ਸ਼ਨੀਵਾਰ, ਜੂਨ 7, 2025 04:10 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

Kabaddi Player Dead: ਵਿਰੋਧੀ ਟੀਮ ਦੇ ਪਾਲੇ ‘ਚ ਰੇਡ ਪਾਉਣ ਗਿਆ ਸੀ ਕਬੱਡੀ ਖਿਡਾਰੀ, ਲਾਈਵ ਮੈਚ ਦੌਰਾਨ ਹੀ ਮੌਤ (ਵੀਡੀਓ)

by Pro Punjab Admin
ਜੁਲਾਈ 27, 2022
in Featured, Featured News, ਖੇਡ, ਦੇਸ਼
0

Kabaddi Player Dead: ਤਾਮਿਲਨਾਡੂ ਦੇ ਕੁੱਡਲੋਰ ਜ਼ਿਲ੍ਹੇ ਦੇ ਪਨਰੂਤੀ ਨੇੜੇ ਇਕ ਦਰਦਨਾਕ ਘਟਨਾ ਵਿਚ ਐਤਵਾਰ ਸ਼ਾਮ ਨੂੰ ਇਕ ਨਿੱਜੀ ਕਾਲਜ ਦੇ 22 ਸਾਲਾ ਵਿਦਿਆਰਥੀ ਦੀ ਕਬੱਡੀ ਖੇਡਦੇ ਸਮੇਂ ਮੌਤ ਹੋ ਗਈ।

A 22-year-old student died of suspected heart attack while he was playing #Kabaddi at #Manadikuppam on Sunday night.

The police said the deceased, #Vimalraj, was studying 2nd year https://t.co/Y3z8surDu2 Zoology in a private college in #Salem district.#TamilNadu #Cuddalore pic.twitter.com/NdAkMbi1eb

— Hate Detector 🔍 (@HateDetectors) July 26, 2022

ਪੁਲਸ ਸੂਤਰਾਂ ਨੇ ਦੱਸਿਆ ਕਿ ਮ੍ਰਿਤਕ ਵਿਮਲਰਾਜ ਸਲੇਮ ਜ਼ਿਲ੍ਹੇ ਦੇ ਇਕ ਨਿੱਜੀ ਕਾਲਜ ‘ਚ ਬੀ.ਐੱਸ.ਸੀ. ਜ਼ੂਲੋਜੀ ਦੇ ਦੂਜੇ ਸਾਲ ਦੀ ਪੜ੍ਹਾਈ ਕਰ ਰਿਹਾ ਸੀ ਅਤੇ ਵੀਕੈਂਡ ‘ਤੇ ਆਪਣੇ ਜੱਦੀ ਪਿੰਡ ਮੰਨਾਦੀਕੁਪਮ ਆਇਆ ਸੀ। ਉਹ ਐਤਵਾਰ ਸ਼ਾਮ ਟੂਰਨਾਮੈਂਟ ਵਿੱਚ ਜ਼ਿਲ੍ਹਾ ਪੱਧਰੀ ਕਬੱਡੀ ਵਿੱਚ ਮੁਰੱਤੂ ਕਲਾਈ ਦੀ ਟੀਮ ਵੱਲੋਂ ਖੇਡ ਰਿਹਾ ਸੀ।

ਇਹ ਵੀ ਪੜ੍ਹੋ- Birmingham 2022 Commonwealth Games Multi-sport event:ਨੀਰਜ ਚੋਪੜਾ ਕਾਮਨਵੈਲਥ ਗੇਮਜ਼ ਤੋਂ ਬਾਹਰ

ਜਦੋਂ ਉਹ ਰੇਡ ਪਾਉਣ ਲਈ ਗਿਆ ਤਾਂ ਦੂਜੀ ਟੀਮ ਦੇ ਖਿਡਾਰੀਆਂ ਵੱਲੋਂ ਖਿੱਚੇ ਜਾਣ ‘ਤੇ ਉਹ ਜ਼ਮੀਨ ‘ਤੇ ਡਿੱਗ ਗਿਆ। ਵਿਮਲਰਾਜ ਨੂੰ ਤੁਰੰਤ ਪੰਰੂਤੀ ਜਨਰਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ‘ਮ੍ਰਿਤਕ’ ਐਲਾਨ ਦਿੱਤਾ। ਪੁਲਸ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਉਸ ਦੀ ਮੌਤ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਵਿਲੂਪੁਰਮ ਮੈਡੀਕਲ ਕਾਲਜ ਭੇਜਿਆ ਗਿਆ। ਪੁਲਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Tags: Kabaddi Player Deadlive matchraid
Share247Tweet155Share62

Related Posts

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025

ਹਰ ਪਰਿਵਾਰ ‘ਚ ਪੈਦਾ ਹੋਣੇ ਜਰੂਰੀ ਹਨ 3 ਬੱਚੇ, ਇਸ ਦੇਸ਼ ਦੀ ਸਰਕਾਰ ਨੇ ਸੁਣਾਇਆ ਅਜਿਹਾ ਫਰਮਾਨ

ਜੂਨ 6, 2025
Load More

Recent News

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਸਰੀਰ ਨੂੰ ਅੰਦਰੋਂ ਖੋਖਲਾ ਕਰ ਦਿੰਦੀ ਹੈ ਇਸ ਵਿਟਾਮਿਨ ਦੀ ਕਮੀ, ਇੰਝ ਕਰੋ ਪੂਰਾ

ਜੂਨ 6, 2025

ਕੀ ਔਰਤਾਂ ਵੀ ਖਾ ਸਕਦੀਆਂ ਹਨ ਸ਼ਿਲਾਜੀਤ, ਜਾਣੋ ਕੀ ਹੈ ਫਾਇਦਾ ਜਾਂ ਨੁਕਸਾਨ

ਜੂਨ 6, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.