ਸ਼ੁੱਕਰਵਾਰ, ਅਗਸਤ 14, 2026 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Kabaddi coach of Punjab: ਫਿਲੀਪੀਨਜ਼ ‘ਚ ਪੰਜਾਬ ਦੇ ਕਬੱਡੀ ਕੋਚ ਦਾ ਗੋਲੀ ਮਾਰ ਕੇ ਕਤਲ, ਪਿੰਡ ‘ਚ ਸੋਗ ਦੀ ਲਹਿਰ

Shot Dead in Philippines: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ 'ਚ ਮੰਗਲਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਘਰ ਵਿਚ ਦਾਖਲ ਹੋ ਕੇ 43 ਸਾਲਾ ਗੁਰਪ੍ਰੀਤ ਸਿੰਘ ਗਿੰਦਰੂ ਦਾ ਕਤਲ ਕਰ ਦਿੱਤਾ।

by Bharat Thapa
ਜਨਵਰੀ 4, 2023
in ਪੰਜਾਬ, ਵਿਦੇਸ਼
0

Kabaddi coach Gurpreet Singh Gindru: ਫਿਲੀਪੀਨਜ਼ ਦੀ ਰਾਜਧਾਨੀ ਮਨੀਲਾ (Manila) ਵਿੱਚ ਪੰਜਾਬ ਦੇ ਮੋਗਾ (Moga) ਦੇ ਇੱਕ ਕਬੱਡੀ ਕੋਚ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੋਗਾ ਜ਼ਿਲ੍ਹੇ ਦੇ ਨਿਹਾਲ ਸਿੰਘ ਵਾਲਾ ਸਬ-ਡਵੀਜ਼ਨ ਦੇ ਪਿੰਡ ਪਖਰਵੱਡ ‘ਚ ਮੰਗਲਵਾਰ ਨੂੰ ਮਨੀਲਾ ‘ਚ 43 ਸਾਲਾ ਗੁਰਪ੍ਰੀਤ ਸਿੰਘ ਗੰਦੜੂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੀ ਖ਼ਬਰ ਉਸ ਦੇ ਪਰਿਵਾਰ ਤੱਕ ਪੁੱਜਣ ‘ਤੇ ਸੋਗ ਦੀ ਲਹਿਰ ਦੌੜ ਗਈ।

ਖ਼ਬਰਾਂ ਮੁਤਾਬਕ ਗੁਰਪ੍ਰੀਤ ਸਿੰਘ ਚਾਰ ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਫਿਲੀਪੀਨਜ਼ ਗਿਆ ਸੀ। ਕਾਰੋਬਾਰ ਤੋਂ ਇਲਾਵਾ ਉਹ ਮਨੀਲਾ ਵਿੱਚ ਨੌਜਵਾਨਾਂ ਨੂੰ ਕਬੱਡੀ ਦੀ ਸਿਖਲਾਈ ਵੀ ਦਿੰਦਾ ਸੀ। ਮੰਗਲਵਾਰ ਨੂੰ ਜਦੋਂ ਉਹ ਕੰਮ ਤੋਂ ਘਰ ਪਰਤਿਆ ਤਾਂ ਉਸ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਪਿੰਡ ਵਾਸੀਆਂ ਨੇ ਜਾਣਕਾਰੀ ਦਿੱਤੀ।

ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੀ ਲਾਸ਼ ਨੂੰ ਅੰਤਿਮ ਸੰਸਕਾਰ ਲਈ ਘਰ ਲਿਆਂਦਾ ਜਾਵੇ। ਘਰ ‘ਚ ਦਾਖਲ ਹੋ ਕੇ ਅਣਪਛਾਤੇ ਹਮਲਾਵਰਾਂ ਨੇ ਗੁਰਪ੍ਰੀਤ ਦੇ ਸਿਰ ‘ਚ ਗੋਲੀ ਮਾਰ ਦਿੱਤੀ। ਪਿੰਡ ਵਾਸੀਆਂ ਨੇ ਦੱਸਿਆ ਕਿ ਗੁਰਪ੍ਰੀਤ ਕੁਝ ਸਾਲ ਪਹਿਲਾਂ ਕੈਨੇਡਾ ਚਲਾ ਗਿਆ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਫਿਲੀਪੀਨਜ਼ ਵਿੱਚ ਰਹਿ ਰਹੇ ਸਨ। ਕੁਝ ਸਾਲਾਂ ਤੋਂ ਉਹ ਫਿਲੀਪੀਨਜ਼ ਵੀ ਸ਼ਿਫਟ ਹੋ ਗਿਆ ਸੀ। ਉਸ ਦੇ ਮਾਤਾ-ਪਿਤਾ ਅਤੇ ਭਰਾ ਮੋਗੇ ਪਿੰਡ ਵਿੱਚ ਘਰ ਵਾਪਸ ਆ ਗਏ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Gurpreet Singhpro punjab tvpunjabi newsShot Dead in Philippines
Share214Tweet134Share53

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.