ਸੋਮਵਾਰ, ਅਕਤੂਬਰ 20, 2025 07:53 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Amiek Virk ਤੇ Srishti Jain ਨੇ ਆਉਣ ਵਾਲੀ ਐਕਸ਼ਨ ਫਿਲਮ Junior ਦੇ ਪੋਸਟਰ ਅਤੇ ਰਿਲੀਜ਼ ਡੇਟ ਦਾ ਕੀਤਾ ਖੁਲਾਸਾ

Junior Upcoming Punjabi Film: ਵੱਖ-ਵੱਖ ਕਾਮੇਡੀ, ਰੋਮਾਂਟਿਕ-ਕਾਮੇਡੀ ਅਤੇ ਕ੍ਰਾਈਮ ਥ੍ਰਿਲਰ ਫਿਲਮਾਂ ਬਣਾਉਣ ਤੋਂ ਬਾਅਦ ਪੰਜਾਬੀ ਫਿਲਮ ਇੰਡਸਟਰੀ ਹੁਣ ਐਕਸ਼ਨ ਫਿਲਮ ਲੈ ਕੇ ਆ ਰਹੀ ਹੈ। ਜੀ ਹਾਂ, ਇੱਕ ਆਉਣ ਵਾਲੀ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਯਾਨੀ ਐਕਸ਼ਨ ਫਿਲਮ ਦਾ ਨਾਂ 'ਜੂਨੀਅਰ' ਹੈ ਤੇ ਮੇਕਰਸ ਨੇ ਇਸਦੀ ਰਿਲੀਜ਼ ਲਈ 2023 ਦੀ ਤਾਰੀਖ ਵੀ ਬੁੱਕ ਕਰ ਲਈ ਹੈ।

by Bharat Thapa
ਦਸੰਬਰ 16, 2022
in ਪਾਲੀਵੁੱਡ, ਮਨੋਰੰਜਨ
0

Junior Upcoming Punjabi Film: ਵੱਖ-ਵੱਖ ਕਾਮੇਡੀ, ਰੋਮਾਂਟਿਕ-ਕਾਮੇਡੀ ਅਤੇ ਕ੍ਰਾਈਮ ਥ੍ਰਿਲਰ ਫਿਲਮਾਂ ਬਣਾਉਣ ਤੋਂ ਬਾਅਦ ਪੰਜਾਬੀ ਫਿਲਮ ਇੰਡਸਟਰੀ ਹੁਣ ਐਕਸ਼ਨ ਫਿਲਮ ਲੈ ਕੇ ਆ ਰਹੀ ਹੈ। ਜੀ ਹਾਂ, ਇੱਕ ਆਉਣ ਵਾਲੀ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੋਜੈਕਟ ਯਾਨੀ ਐਕਸ਼ਨ ਫਿਲਮ ਦਾ ਨਾਂ ‘ਜੂਨੀਅਰ’ ਹੈ ਤੇ ਮੇਕਰਸ ਨੇ ਇਸਦੀ ਰਿਲੀਜ਼ ਲਈ 2023 ਦੀ ਤਾਰੀਖ ਵੀ ਬੁੱਕ ਕਰ ਲਈ ਹੈ।

ਜਸਪਾਲ ਸੰਧੂ ਅਤੇ ਹਰਮਨ ਢਿੱਲੋਂ ਵਲੋਂ ਨਿਰਦੇਸ਼ਤ ਜੂਨੀਅਰ ਵਿੱਚ ਅਮੀਕ ਵਿਰਕ, ਸ੍ਰਿਸ਼ਟੀ ਜੈਨ, ਕਬੀਰ ਬੇਦੀ, ਪ੍ਰਦੀਪ ਰਾਵਤ, ਪਰਦੀਪ ਚੀਮਾ, ਰਾਮ ਔਜਲਾ, ਜਸਲੀਨ ਰਾਣਾ, ਅਜੈ ਜੇਠੀ, ਮਰੀਅਮ ਰੋਇਨਿਸ਼ਵਿਲੀ, ਰੋਨੀ ਸਿੰਘ, ਕਰਨ ਗਾਬਾ ਅਤੇ ਹੋਰ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ।

 

View this post on Instagram

 

A post shared by Amiek Singh Virk (@amiek_virk)


ਫਿਲਮ ਦੇ ਅਧਿਕਾਰਤ ਪੋਸਟਰ ਦੀ ਗੱਲ ਕਰਦੇ ਹਾਂ ਜਿਸ ‘ਚ ਇੱਕ ਹੈਲੀਕਾਪਟਰ ਅਤੇ ਵੱਖ-ਵੱਖ ਪੁਲਿਸ ਕਾਰਾਂ ਦਿਖਾਈਆਂ ਗਈਆਂ ਹਨ। ਇਹ ਸੀਨ ਵੱਡੇ ਸੰਕੇਤ ਦੇ ਰਿਹਾ ਹੈ ਕਿ ਇਸ ਫਿਲਮ ਵਿੱਚ ਕ੍ਰੈਜ਼ੀ ਚੇਜ਼ੀ ਸੀਕਵੇਂਸ ਦੇ ਨਾਲ ਐਕਸ਼ਨ ਹੋਣਗੇ।

ਨਾਲ ਹੀ, ਫਿਲਮ ਦੀ ਟੈਗਲਾਈਨ ਜੂਨੀਅਰ ਇਸ ਨੂੰ ਡਿਸਕ੍ਰਾਈਬ ਕਰਦੇ ਹੈ, ‘The Biggest Manhunt Of A Man On A Hunt’। ਇਹ ਇੱਕ ਹੋਰ ਵੱਡਾ ਸੰਕੇਤ ਹੈ ਜੋ ਪ੍ਰਸ਼ੰਸਕਾਂ ਨੂੰ ਇਸ ਸ਼ਾਨਦਾਰ ਅਤੇ ਐਕਸ਼ਨ ਨਾਲ ਭਰਪੂਰ ਫਿਲਮ ਲਈ ਤਿਆਰ ਕਰ ਰਿਹਾ ਹੈ। ਪੋਸਟਰ ਅਤੇ ਐਲਾਨ ਦੇ ਨਾਲ, ਜੂਨੀਅਰ ਦੇ ਨਿਰਮਾਤਾਵਾਂ ਨੇ ਇਸਦੀ ਰਿਲੀਜ਼ ਡੇਟ ਦਾ ਵੀ ਐਲਾਨ ਕਰ ਦਿੱਤਾ ਹੈ। ਇਹ ਆਉਣ ਵਾਲੀ ਪੰਜਾਬੀ ਫਿਲਮ 26 ਮਈ 2023 ਨੂੰ ਸਿਨੇਮਾਘਰਾਂ ‘ਚ ਦਸਤਕ ਦੇਵੇਗੀ।

ਹੁਣ ਫਿਲਮ ਦੀ ਟੀਮ ਦੇ ਹੋਰ ਕ੍ਰੈਡਿਟ ਦੀ ਗੱਲ ਕਰੀਏ ਤਾਂ, ਜੂਨੀਅਰ ਫਤਿਹ ਫਿਲਮਾਂ ਅਤੇ ਇਰਾਕਲੀ ਕਿਰੀਆ 100 ਫਿਲਮਾਂ ਵਲੋਂ ਪ੍ਰੋਡਿਊਸ ਕੀਤੀ ਜਾ ਰਹੀ ਹੈ। ਐਕਸ਼ਨ ਨਾਲ ਭਰਪੂਰ ਇਸ ਪੰਜਾਬੀ ਫਿਲਮ ‘ਚ ਯਾਨਿਕ ਬੇਨ ਅਤੇ ਅੰਮ੍ਰਿਤਪਾਲ ਸਿੰਘ ਸਟੰਟ ਕਰਨਗੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amiek Virkentertainment newslatest news bollywoodpro punjab tvpunjabi newsSrishti Jain
Share214Tweet134Share54

Related Posts

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦਿਲਜੀਤ ਦੋਸਾਂਝ ਦੀ KBC ਦੀ ਸ਼ੂਟਿੰਗ ਹੋਈ ਖ਼ਤਮ, ਕਿਹਾ ਜਿੰਨੇ ਵੀ ਪੈਸੇ ਜਿੱਤੇ ਸਾਰੇ ਹੜ੍ਹ ਪੀੜਤਾਂ ਦੀ ਮਦਦ ‘ਚ ਲਾਵਾਂਗੇ

ਅਕਤੂਬਰ 18, 2025

ਰਾਜਵੀਰ ਜਵੰਦਾ ਦੀ ਮੌ/ਤ ਮਾਮਲੇ ‘ਚ ਹਾਈ ਕੋਰਟ ‘ਚ ਪਟੀਸ਼ਨ ਦਾਇਰ, 27 ਅਕਤੂਬਰ ਨੂੰ ਹੋਵੇਗੀ ਸੁਣਵਾਈ

ਅਕਤੂਬਰ 17, 2025

ਅਮਿਤਾਭ ਬੱਚਨ ਦੇ ਸ਼ੋਅ ‘ਕੌਣ ਬਣੇਗਾ ਕਰੋੜਪਤੀ 17’ ‘ਚ ਨਜ਼ਰ ਆਉਣਗੇ ਦਿਲਜੀਤ ਦੋਸਾਂਝ

ਅਕਤੂਬਰ 16, 2025

ਅਦਾਕਾਰ ਪੰਕਜ ਧੀਰ ਦਾ ਹੋਇਆ ਦਿਹਾਂਤ, 68 ਸਾਲ ਦੀ ਉਮਰ ‘ਚ ਲਏ ਆਖ਼ਰੀ ਸਾਹ

ਅਕਤੂਬਰ 15, 2025

ਮਸ਼ਹੂਰ ਗਾਇਕ ਖਾਨ ਸਾਬ੍ਹ ਨੂੰ ਮੁੜ ਲੱਗਿਆ ਵੱਡਾ ਸਦਮਾ, ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਹੋਇਆ ਦਿਹਾਂਤ

ਅਕਤੂਬਰ 13, 2025
Load More

Recent News

ਪਰਿਣੀਤੀ ਚੋਪੜਾ ਨੇ ਪੁੱਤ ਨੂੰ ਦਿੱਤਾ ਜਨਮ, ਪਤੀ ਰਾਘਵ ਚੱਢਾ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਜਾਣਕਾਰੀ

ਅਕਤੂਬਰ 19, 2025

ਦੀਵਾਲੀ ਦੀ ਤਰੀਕ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਨੇ ਦੂਰ ਕੀਤੀ ਦੁਚਿੱਤੀ, ਇਸ ਦਿਨ ਮਨਾਇਆ ਜਾਵੇਗਾ ਤਿਉਹਾਰ

ਅਕਤੂਬਰ 19, 2025

ਹਰੀ ਭਰੀ ਦੀਵਾਲੀ 2025 : ਵੋਕਲ ਫਾਰ ਲੋਕਲ ਨਾਲ ਖੁਸ਼ੀ ਦੀ ਰੌਸ਼ਨੀ ਹਰ ਘਰ ਤੱਕ

ਅਕਤੂਬਰ 19, 2025

ਕਿਤੇ ਸੋਮਵਾਰ, ਕਿਤੇ ਮੰਗਲਵਾਰ… ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਲੋਕ ਨਹੀਂ ਕਰ ਪਾ ਰਹੇ ਛੁੱਟੀ ਦਾ ਫੈਸਲਾ

ਅਕਤੂਬਰ 19, 2025

Maruti Festive Offer ! Fronx SUV ‘ਤੇ 1.11 ਲੱਖ ਰੁਪਏ ਤੱਕ ਦੀ ਬੱਚਤ ਦਾ ਮੌਕਾ

ਅਕਤੂਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.