ਸ਼ਨੀਵਾਰ, ਮਾਰਚ 14, 2026 12:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮੋਹਾਲੀ ‘ਚ ਪੱਤਰਕਾਰਾਂ ਨੂੰ ਜਲਦੀ ਹੀ ਮਿਲੇਗਾ ਪ੍ਰੈਸ ਕਲੱਬ: ਅਨਮੋਲ ਗਗਨ ਮਾਨ

ਮੋਹਾਲੀ 'ਚ ਹਰ ਹਾਲਤ ਵਿੱਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ, ਇਸ ਵਾਸਤੇ ਗਮਾਡਾ ਤੇ ਪੰਜਾਬ ਸਰਕਾਰ ਨਾਲ ਜਲਦੀ ਹੀ ਰਾਬਤਾ ਕਾਇਮ ਕਰਕੇ ਮੋਹਾਲੀ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਕੀਤੀ ਜਾਵੇਗੀ।

by ਮਨਵੀਰ ਰੰਧਾਵਾ
ਜਨਵਰੀ 12, 2023
in ਪੰਜਾਬ
0

Press Club in Mohali: ਮੋਹਾਲੀ ‘ਚ ਹਰ ਹਾਲਤ ਵਿੱਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ, ਇਸ ਵਾਸਤੇ ਗਮਾਡਾ ਤੇ ਪੰਜਾਬ ਸਰਕਾਰ ਨਾਲ ਜਲਦੀ ਹੀ ਰਾਬਤਾ ਕਾਇਮ ਕਰਕੇ ਮੋਹਾਲੀ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਕੀਤੀ ਜਾਵੇਗੀ।

ਇਹ ਵਿਚਾਰ ਬੀਤੀ ਰਾਤ ਮੇਹਾਲੀ ਪ੍ਰੈਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਦੇ 16ਵੇਂ ਮੇਲੇ ‘ਚ ਬੋਲਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੋਹਾਲੀ ਕੌਮਾਂਤਰੀ ਨਕਸ਼ੇ ‘ਤੇ ਹੈ ਅਤੇ ਪੰਜਾਬ ਸਰਕਾਰ ਦੀ ਪਹਿਲ ਵਾਲਾ ਸ਼ਹਿਰ ਹੈ, ਇੱਥੇ ਪ੍ਰੈਸ ਕਲੱਬ ਦਾ ਹੋਣਾ ਅਤੀ ਜ਼ਰੂਰੀ ਹੈ।

ਉਨ੍ਹਾਂ ਮੌਕੇ ‘ਤੇ ਹਾਜ਼ਰ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਵੀ ਕਿਹਾ ਕਿ ਉਹ ਪ੍ਰੈਸ ਕਲੱਬ ਨਾਲ ਸੰਬੰਧਤ ਕਾਰਵਾਈ ਨੂੰ ਖੁਦ ਦੇਖ ਕੇ ਪੂਰੀ ਕਰਵਾਉਣ। ਉਨ੍ਹਾਂ ਅੱਗੇ ਕਿਹਾ ਕਿ ਧੀਆਂ ਹਮੇਸ਼ਾ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਦਾ ਬੁਨਿਆਦੀ ਪਾਏਦਾਨ ਹਨ ਅਤੇ ਇੱਕ ਧੀ, ਮਾਂ, ਭੈਣ, ਪਤਨੀ ਤੇ ਕਈ ਹੋਰ ਰੂਪਾਂ ‘ਚ ਆਪਣੇ ਬੱਚਿਆਂ, ਭਰਾਵਾਂ ਨੂੰ ਚੰਗੀ ਸੇਧ ਦਿੰਦੀ ਹੈ। ਮੋਹਾਲੀ ਪ੍ਰੈੱਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਮਨਾਉਣਾ ਪ੍ਰਸੰਸਾਯੋਗ ਕੰਮ ਹੈ ਅਤੇ ਅਜਿਹਾ ਸਭ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਲਈ 3 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।

