ਬੁੱਧਵਾਰ, ਅਗਸਤ 27, 2025 12:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Kabaddi Player: 500 ਨਸ਼ੀਲੇ ਟੀਕਿਆਂ ਸਮੇਤ ਹਰਿਆਣਾ ਦਾ ਕਬੱਡੀ ਖਿਡਾਰੀ ਗ੍ਰਿਫਤਾਰ, ਪੰਜਾਬ ‘ਚ ਕਰਨੇ ਸੀ ਸਪਲਾਈ

Haryana Kabaddi Player Arrested: ਹਰਿਆਣਾ ਪੁਲਿਸ ਨੇ ਕਬੱਡੀ ਦੇ ਸੂਬਾ ਪੱਧਰੀ ਖਿਡਾਰੀ ਨੂੰ 500 ਨਸ਼ੀਲੇ ਟੀਕਿਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

by ਮਨਵੀਰ ਰੰਧਾਵਾ
ਮਾਰਚ 17, 2023
in ਦੇਸ਼
0

Haryana Kabaddi Player Arrested with Drug: ਹਾਂਸੀ ਪੁਲਿਸ ਨੇ ਸੀਲਿੰਗ ਅਭਿਆਨ ਦੇ ਹਿੱਸੇ ਵਜੋਂ ਵੀਰਵਾਰ ਨੂੰ ਇੱਕ ਸੂਬਾ ਪੱਧਰੀ ਕਬੱਡੀ ਖਿਡਾਰੀ ਨੂੰ 500 ਇੰਜੈਕਟੇਬਲ ਡਰੱਗਜ਼ ਸਮੇਤ ਗ੍ਰਿਫਤਾਰ ਕੀਤਾ ਹੈ। ਖਿਡਾਰੀ ਦੀ ਪਛਾਣ ਰੋਹਤਕ ਦੇ ਮਦੀਨਾ ਪਿੰਡ ਦੇ ਰਹਿਣ ਵਾਲੇ ਅਜੈ ਵਜੋਂ ਹੋਈ ਹੈ।

ਖਿਡਾਰੀ ਨੂੰ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਖਿਡਾਰੀ ਆਪਣੀ ਕਾਰ ‘ਚ ਨਸ਼ੀਲੇ ਟੀਕਿਆਂ ਦਾ ਡੱਬਾ ਭਰ ਕੇ ਪੰਜਾਬ ਦੇ ਅੰਮ੍ਰਿਤਸਰ ਜਾ ਰਿਹਾ ਸੀ। ਪੁਲਿਸ ਪੁੱਛਗਿੱਛ ‘ਚ ਅਜੇ ਨੇ ਦੱਸਿਆ ਕਿ ਉਸ ਨੇ ਇਹ ਟੀਕੇ ਅੰਮ੍ਰਿਤਸਰ ‘ਚ ਹੋਣ ਵਾਲੇ ਕਬੱਡੀ ਟੂਰਨਾਮੈਂਟ ‘ਚ ਸਪਲਾਈ ਕਰਨੇ ਸੀ।

ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਖਿਡਾਰੀ ਨਸ਼ੇ ਦੇ ਟੀਕੇ ਕਿੱਥੋਂ ਲੈ ਕੇ ਆਇਆ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕਰਨ ਜਾ ਰਿਹਾ ਸੀ। ਪੁਲਿਸ ਖਿਡਾਰੀ ਰਾਹੀਂ ਮੁੱਖ ਸਪਲਾਇਰ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ। ਵੀਰਵਾਰ ਨੂੰ, ਹਾਂਸੀ ਪੁਲਿਸ ਨੇ ਏਡੀਜੀਪੀ ਸ਼੍ਰੀਕਾਂਤ ਜਾਧਵ ਦੇ ਆਦੇਸ਼ਾਂ ‘ਤੇ ਸੀਲਿੰਗ ਅਭਿਆਨ ਚਲਾਇਆ ਸੀ। ਇਸ ਮੁਹਿੰਮ ਤਹਿਤ ਪੂਰੇ ਜ਼ਿਲ੍ਹੇ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

500 ਟੀਕੇ ਬਰਾਮਦ

ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੂੰ ਸੂਚਨਾ ਮਿਲੀ ਸੀ ਕਿ ਰੋਹਤਕ ਤੋਂ ਆ ਰਹੇ ਇੱਕ ਵਾਹਨ ਵਿੱਚ ਨਸ਼ੀਲੇ ਪਦਾਰਥ ਆ ਰਹੇ ਹਨ। ਜਿਸ ‘ਤੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਹਾਂਸੀ ਦਾਤਾ ਰੋਡ ‘ਤੇ ਜੱਗਾ ਬੱਡਾ ਮਾਈਨਰ ਪੁਲ ‘ਤੇ ਸ਼ੱਕ ਦੇ ਆਧਾਰ ‘ਤੇ ਵਾਹਨ ਨੂੰ ਰੋਕ ਕੇ ਉਸ ਦੀ ਚੈਕਿੰਗ ਕੀਤੀ। ਤਲਾਸ਼ੀ ਦੌਰਾਨ ਮੁਲਜ਼ਮਾਂ ਦੇ ਕਬਜ਼ੇ ’ਚੋਂ 500 ਨਸ਼ੀਲੇ ਟੀਕੇ ਬਰਾਮਦ ਹੋਏ।

