ਵੀਰਵਾਰ, ਜਨਵਰੀ 8, 2026 11:01 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਹਰਿਆਣਾ

ਕਾਲਾ ਜਠੇੜੀ ਅਤੇ ਲੇਡੀ ਡਾਨ ਅਨੁਰਾਧਾ ਚੌਧਰੀ ਨੇ ਲਈ 7 ਫੇਰੇ, ਦੇਖੋ ਵਿਆਹ ਦੀਆਂ ਤਸਵੀਰਾਂ

by Gurjeet Kaur
ਮਾਰਚ 12, 2024
in ਹਰਿਆਣਾ
0

ਹਰਿਆਣਾ ਦੇ ਗੈਂਗਸਟਰ ਸੰਦੀਪ ਉਰਫ ਕਾਲਾ ਜਠੇੜੀ ਅਤੇ ਲੇਡੀ ਡਾਨ ਅਨੁਰਾਧਾ ਚੌਧਰੀ ਉਰਫ ਮੈਡਮ ਮਿੰਜ਼ ਦਾ ਵਿਆਹ ਸਮਾਰੋਹ ਅੱਜ ਸੰਪੰਨ ਹੋ ਗਿਆ ਹੈ।ਦਿੱਲੀ ਦੇ ਦੁਆਰਕਾ ਸਥਿਤ ਸੰਤੋਥ ਪੈਲੇਸ ‘ਚ ਦੋਵਾਂ ਦਾ ਵਿਆਹ ਦੇ ਬੰਧਨ ‘ਚ ਬੱਝ ਗਏ।ਇਸ ਦੌਰਾਨ ਸੁਰਖ ਲਾਲ ਜੋੜੇ ‘ਚ ਲੇਡੀ ਡਾਨ ਨਜ਼ਰ ਆਈ, ਜਦੋਂਕਿ ਕਾਲਾ ਜਠੇੜੀ ਕੁੜਤਾ ਪਜ਼ਾਮਾ ਅਤੇ ਸਦਰੀ ‘ਚ ਸੀ।ਉਸਦੇ ਸਿਰ ‘ਤੇ ਲਾਲ ਰੰਗ ਦੀ ਪੱਗ ਸੀ।ਇਸ ਤੋਂ ਪਹਿਲਾਂ ਮੈਡਮ ਮਿੰਜ਼ ਆਪ ਸਕਾਰਪੀਓ ਚਲਾ ਕੇ ਦਿੱਲੀ ਪਹੁੰਚੀ।ਉਸਦੇ ਨਾਲ ਪਰਿਵਾਰ ਦੇ ਲੋਕ ਵੀ ਮੌਜੂਦ ਹਨ।

ਇਸ ਚਰਚਿਤ ਵਿਆਹ ਦੀ ਸੁਰੱਖਿਆ ਦੇ ਲਈ ਅਤਿਆਧੁਨਿਕ ਹਥਿਆਰਾਂ ਨਾਲ ਲੈਸ ਕਮਾਂਡੋ ਤਾਇਨਾਤ ਕੀਤੇ ਗਏ ਹਨ।ਡ੍ਰੋਨ ਨਾਲ ਪੂਰੇ ਇਲਾਕੇ ‘ਤੇ ਨਜ਼ਰ ਰੱਖੀ ਜਾ ਰਹੀ ਹੈ।ਬੈਂਕਵੇਟ ਹਾਲ ਦੇ ਆਸਪਾਸ ਦੀਆਂ ਛੱਤਾਂ ‘ਤੇ ਦਿੱਲੀ ਪੁਲਿਸ ਦੇ ਜਵਾਨ ਤਾਇਨਾਤ ਹਨ।ਸਾਰੇ ਪੁਲਿਸ ਕਰਮਚਾਰੀਆਂ ਨੇ ਬਾਡੀ ਕੈਮਰਾ ਲਗਾ ਰੱਖਿਆ ਹੈ।ਇੱਥੇ ਆਉਣ ਵਾਲੇ ਮਹਿਮਾਨਾਂ ਨੂੰ ਮੋਬਾਇਲ ਲੈ ਕੇ ਅੰਦਰ ਜਾਣਾ ਮਨ੍ਹਾ ਸੀ।ਦਿੱਲੀ ਪੁਲਿਸ ਨੇ ਡੀਜੇ ਵੀ ਅੰਦਰ ਨਹੀਂ ਵੱਜਣ ਦਿੱਤੇ।ਆਪਣਾ ਸਾਜੋ ਸਮਾਨ ਲੈ ਕੇ ਪਹੁੰਚੇ ਡੀਜੇ ਵਾਲੇ ਨੂੰ ਅੰਦਰ ਨਹੀਂ ਜਾਣ ਦਿੱਤਾ।

