ਬੁੱਧਵਾਰ, ਅਪ੍ਰੈਲ 8, 2026 12:49 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਹਾਦਸੇ ‘ਚ ਗੰਭੀਰ ਜ਼ਖ਼ਮੀ ਹੋਏ Singer Jubin Nautiyal, ਹਸਪਤਾਲ ‘ਚ ਦਾਖਲ

ਸਿੰਗਰ ਜੁਬਿਨ ਨੌਟਿਆਲ ਵੀਰਵਾਰ ਨੂੰ ਘਰ ਦੀਆਂ ਪੌੜੀਆਂ ਤੋਂ ਡਿੱਗ ਗਏ। ਇਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਨੌਟਿਆਲ ਨੂੰ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

by ਮਨਵੀਰ ਰੰਧਾਵਾ
ਦਸੰਬਰ 2, 2022
in ਬਾਲੀਵੁੱਡ, ਮਨੋਰੰਜਨ
0

Jubin Nautiyal Injuried: ਸਿੰਗਰ ਜੁਬਿਨ ਨੌਟਿਆਲ ਵੀਰਵਾਰ ਨੂੰ ਘਰ ਦੀਆਂ ਪੌੜੀਆਂ ਤੋਂ ਹੇਠਾਂ ਡਿੱਗ ਗਏ। ਇਸ ਦੌਰਾਨ ਉਨ੍ਹਾਂ ਨੂੰ ਗੰਭੀਰ ਸੱਟਾਂ ਲੱਗੀਆਂ। ਨੌਟਿਆਲ ਦੀ ਕੂਹਣੀ ਟੁੱਟ ਗਈ ਹੈ। ਇਸ ਤੋਂ ਇਲਾਵਾ ਉਸ ਦੇ ਸਿਰ, ਪਸਲੀਆਂ ਅਤੇ ਮੱਥੇ ‘ਤੇ ਵੀ ਸੱਟ ਲੱਗੀ ਹੈ। ਜੁਬਿਨ ਨੌਟਿਆਲ ਨੂੰ ਮੁੰਬਈ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਜੁਬਿਨ ਨੌਟਿਆਲ ਦਾ ਨਵਾਂ ਗੀਤ ਤੂ ਸਾਮਨੇ ਆਏ ਹਾਲ ਹੀ ਵਿੱਚ ਰਿਲੀਜ਼ ਹੋਇਆ ਹੈ। ਇਹ ਗੀਤ ਉਨ੍ਹਾਂ ਨੇ ਗਾਇਕ ਯੋਹਾਨੀ ਨਾਲ ਗਾਇਆ ਹੈ। ਵੀਰਵਾਰ ਨੂੰ ਗੀਤ ਦੇ ਲਾਂਚ ‘ਤੇ ਨੌਟਿਆਲ ਅਤੇ ਯੋਹਾਨੀ ਨੂੰ ਇਕੱਠੇ ਦੇਖਿਆ ਗਿਆ। ਇਸ ਤੋਂ ਬਾਅਦ ਹੀ ਉਸ ਨੂੰ ਸੱਟ ਲੱਗ ਗਈ। ਇਸ ਹਾਦਸੇ ਕਾਰਨ ਗਾਇਕ ਨੂੰ ਆਪਣੇ ਸੱਜੇ ਹੱਥ ਦਾ ਆਪਰੇਸ਼ਨ ਕਰਵਾਉਣਾ ਪਵੇਗਾ। ਡਾਕਟਰਾਂ ਨੇ ਉਸ ਨੂੰ ਸੱਜੇ ਹੱਥ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ ਹੈ।

 

ਇਹ ਵੀ ਪੜ੍ਹੋ: IND vs AUS Women Team: ਆਸਟ੍ਰੇਲੀਆ ਖਿਲਾਫ ਟੀ-20 ਸੀਰੀਜ਼ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਹਰਮਨਪ੍ਰੀਤ ਦੇ ਹੱਥ ਟੀਮ ਦੀ ਕਮਾਨ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywood singerentertainment newspro punjab tvpunjabi newsSinger Jubin Nautiyal
Share215Tweet135Share54

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

ਇਰਾਨ ‘ਚ ਭਾਰਤੀਆਂ ਲਈ ਕੇਂਦਰ ਸਰਕਾਰ ਦੀ ਐਡਵਾਇਜ਼ਰੀ

ਅਪ੍ਰੈਲ 8, 2026

ਅਮਰੀਕਾ-ਈਰਾਨ ਜੰਗਬੰਦੀ: 40 ਦਿਨ ਬਾਅਦ ਇਰਾਨ ਅਮਰੀਕਾ ਵਿਚਕਾਰ ਜੰਗਬੰਦੀ

ਅਪ੍ਰੈਲ 8, 2026

ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਹੁਸ਼ਿਆਰਪੁਰ ਵਿੱਚ ਬਣਾਇਆ ਜਾਵੇਗਾ, ਜੋ ਦੋ ਸਾਲਾਂ ਵਿੱਚ ਪੂਰਾ ਹੋਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਪ੍ਰੈਲ 8, 2026

ਪੰਜਾਬ ਦਾ ਆਬਕਾਰੀ ਮਾਲੀਆ ਟੀਚਿਆਂ ਨੂੰ ਪਾਰ ਕਰਦਾ ਹੋਇਆ 11,782 ਕਰੋੜ ਰੁਪਏ ‘ਤੇ ਪੁੱਜਾ; ਚਾਰ ਸਾਲਾਂ ਵਿੱਚ ਉਗਰਾਹੀ ਲਗਭਗ ਦੁੱਗਣੀ ਹੋਈ: ਹਰਪਾਲ ਸਿੰਘ ਚੀਮਾ

ਅਪ੍ਰੈਲ 8, 2026

ਐਕਸਾਈਜ਼ ਕਾਂਸਟੇਬਲ ਦੀਆਂ 722 ਅਸਾਮੀਆਂ ਲਈ ਭਰਤੀ, ਇਸ ਤਾਰੀਕ ਤੋਂ ਅਰਜ਼ੀਆਂ ਸ਼ੁਰੂ, ਜਾਣੋ ਵੇਰਵੇ

ਅਪ੍ਰੈਲ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.