ਖਿਡਾਰੀ ਤੋਂ ਪੁੱਛਗਿੱਛ ਜਾਰੀ

ਐਸਪੀ ਹਾਂਸੀ ਨਿਤਿਕਾ ਗਹਿਲੋਤ ਨੇ ਦੱਸਿਆ ਕਿ ਅਸੀਂ ਇੱਕ ਰਾਜ ਪੱਧਰੀ ਖਿਡਾਰੀ ਨੂੰ ਨਸ਼ੇ ਵਿੱਚ ਵਰਤੇ ਜਾਣ ਵਾਲੇ ਟੀਕਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਕਿਸਮ ਦਾ ਟੀਕਾ ਅਕਸਰ ਖਿਡਾਰੀਆਂ ਦੁਆਰਾ ਵਰਤਿਆ ਜਾਂਦਾ ਹੈ. ਫੜੇ ਗਏ ਮੁਲਜ਼ਮਾਂ ਨੇ ਇਹ ਟੀਕੇ ਪੰਜਾਬ ਲੈ ਕੇ ਜਾਣੇ ਸਨ। ਸਾਡੀ ਟੀਮ ਖਿਡਾਰੀ ਤੋਂ ਪੁੱਛਗਿੱਛ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Anti-Narcotics Cell TeamDrug InjectionsDrug Supply to PunjabHaryana Kabaddi PlayerHaryana Kabaddi Player Arrestedharyana newsharyana policeKabaddi playerKabaddi Player Arrestedpro punjab tvpunjabi news
Share202Tweet126Share50

Related Posts

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਧਰਾਲੀ ਤੋਂ ਬਾਅਦ ਹੁਣ ਉੱਤਰਾਖੰਡ ‘ਚ ਇਸ ਥਾਂ ਫਟਿਆ ਬੱਦਲ, ਮਚੀ ਤਬਾਹੀ

ਅਗਸਤ 23, 2025

ਅਵਾਰਾ ਕੁੱਤਿਆਂ ਦੇ ਮਾਮਲੇ ‘ਚ ਸੁਪਰੀਮ ਕੋਰਟ ਦਾ ਆਇਆ ਵੱਡਾ ਫੈਸਲਾ ਫ਼ੈਸਲਾ

ਅਗਸਤ 22, 2025

ਸਹੁਰਿਆਂ ਦੇ ਘਰ ਹੀ ਦਹੇਜ ਸਮੇਤ ਪੇਕਿਆਂ ਨੇ ਧੀ ਦਾ ਕਰ ਦਿੱਤਾ ਸਸਕਾਰ, ਜਾਣੋ ਅਜਿਹਾ ਕੀ ਰਿਹਾ ਕਾਰਨ

ਅਗਸਤ 21, 2025

ਆਪਣੀ ਮਰਜੀ ਨਾਲ ਵਿਧਵਾ ਬਣੀਆਂ 71 ਹਜ਼ਾਰ ਮਹਿਲਾਵਾਂ, ਜਾਣੋ ਕੀ ਰਿਹਾ ਇਸਦਾ ਕਾਰਨ

ਅਗਸਤ 21, 2025

ਭਾਰਤ ਨੂੰ ਮਿਲਿਆ ਟਰੰਪ TARRIF ਦਾ ਹੱਲ, ਜਾਣੋ ਕੌਣ ਅੱਗੇ ਖੜ੍ਹਾ ਹੋਇਆ ਢਾਲ ਬਣ

ਅਗਸਤ 21, 2025
Load More

Recent News

ਭਾਰਤ ਦੀ ਪਹਿਲਵਾਨ ਨੂੰ ਕਿਉਂ U20 ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ਚੋਂ ਕੱਢਿਆ ਬਾਹਰ

ਅਗਸਤ 26, 2025

ਹੁਣ ਵਿਦੇਸ਼ਾਂ ‘ਚ ਚੱਲਣਗੀਆਂ ਭਾਰਤ ਦੀਆਂ ਬਣੀਆਂ ਗੱਡੀਆਂ, PM ਮੋਦੀ ਨੇ ਦਿੱਤੀ ਹਰੀ ਝੰਡੀ

ਅਗਸਤ 26, 2025

ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਹੋਏ ਸਕੂਲ ਬੰਦ, ਭਾਰੀ ਮੀਂਹ ਕਾਰਨ ਛੁੱਟੀਆਂ ਦਾ ਹੋਇਆ ਐਲਾਨ

ਅਗਸਤ 26, 2025

ਪੰਜਾਬ ਦੇ ਸਕੂਲਾਂ ‘ਚ ਸ਼ੁਰੂ ਹੋਵੇਗੀ ਇਹ ਸਕੀਮ, ਵਿਦਿਆਰਥੀਆਂ ਨੂੰ ਹੋਵੇਗਾ ਵੱਡਾ ਫਾਇਦਾ, ਪੜ੍ਹੋ ਪੂਰੀ ਖ਼ਬਰ

ਅਗਸਤ 26, 2025

Commonwealth weightlifting Championships ‘ਚ ਮੀਰਾਬਾਈ ਚਾਨੂ ਨੇ ਜਿੱਤਿਆ Gold Medal

ਅਗਸਤ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.