ਹਾਈਕੋਰਟ ਦੇ ਆਦੇਸ਼ ਦੇ ਤਹਿਤ ਗੈਂਗਸਟਰ ਕਾਲਾ ਜਠੇੜੀ ਨੂੰ ਅੱਜ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੀ ਪੈਰੋਲ ਮਿਲੀ ਹੈ।ਇਸ ਲਈ 4 ਵਜੇ ਤੋਂ ਪਹਿਲਾਂ ਹੀ ਸਾਰੀਆਂ ਰਸਮਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਤਿਹਾੜ ਜੇਲ੍ਹ ਤੋਂ ਭਾਰੀ ਸੁਰੱਖਿਆ ਬਲ ਦੇ ਨਾਲ ਆਇਆ ਸੰਦੀਪ ਸਿੱਧੇ ਬੈਂਕਵੇਟ ਹਾਲ ‘ਚ ਪਹੁੰਚਿਆ।ਉਥੇ ਜਾਣ ਤੋਂ ਬਾਅਦ ਉਸਨੇ ਆਪਣੇ ਕੱਪੜੇ ਬਦਲੇ।ਇਸਦੇ ਬਾਅਦ ਸਟੇਜ ‘ਤੇ ਜਾ ਕੇ ਕੁਝ ਦੇਰ ਆਪਣੀ ਹੋਣ ਵਾਲੀ ਪਤਨੀ ਅਨੁਰਾਧਾ ਚੌਧਰੀ ਦੇ ਨਾਲ ਬੈਠਾ।ਫਿਰ ਦੋਵੇਂ ਵਿਆਹ ਦੇ ਮੰਡਪ ‘ਚ ਪਹੁੰਚੇ, ਜਿੱਥੇ ਉਸਨੇ ਲੇਡੀ ਡਾਨ ਦੇ ਸੰਦੂਰ ਭਰਿਆ।

Tags: anuradha chaudhariKala Jathedikala jathedi and anuradha chaudhariladydonlatest newsmarriagepro punjab tv
Share207Tweet129Share52

Related Posts

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ 15ਵੀਂ ਵਾਰ ਮਿਲੀ ਪੈਰੋਲ, ਐਨੇ ਦਿਨਾਂ ਲਈ ਮੁੜ ਜੇਲ੍ਹ ਤੋਂ ਆਵੇਗਾ ਬਾਹਰ

ਜਨਵਰੀ 4, 2026

ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਦਸੰਬਰ 25, 2025

ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਿਆਣਾ ਦੌਰਾ, ਰੋਹਤਕ ਅਤੇ ਕੁਰੂਕਸ਼ੇਤਰ ਨੂੰ ਦੇਣਗੇ ਇਹ ਤੋਹਫ਼ਾ

ਅਕਤੂਬਰ 3, 2025

ਹਰਿਆਣਾ ਦੀ ਟੈਨਿਸ ਖਿਡਾਰੀ ਦੇ ਕਤਲ ਕੇਸ ‘ਚ ਅਪਡੇਟ, ਇੱਕ ਮੈਸਜ ਨੇ ਪਿਤਾ ਨੂੰ ਕੀਤਾ ਸੀ ਪ੍ਰੇਸ਼ਾਨ

ਜੁਲਾਈ 14, 2025

ਵਿਦਿਆਰਥੀਆਂ ਨੂੰ ਰੋਕ ਟੋਕ ਕਰਨਾ ਜਾਣੋ ਕਿਵੇਂ ਪ੍ਰਿੰਸੀਪਲ ਲਈ ਬਣਿਆ ਮੌਤ ਦਾ ਕਾਰਨ

ਜੁਲਾਈ 12, 2025

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025
Load More

Recent News

ਪੰਜਾਬ ਮੰਤਰੀ ਮੰਡਲ ‘ਚ ਵੱਡਾ ਫੇਰਬਦਲ : ਸੰਜੀਵ ਅਰੋੜਾ ਲੋਕਲ ਬਾਡੀਜ ਵਿਭਾਗ ਦੇ ਮੰਤਰੀ ਵਜੋਂ ਨਿਯੁਕਤ

ਜਨਵਰੀ 8, 2026

ਭਲਕੇ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ

ਜਨਵਰੀ 8, 2026

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਭਾਰਤ ਦੀ ਸਥਾਈ ਸੱਭਿਆਚਾਰਕ ਚੇਤਨਾ ਬਾਰੇ ਇੱਕ ਲੇਖ ਕੀਤਾ ਸਾਂਝਾ

ਜਨਵਰੀ 8, 2026

ਵੇਦਾਂਤਾ ਗਰੁੱਪ ਦੇ ਚੇਅਰਮੈਨ ਅਨਿਲ ਅਗਰਵਾਲ ਦੇ ਪੁੱਤਰ ਅਗਨੀਵੇਸ਼ ਦਾ ਦੇਹਾਂਤ

ਜਨਵਰੀ 8, 2026

‘ਯੁੱਧ ਨਸ਼ਿਆਂ ਵਿਰੁੱਧ’: 312ਵੇਂ ਦਿਨ ਪੰਜਾਬ ਪੁਲਿਸ ਨੇ 107 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

ਜਨਵਰੀ 8, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.