਾਇਣ ਯਾਦਵ ਵਿੱਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ 25 ਜਨਵਰੀ ਨੂੰ ਮੌਕਾ ਮਿਲਦੇ ਹੀ ਮੁਲਜ਼ਮ ਨਰਾਇਣ ਯਾਦਵ ਅਤੇ ਉਸ ਦੇ ਸਾਥੀਆਂ ਨੇ ਪ੍ਰਕਾਸ਼ ਯਾਦਵ ਨੂੰ ਦਰੱਖਤ ਨਾਲ ਬੰਨ੍ਹ ਕੇ ਕੁੱਟਮਾਰ ਕੀਤੀ। ਇਸ ਦੇ ਨਾਲ ਹੀ ਮੁਲਜ਼ਮਾਂ ਨੇ ਕੁੱਟਮਾਰ ਦੀ ਵੀਡੀਓ ਵੀ ਬਣਾਈ ਸੀ, ਜਿਸ ਤੋਂ ਬਾਅਦ ਪੀੜਤ ਨੌਜਵਾਨ ਪ੍ਰਕਾਸ਼ ਯਾਦਵ ਮੱਖਣ ਨਗਰ ਥਾਣੇ ਪਹੁੰਚਿਆ ਅਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਵਾਇਆ।

मध्यप्रदेश फिर हुआ शर्मसार,
— नर्मदापुरम में एक पत्रकार की पेड़ से बांधकर बेरहमी से पिटाई की गई।

शिवराज जी,
अब तो जंगलराज भी छोटा शब्द लगता है।

“बीजेपी हटाओ, मध्यप्रदेश बचाओ” pic.twitter.com/23M3dcQe7U

— MP Congress (@INCMP) January 27, 2023

ਕੀ ਹੈ ਮਾਮਲਾ?
ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਪੀੜਤ ਪ੍ਰਕਾਸ਼ ਯਾਦਵ ਨੇ ਦੱਸਿਆ ਕਿ ਉਹ ਇੱਕ ਟੀਵੀ ਅਤੇ ਔਨਲਾਈਨ ਨਿਊਜ਼ ਆਊਟਲੈੱਟ ਲਈ ਕੰਮ ਕਰਦਾ ਹੈ। ਉਸ ਨੇ ਪੁਲਸ ਨੂੰ ਦੱਸਿਆ ਕਿ ਉਹ ਗੁਆਂਢੀ ਮਾਨਗਾਓਂ ਤੋਂ ਕੁਝ ਇਸ਼ਤਿਹਾਰ ਬੁੱਕ ਕਰਵਾ ਕੇ ਮੋਟਰਸਾਈਕਲ ‘ਤੇ ਵਾਪਸ ਆਪਣੇ ਪਿੰਡ ਕੋਟਗਾਓਂ ਜਾ ਰਿਹਾ ਸੀ ਤਾਂ ਨਰਾਇਣ ਯਾਦਵ ਨਾਂ ਦੇ ਵਿਅਕਤੀ ਨੇ ਉਸ ਨੂੰ ਰੋਕ ਲਿਆ।

ਦਰਅਸਲ, ਉਸ ਨੇ 1 ਜਨਵਰੀ ਨੂੰ ਹੋਈ ਬਹਿਸ ਨੂੰ ਲੈ ਕੇ ਪ੍ਰਕਾਸ਼ ਯਾਦਵ ਨੂੰ ਕਥਿਤ ਤੌਰ ‘ਤੇ ਦੁਰਵਿਵਹਾਰ ਕੀਤਾ ਸੀ। ਇਸ ‘ਤੇ ਪ੍ਰਕਾਸ਼ ਨੇ ਸ਼ਿਕਾਇਤ ‘ਚ ਦੱਸਿਆ ਕਿ ਜਦੋਂ ਮੈਂ ਇਤਰਾਜ਼ ਕੀਤਾ ਤਾਂ ਉਸ ਦਾ ਭਰਾ ਨਰਿੰਦਰ ਯਾਦਵ ਅਤੇ ਓਮ ਪ੍ਰਕਾਸ਼ ਨਾਂ ਦਾ ਇਕ ਹੋਰ ਵਿਅਕਤੀ ਵੀ ਉਸ ਦੇ ਨਾਲ ਆ ਗਿਆ। ਇਸ ਤੋਂ ਬਾਅਦ ਉਨ੍ਹਾਂ ਨੇ ਮੈਨੂੰ ਦਰੱਖਤ ਨਾਲ ਬੰਨ੍ਹ ਦਿੱਤਾ ਅਤੇ ਕੁੱਟਮਾਰ ਕੀਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: Journalist tiedmppropunjabtvtree beatenvideo viral
Share229Tweet143Share57

Related Posts

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਚੰਡੀਗੜ੍ਹ ਵਿੱਚ ਏਆਈ-ਸਮਰੱਥ ਸੀਸੀਟੀਵੀ ਨੈੱਟਵਰਕ ਲਗਭਗ ਦੁੱਗਣਾ ਹੋਵੇਗਾ; ਆਧੁਨਿਕਤਾ ਅਤੇ ਤਕਨੀਕ ਨੂੰ ਪੁਲਿਸਿੰਗ ਵਿਚ ਵਰਤੋਂ ਤੇ ਜ਼ੋਰ

ਅਗਸਤ 27, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026
Load More

Recent News

ਸਤਿਕਾਰ ਸਖੀਆਂ ਦੀ ਸਖ਼ਤ ਮਿਹਨਤ ਦੀ ਬਦੌਲਤ 75 ਲੱਖ ਤੋਂ ਵੱਧ ਔਰਤਾਂ ਦੀ ਰਜਿਸਟ੍ਰੇਸ਼ਨ ਹੋ ਸਕੀ : ਕੈਬਨਿਟ ਮੰਤਰੀ

ਅਗਸਤ 29, 2026

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ

ਅਗਸਤ 29, 2026

ਪ੍ਰਧਾਨ ਮੰਤਰੀ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਖੇਲੋ ਇੰਡੀਆ ਡਾਇਲਾਗ ਨੂੰ ਕੀਤਾ ਸੰਬੋਧਨ

ਅਗਸਤ 27, 2026

ਸਿਖਲਾਈ ਜਹਾਜ਼ ਹੋਇਆ ਹਾਦਸਾਗ੍ਰਸਤ, ਦੋਵੇਂ ਪਾਇਲਟਾਂ ਦੀ ਮੌਤ

ਅਗਸਤ 27, 2026

ਨੇਪਾਲ ਵਿੱਚ ਹੜ੍ਹ ਕਾਰਨ ਭਾਰੀ ਤਬਾਹੀ, ਲਗਭਗ 160 ਲੋਕਾਂ ਦੀ ਮੌਤ; 133 ਭਾਰਤੀਆਂ ਸਮੇਤ 750 ਤੋਂ ਵੱਧ ਲਾਪਤਾ

ਅਗਸਤ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.