Justice DY Chandrachud oath: ਜਸਟਿਸ ਡੀਵਾਈ ਚੰਦਰਚੂੜ ਭਾਰਤ ਦੇ 50ਵੇਂ ਚੀਫ਼ ਜਸਟਿਸ ਬਣ ਗਏ ਹਨ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਜਸਟਿਸ ਡੀਵਾਈ ਚੰਦਰਚੂੜ ਨੂੰ ਭਾਰਤ ਦੇ ਚੀਫ਼ ਜਸਟਿਸ (CJI) ਵਜੋਂ ਅਹੁਦੇ ਦੀ ਸਹੁੰ ਚੁਕਾਈ।
Justice DY Chandrachud formally takes oath as the new Chief Justice of India pic.twitter.com/JY0xdSrLEB
— ANI (@ANI) November 9, 2022
ਜਸਟਿਸ ਡੀਵਾਈ ਚੰਦਰਚੂੜ ਨੇ ਭਾਰਤ ਦੇ ਸਾਬਕਾ ਚੀਫ਼ ਜਸਟਿਸ ਯੂਯੂ ਲਲਿਤ ਦੀ ਥਾਂ ਲਈ ਹੈ। ਜਸਟਿਸ ਲਲਿਤ ਦਾ ਸੀਜੇਆਈ ਵਜੋਂ 74 ਦਿਨਾਂ ਦਾ ਛੋਟਾ ਕਾਰਜਕਾਲ ਸੀ ਜੋ 8 ਨਵੰਬਰ ਨੂੰ ਖ਼ਤਮ ਹੋਇਆ। ਹੁਣ ਜਸਟਿਸ ਚੰਦਰਚੂੜ ਦੋ ਸਾਲ ਯਾਨੀ 10 ਨਵੰਬਰ 2024 ਤੱਕ ਸੀਜੇਆਈ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h