ਸੋਮਵਾਰ, ਨਵੰਬਰ 16, 2026 06:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Kalpana Chawla Death Anniversary: ਪੁਲਾੜ ‘ਚ ਉੱਡਣ ਵਾਲੀ ਪਹਿਲੀ ਭਾਰਤੀ ਮਹਿਲਾ ਕਲਪਨਾ ਚਾਵਲਾ, ਜਾਣੋ ਉਸ ਬਾਰੇ ਕੁਝ ਅਣਸੁਣੀਆਂ ਗੱਲਾਂ…

Death Anniversary, Kalpana Chawla: ਹਰਿਆਣਾ ਦੇ ਕਰਨਾਲ ਵਿੱਚ 1962 ਵਿੱਚ ਜਨਮੀ ਕਲਪਨਾ ਚਾਵਲਾ ਆਪਣੇ ਚਾਰ ਭੈਣ-ਭਰਾਵਾਂ ਚੋਂ ਸਭ ਤੋਂ ਛੋਟੀ ਸੀ। ਘਰ ਵਿਚ ਉਸ ਨੂੰ ਪਿਆਰ ਨਾਲ ਮੌਂਟੂ ਕਿਹਾ ਜਾਂਦਾ ਸੀ।

by ਮਨਵੀਰ ਰੰਧਾਵਾ
ਫਰਵਰੀ 1, 2023
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
Kalpana Chawla Death Anniversary: ਕਲਪਨਾ ਚਾਵਲਾ ਪੁਲਾੜ ਵਿੱਚ ਉੱਡਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਆਓ ਜਾਣਦੇ ਹਾਂ ਕਲਪਨਾ ਚਾਵਲਾ ਦੀ ਬਰਸੀ 'ਤੇ ਉਸ ਬਾਰੇ ਕੁਝ ਅਣਜਾਣ ਗੱਲਾਂ ਬਾਰੇ।
ਹਰਿਆਣਾ ਦੇ 1962 ਵਿੱਚ ਕਰਨਾਲ 'ਚ ਜਨਮੀ ਕਲਪਨਾ ਚਾਵਲਾ ਚਾਰ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟੀ ਸੀ। ਘਰ ਵਿਚ ਉਸ ਨੂੰ ਪਿਆਰ ਨਾਲ ਮੌਂਟੂ ਕਿਹਾ ਜਾਂਦਾ ਸੀ।
ਸਿਰਫ਼ 20 ਸਾਲ ਦੀ ਉਮਰ ਵਿੱਚ, ਉਹ ਅਮਰੀਕਾ ਚਲੀ ਗਈ ਅਤੇ ਦੋ ਸਾਲ ਬਾਅਦ ਏਰੋਸਪੇਸ ਇੰਜੀਨੀਅਰਿੰਗ ਵਿੱਚ ਮਾਸਟਰ ਆਫ਼ ਸਾਇੰਸ ਦੀ ਡਿਗਰੀ ਹਾਸਲ ਕੀਤੀ।
ਪੁਲਾੜ ਵਿੱਚ ਜਾਣ ਵਾਲੇ ਸੱਤ ਚਾਲਕ ਦਲ ਦੇ ਮੈਂਬਰਾਂ ਵਿੱਚੋਂ ਕਲਪਨਾ ਚਾਵਲਾ ਪਹਿਲੀ ਭਾਰਤੀ ਔਰਤ ਸੀ। ਇਸੇ ਲਈ 1 ਫਰਵਰੀ ਨਾਸਾ ਤੇ ਪੂਰੀ ਦੁਨੀਆ ਦੇ ਪੁਲਾੜ ਵਿਗਿਆਨੀਆਂ ਲਈ ਬਹੁਤ ਦੁਖਦਾਈ ਦਿਨ ਹੈ।
ਕਲਪਨਾ ਚਾਵਲਾ ਦੀ ਅੰਤਿਮ ਇੱਛਾ ਦੇ ਤੌਰ 'ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅਮਰੀਕਾ ਦੇ ਉਟਾਹ ਦੇ ਜ਼ਿਓਨ ਨੈਸ਼ਨਲ ਪਾਰਕ 'ਚ ਕੀਤਾ ਗਿਆ ਅਤੇ ਉੱਥੇ ਹੀ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ।
ਦੱਸ ਦਈਏ ਕਿ 1 ਫਰਵਰੀ ਦੇ ਦਿਨ 2003 ਵਿੱਚ ਅਮਰੀਕਾ ਦੀ ਸਪੇਸ ਸ਼ਟਲ ਕੋਲੰਬੀਆ ਆਪਣਾ ਪੁਲਾੜ ਮਿਸ਼ਨ ਪੂਰਾ ਕਰਨ ਤੋਂ ਬਾਅਦ ਧਰਤੀ ਦੇ ਵਾਯੂਮੰਡਲ ਵਿੱਚ ਪਰਤਦੇ ਸਮੇਂ ਕਰੈਸ਼ ਹੋ ਗਿਆ ਸੀ।
ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਸਾਰੇ 7 ਪੁਲਾੜ ਯਾਤਰੀਆਂ ਦੀ ਮੌਤ ਹੋ ਗਈ। ਭਾਰਤ ਦੀ ਮਹਿਲਾ ਪੁਲਾੜ ਯਾਤਰੀ ਕਲਪਨਾ ਚਾਵਲਾ ਵੀ ਇਸ ਹਾਦਸੇ ਦਾ ਸ਼ਿਕਾਰ ਹੋਈ ਸੀ।