ਇਸ ਮੌਕੇ ਮੋਹਾਲੀ ਦੇ ਵਿਧਾਇਕ  ਕੁਲਵੰਤ ਸਿੰਘ ਨੇ ‘ਧੀਆਂ ਦੀ ਲੋਹੜੀ‘ ਦੇ ਮੌਕੇ ‘ਤੇ ਪ੍ਰੈੱਸ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੋਹਾਲੀ ‘ਚ ਪ੍ਰੈੱਸ ਕਲੱਬ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹੁਣ ਸਾਡੀ ਸਰਕਾਰ ਹੈ ਅਤੇ ਅਸੀਂ ਦੋਵੇਂ ਰਲ ਕੇ ਇਹ ਕੰਮ ਨੇਪਰੇ ਚਾੜਾਂਗੇ। ਕੁਲਵੰਤ ਸਿੰਘ ਨੇ ਕਿਹਾ ਕਿ ਜਮਹੂਰੀਅਤ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਪ੍ਰੈਸ ਲਈ ਇੱਥੇ ਪ੍ਰੈੱਸ ਕਲੱਬ ਹੋਣਾ ਜਰੂਰੀ ਹੈ ਅਤੇ ਇਹ ਅਸੀਂ ਬਣਾਵਾਂਗੇ।

ਇਸ ਮੌਕੇ ਨਵਜੰਮੀ ਬੱਚੀ ਵੈਸ਼ਨਵੀ ਪੁੱਤਰੀ ਵਿਸ਼ਾਲ ਭੂਸ਼ਨ ਪੱਤਰਕਾਰ (ਉੱਤਮ ਹਿੰਦੂ) ਦਾ ਅਨਮੋਲ ਗਗਨ ਮਾਨ ਅਤੇ ਕੁਲਵੰਤ ਸਿੰਘ ਵੱਲੋਂ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਲੋਹੜੀ ਬਾਲਣ ਦੀ ਰਸਮ ਜਗਜੀਤ ਕੌਰ ਕਾਹਲੋਂ ਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਦੀ ਸਥਾਪਲਾ 1999 ਵਿੱਚ ਹੋਈ ਸੀ ਅਤੇ ਇਹ ਕਲੱਬ ਪਿਛਲੇ ਲੰਬੇ ਸਮੇਂ ਤੋਂ ਕਿਰਾਏ ਦੀ ਬਿਲਡਿੰਗ ਵਿੱਚ ਚਲਦਾ ਆ ਰਿਹਾ ਹੈ।

ਉਨ੍ਹਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੱਤਰਕਾਰ ਭਾਈਚਾਰੇ ਲਈ ਕੰਮ ਕਰਨ ਲਈ ਪ੍ਰੈੱਸ ਕਲੱਬ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ ਇੱਕੋ ਪਾਰਟੀ ਦੇ ਹਨ ਜਿਸ ਕਰਕੇ ਇਹ ਕੰਮ ਕਰਨਾ ਬਹੁਤ ਸੌਖਾ ਹੈ। ਉਨ੍ਹਾਂ ਇਸ ਮੌਕੇ ਆਏ ਸਾਰੇ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: anmol gagan maanGAMADAJournalists of MohaliMOHALIPress Club in Mohalipro punjab tvpunjab cabinet ministerpunjab governmentpunjabi news
Share218Tweet136Share55

Related Posts

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026

ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ : ਮੁੱਖ ਮੰਤਰੀ ਭਗਵੰਤ ਮਾਨ

ਮਾਰਚ 13, 2026

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਮਾਰਚ 12, 2026
Load More

Recent News

ਪੰਜਾਬ ਗੈਸ ਸਿਲੰਡਰਾਂ ਦੀ ਕਤਾਰ ਵਿੱਚ ਬਜ਼ੁਰਗ ਵਿਅਕਤੀ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਮਾਰਚ 13, 2026

ਮਾਹਵਾਰੀ ਛੁੱਟੀ ਸੰਬੰਧੀ ਸੁਪਰੀਮ ਕੋਰਟ ਨੇ ਕੀਤੀਆਂ ਇਹ 5 ਪ੍ਰਮੁੱਖ ਟਿੱਪਣੀਆਂ

ਮਾਰਚ 13, 2026

ਪੰਜਾਬ ਵਿੱਚ ‘ਆਪ` ਸਰਕਾਰ ਅਧੀਨ ਆਈ ‘ਰੋਜ਼ਗਾਰ ਕ੍ਰਾਂਤੀ`; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮਾਰਚ 13, 2026

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 13, 2026

ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ ਮਕੈਨਿਕ ਨੂੰ ₹90,000 ਦੇ ਸੰਭਾਵਿਤ ਇਲਾਜ ਖਰਚ ਤੋਂ ਬਚਾਇਆ

ਮਾਰਚ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.