ਸ਼ੁੱਕਰਵਾਰ, ਮਈ 15, 2026 12:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

Punjabi Singer ਕਾਕਾ ਦੀ ਪਹਿਲੀ ਐਲਬਮ ‘Another Side’ ਦਾ ਐਲਾਨ, ਇੱਥੇ ਚੈੱਕ ਕਰੋ ਟ੍ਰੈਕ ਲਿਸਟ

ਦੱਸ ਦਈਏ ਕਿ ਕਾਕੇ ਨੇ ਆਪਣੀ ਐਲਬਮ ‘Another Side’ ਦਾ ਐਲਾਨ ਕਰ ਦਿੱਤਾ ਹੈ ਤੇ ਉਹ ਇਸ ਨੂੰ ਰਿਲੀਜ਼ ਕਰਨ ਲਈ ਵੀ ਤਿਆਰ ਹੈ।

by propunjabtv
ਨਵੰਬਰ 15, 2022
in ਮਨੋਰੰਜਨ
0

Punjabi Singer Kaka’s Album Another Side: ਪੰਜਾਬੀ ਸਿੰਗਰਸ ‘ਚ ਇੱਕ ਵਾਰ ਫਿਰ ਤੋਂ ਐਲਬਮਾਂ ਦਾ ਰੁਝਾਨ ਵਾਪਸ ਆ ਗਿਆ ਹੈ। ਜਿਸ ਕਰਕੇ ਪੰਜਾਬੀ ਸਿੰਗਰਸ ਆਏ ਦਿਨ ਆਪਣੀਆਂ ਐਲਬਮ ਦੇ ਐਲਾਨ ਤੇ ਆਪਣੀਆਂ ਈਪੀਜ਼ ਦਾ ਐਲਾਨ ਕਰ ਰਹੇ ਹਨ। ਅਜਿਹਾ ਕਰ ਸਿੰਗਰਸ ਆਪਣੇ ਫੈਨਸ ਨੂੰ ਐਕਸਾਈਟ ਕਰ ਰਹੇ ਹਨ।

ਹੁਣ ਇਸ ਲਿਸਟ ‘ਚ ਹਾਲ ਹੀ ‘ਚ ਲੋਕਾਂ ਦੀ ਪਸੰਦ ਬਣੇ ਪੰਜਾਬੀ ਸਿੰਗਰ ਕਾਕਾ ਦਾ ਨਾਂ ਵੀ ਜੁੜ ਗਿਆ ਹੈ। ਦੱਸ ਦਈਏ ਕਿ ਕਾਕੇ ਨੇ ਆਪਣੀ ਐਲਬਮ ‘Another Side’ ਦਾ ਐਲਾਨ ਕਰ ਦਿੱਤਾ ਹੈ ਤੇ ਉਹ ਇਸ ਨੂੰ ਰਿਲੀਜ਼ ਕਰਨ ਲਈ ਵੀ ਤਿਆਰ ਹੈ। ਜੀ ਹਾਂ, ਕਾਕਾ ਨੇ ਆਪਣੀ ਪਹਿਲੀ ਐਲਬਮ ਦ ਐਲਾਨ ਕਰਕੇ ਆਪਣੇ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ।

ਕਾਕਾ ਆਪਣੇ ਗਾਣੇ ਲਿਬਾਸ, ਟੈਂਪਰੇਰੀ ਪਿਆਰ, ਕਹਿ ਲੈਣ ਦੇ ਵਰਗੇ ਕਈ ਗਾਣਿਆਂ ਕਰਕੇ ਨੌਜਵਾਨਾਂ ‘ਚ ਫੇਮਸ ਹੋਇਆ ਹੈ। ਹਾਲ ਹੀ ਵਿੱਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ‘ਤੇ ਆਪਣੀ ਆਉਣ ਵਾਲੀ ਐਲਬਮ ‘Another Side’ ਦਾ ਪੋਸਟਰ ਸ਼ੇਅਰ ਕੀਤਾ। ਦੱਸ ਦਈਏ ਕਿ ਕਾਕਾ ਦੀ ਪਹਿਲੀ ਐਲਬਮ ਵਿੱਚ ਕੁੱਲ 9 ਗੀਤ ਹੋਣਗੇ। ਜਦੋਂ ਕਿ ਕਾਕਾ ਪਹਿਲਾਂ ਹੀ 9 ਗੀਤਾਂ ਦੀ ਟਰੈਕਲਿਸਟ ਦਾ ਐਲਾਨ ਕਰ ਚੁੱਕਾ ਹੈ, ਉਸਨੇ ਬੋਨਸ ਟਰੈਕ ਨੂੰ ਅਜੇ ਸਿਕਰੇਟ ਰੱਖਿਆ ਹੈ।

 

View this post on Instagram

 

A post shared by Kaka (@kaka._.ji)

ਕੈਪਸ਼ਨ ਵਿੱਚ ਕਾਕਾ ਨੇ ਖੁਲਾਸਾ ਕੀਤਾ ਕਿ ਉਹ 1 ਨਵੰਬਰ ਨੂੰ ਆਪਣੀ ਪਹਿਲੀ ਐਲਬਮ ਦਾ ਪੋਸਟਰ ਰਿਲੀਜ਼ ਕਰਨ ਵਾਲਾ ਸੀ, ਪਰ ਇਹ ਉਨ੍ਹਾਂ ਦੇ ਦਿਮਾਗ ‘ਚ ਨਹੀਂ ਰਿਹਾ। ਇਸ ਨੇ ਉਸ ਦੇ ਫੈਨਸ ਨੂੰ ਮਾਯੂਸ ਕੀਤਾ।

ਦੇਖੋ ਕਾਕੇ ਦੀ ਐਲਬਮ ਦੀ ਟ੍ਰੈਕ ਲਿਸਟ
Gallaan Dilaan Diyaan
Geet Banuga
Aukaat
Shape
Suit
Sheeshe
Didaar
Geet Lagdai

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Album Another SideKaka's First Albumpro punjab tvpunjabi newsPunjabi Singer KakaPunjabi songs
Share351Tweet220Share88

Related Posts

ਦੁਨੀਆ ਨੂੰ ਹਸਾਉਣ ਵਾਲੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਮਿਲਿਆ ਵੱਡਾ ਸਨਮਾਨ; ਪੰਜਾਬ ਸਰਕਾਰ ਨੇ ਚੁੱਕਿਆ ਇਹ ਕਦਮ

ਮਈ 4, 2026

ਨਹੀਂ ਰਹੀ ਪ੍ਰਸਿੱਧ ਗਾਇਕਾ ਆਸ਼ਾ ਭੋਂਸਲੇ, 92 ਸਾਲ ਦੀ ਉਮਰ ਵਿੱਚ ਦੁਨੀਆ ਨੂੰ ਕਿਹਾ ਅਲਵਿਦਾ

ਅਪ੍ਰੈਲ 12, 2026

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026
Load More

Recent News

NEET ਪ੍ਰੀਖਿਆ ਨੂੰ ਲੈਕੇ ਨਵੀਂ ਅਪਡੇਟ, ਜਾਣੋ ਕਦੋਂ ਹੋਣਗੀਆਂ ਪ੍ਰੀਖਿਆਵਾਂ, ਨਵੀਆਂ ਤਰੀਕਾਂ ਦਾ ਐਲਾਨ

ਮਈ 15, 2026

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ*

ਮਈ 15, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ

ਮਈ 15, 2026

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ

ਮਈ 15, 2026

ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ; ਕਿਹਾ, “ਅਸੀਂ ਪੰਜਾਬ ‘ਚੋਂ ਨਸ਼ਿਆਂ ਦਾ ਕਲੰਕ ਮਿਟਾ ਦੇਵਾਂਗੇ”

ਮਈ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.