ਕਲਪਨਾ ਚਾਵਲਾ ਨੂੰ ਕਵਿਤਾਵਾਂ ਦਾ ਬਹੁਤ ਸ਼ੌਕ ਸੀ। ਇਸ ਤੋਂ ਇਲਾਵਾ ਉਹ ਸਕੂਲ ਵਿੱਚ ਡਾਂਸ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਂਦੀ ਸੀ। ਪੁਲਾੜ ਵਿੱਚ ਉੱਡਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਕਲਪਨਾ ਚਾਵਲਾ ਨੇ ਪੰਜਾਬ ਇੰਜਨੀਅਰਿੰਗ ਕਾਲਜ ਤੋਂ ਐਰੋਨੌਟਿਕਲ ਇੰਜਨੀਅਰਿੰਗ ਵਿੱਚ ਬੈਚਲਰ ਆਫ਼ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕੀਤੀ।
Kalpana Chawla Death Anniversary: ਕਲਪਨਾ ਚਾਵਲਾ ਪੁਲਾੜ ਵਿੱਚ ਉੱਡਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਸੀ। ਆਓ ਜਾਣਦੇ ਹਾਂ ਕਲਪਨਾ ਚਾਵਲਾ ਦੀ ਬਰਸੀ ‘ਤੇ ਉਸ ਬਾਰੇ ਕੁਝ ਅਣਜਾਣ ਗੱਲਾਂ ਬਾਰੇ।
ਹਰਿਆਣਾ ਦੇ 1962 ਵਿੱਚ ਕਰਨਾਲ ‘ਚ ਜਨਮੀ ਕਲਪਨਾ ਚਾਵਲਾ ਚਾਰ ਭੈਣ-ਭਰਾਵਾਂ ਵਿੱਚੋਂ ਸਭ ਤੋਂ ਛੋਟੀ ਸੀ। ਘਰ ਵਿਚ ਉਸ ਨੂੰ ਪਿਆਰ ਨਾਲ ਮੌਂਟੂ ਕਿਹਾ ਜਾਂਦਾ ਸੀ।
ਸਿਰਫ਼ 20 ਸਾਲ ਦੀ ਉਮਰ ਵਿੱਚ, ਉਹ ਅਮਰੀਕਾ ਚਲੀ ਗਈ ਅਤੇ ਦੋ ਸਾਲ ਬਾਅਦ ਏਰੋਸਪੇਸ ਇੰਜੀਨੀਅਰਿੰਗ ਵਿੱਚ ਮਾਸਟਰ ਆਫ਼ ਸਾਇੰਸ ਦੀ ਡਿਗਰੀ ਹਾਸਲ ਕੀਤੀ।
ਪੁਲਾੜ ਵਿੱਚ ਜਾਣ ਵਾਲੇ ਸੱਤ ਚਾਲਕ ਦਲ ਦੇ ਮੈਂਬਰਾਂ ਵਿੱਚੋਂ ਕਲਪਨਾ ਚਾਵਲਾ ਪਹਿਲੀ ਭਾਰਤੀ ਔਰਤ ਸੀ। ਇਸੇ ਲਈ 1 ਫਰਵਰੀ ਨਾਸਾ ਤੇ ਪੂਰੀ ਦੁਨੀਆ ਦੇ ਪੁਲਾੜ ਵਿਗਿਆਨੀਆਂ ਲਈ ਬਹੁਤ ਦੁਖਦਾਈ ਦਿਨ ਹੈ।
ਕਲਪਨਾ ਚਾਵਲਾ ਦੀ ਅੰਤਿਮ ਇੱਛਾ ਦੇ ਤੌਰ ‘ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅਮਰੀਕਾ ਦੇ ਉਟਾਹ ਦੇ ਜ਼ਿਓਨ ਨੈਸ਼ਨਲ ਪਾਰਕ ‘ਚ ਕੀਤਾ ਗਿਆ ਅਤੇ ਉੱਥੇ ਹੀ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ ਗਈ।
ਦੱਸ ਦਈਏ ਕਿ 1 ਫਰਵਰੀ ਦੇ ਦਿਨ 2003 ਵਿੱਚ ਅਮਰੀਕਾ ਦੀ ਸਪੇਸ ਸ਼ਟਲ ਕੋਲੰਬੀਆ ਆਪਣਾ ਪੁਲਾੜ ਮਿਸ਼ਨ ਪੂਰਾ ਕਰਨ ਤੋਂ ਬਾਅਦ ਧਰਤੀ ਦੇ ਵਾਯੂਮੰਡਲ ਵਿੱਚ ਪਰਤਦੇ ਸਮੇਂ ਕਰੈਸ਼ ਹੋ ਗਿਆ ਸੀ।
ਇਸ ਹਾਦਸੇ ਵਿੱਚ ਗੱਡੀ ਵਿੱਚ ਸਵਾਰ ਸਾਰੇ 7 ਪੁਲਾੜ ਯਾਤਰੀਆਂ ਦੀ ਮੌਤ ਹੋ ਗਈ। ਭਾਰਤ ਦੀ ਮਹਿਲਾ ਪੁਲਾੜ ਯਾਤਰੀ ਕਲਪਨਾ ਚਾਵਲਾ ਵੀ ਇਸ ਹਾਦਸੇ ਦਾ ਸ਼ਿਕਾਰ ਹੋਈ ਸੀ।
ਕਲਪਨਾ ਚਾਵਲਾ ਨੂੰ ਕਵਿਤਾਵਾਂ ਦਾ ਬਹੁਤ ਸ਼ੌਕ ਸੀ। ਇਸ ਤੋਂ ਇਲਾਵਾ ਉਹ ਸਕੂਲ ਵਿੱਚ ਡਾਂਸ ਪ੍ਰੋਗਰਾਮਾਂ ਵਿੱਚ ਵੀ ਹਿੱਸਾ ਲੈਂਦੀ ਸੀ। ਪੁਲਾੜ ਵਿੱਚ ