ਸ਼ੁੱਕਰਵਾਰ, ਮਾਰਚ 27, 2026 02:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Kabul Gurdwara -ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ‘ਚ ਵਸਾਇਆ ਜਾਵੇਗਾ ?

by propunjabtv
ਜੂਨ 18, 2022
in Featured News, ਵਿਦੇਸ਼
0

ਸ਼੍ਰੋਮਣੀ ਗੁਰਦਵਾਰਾ ਕਮੇਟੀ ਨੇ ਸੰਯੁਕਤ ਰਾਸ਼ਟਰ ਨੂੰ ਅਪੀਲ ‘ਚ ਕਿ ਕਿਹਾ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਚ ਸਵੇਰ ਸਮੇਂ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਈਮੇਲ ਕਰਕੇ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ਵਿਚ ਰਹਿੰਦੇ ਘਟਗਿਣਤੀ ਸਿੱਖਾਂ ਦੀ ਸਰੁੱਖਿਆ ਲਈ ਤੁਰੰਤ ਠੋਸ ਕਦਮ ਚੁਕਣ ਅਤੇ ਉਨ੍ਹਾਂ ਨੂੰ ਭਾਰਤ ਲਿਆ ਕੇ ਵਸਾਉਣ ਲਈ ਯਤਨ ਤੇਜ ਕਰਨ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਇਸ ਤੋਂ ਪਹਿਲਾਂ ਵੀ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ ਵਿਚ ਨਿਰੰਤਰ ਵਾਧਾ ਹੋ ਰਿਹਾ ਹੈ, ਜਿਸ ਕਰਕੇ ਸਿੱਖਾਂ ਅੰਦਰ ਚਿੰਤਾ ਅਤੇ ਡਰ ਦਾ ਮਾਹੌਲ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਵਸੇ ਸਿੱਖਾਂ ਪ੍ਰਤੀ ਪੂਰੀ ਸਿੱਖ ਕੌਮ ਚਿੰਤਾ ਵਿਚ ਹੈ ਅਤੇ ਸਰਕਾਰਾਂ ਨੂੰ ਵੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਐਡਵੋਕੇਟ ਧਾਮੀ ਨੇ ਸੰਯੁਕਤ ਰਾਸ਼ਟਰ ਨੂੰ ਵੀ ਅਪੀਲ ਕੀਤੀ ਕਿ ਉਹ ਅਫ਼ਗਾਨਿਸਤਾਨ ’ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਨਾਉਣ ਲਈ ਪਹਿਲ ਕਦਮੀ ਕਰੇ।ਸਿੱਖਾਂ ਨੇ ਜਿਸ ਵੀ ਦੇਸ਼ ਵਿਚ ਵਾਸਾ ਕੀਤਾ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਸਿਰਤੋੜ ਯਤਨ ਕੀਤੇ ਹਨ। ਸਿੱਖਾਂ ਨੇ ਆਪਣੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਹਰ ਇਕ ਨਾਲ ਮਿਲਵਰਤਨ ਦੀ ਰਵਾਇਤ ਕਾਇਮ ਰੱਖੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਅਫ਼ਗਾਨਿਸਤਾਨ ਵਿਚ ਕਈ ਇਤਿਹਾਸਕ ਗੁਰਦੁਆਰਾ ਸਾਹਿਬਾਨ ਮੌਜੂਦ ਹਨ ਅਤੇ ਸਦੀਆਂ ਤੋਂ ਸਿੱਖ ਉਥੇ ਵੱਸ ਰਹੇ ਹਨ ਪਰੰਤੂ ਕੁਝ ਕੱਟੜ ਸੋਚ ਵਾਲੇ ਲੋਕ ਧਰਮ ਦੇ ਇਤਿਹਾਸ, ਰਵਾਇਤਾਂ, ਪ੍ਰੰਪਰਾਵਾਂ ਅਤੇ ਪ੍ਰੇਰਨਾਵਾਂ ਨੂੰ ਭੁੱਲ ਕੇ ਸਿੱਖਾਂ ਨੂੰ ਨਿਸ਼ਾਨਾ ਬਣਾ ਰਹੇ ਹਨ, ਜੋ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਦੋ ਦਿਨ ਪਹਿਲਾਂ ਹੀ ਸ਼੍ਰੋਮਣੀ ਕਮੇਟੀ ਵਫਦ ਨੇ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਨਾਲ ਮੁਲਾਕਾਤ ਕਰਕੇ ਅਫ਼ਗਾਨਿਸਤਾਨ ਵਿਚ ਫਸੇ ਸਿੱਖਾਂ ਨੂੰ ਭਾਰਤ ਲਿਆਉਣ ਅਤੇ ਪਹਿਲਾਂ ਆਏ ਸਿੱਖਾਂ ਨੂੰ ਇਥੇ ਪੱਕੇ ਤੌਰ ’ਤੇ ਵਸਾਉਣ ਲਈ ਕਿਹਾ ਹੈ।

Tags: kabul gurdwara attackkabul sikh attackpunjab current news
Share205Tweet128Share51

Related Posts

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026

10 ਦਿਨਾਂ ਵਿੱਚ 16,000 ਜਨ ਸਭਾਵਾਂ, ‘ਆਪ’ ਭਗਵੰਤ ਮਾਨ ਸਰਕਾਰ ਦਾ 4 ਸਾਲਾਂ ਦਾ ਰਿਪੋਰਟ ਕਾਰਡ ਪੰਜਾਬ ਦੇ ਹਰ ਪਿੰਡ, ਗਲੀ ਅਤੇ ਘਰ-ਘਰ ਲੈ ਕੇ ਜਾਵੇਗੀ: ਅਮਨ ਅਰੋੜਾ

ਮਾਰਚ 26, 2026
Load More

Recent News

ਪੰਜਾਬ ‘ਚ 1 IAS ਸਮੇਤ 8 PCS ਅਧਿਕਾਰੀਆਂ ਦਾ ਤਬਾਦਲਾ, ਦੇਖੋ ਪੂਰੀ ਲਿਸਟ

ਮਾਰਚ 26, 2026

ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੀ ਸਿਹਤ ਸੁਰੱਖਿਆ ਲਈ ₹28 ਕਰੋੜ ਨਾਲ ਮੁਫ਼ਤ ਸੈਨਟਰੀ ਪੈਡਾਂ ਦੀ ਵੰਡ

ਮਾਰਚ 26, 2026

7 ਕਿਲੋਗ੍ਰਾਮ ਹੈਰੋਇਨ ਸਮੇਤ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਕਾਬੂ

ਮਾਰਚ 26, 2026

‘ਵੰਦੇ ਭਾਰਤ’ ‘ਚ ਖਰਾਬ ਖਾਣਾ ਪਰੋਸਣਾ ਪਿਆ ਮਹਿੰਗਾ, ਲੱਗਿਆ ਭਾਰੀ ਜੁਰਮਾਨਾ

ਮਾਰਚ 26, 2026

ਬੱਜਰੀ ਨਾਲ ਭਰੇ ਡੰਪਰ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਲੱਗੀ ਅੱਗ; 14 ਲੋਕਾਂ ਦੀ ਮੌਤ

ਮਾਰਚ 26, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.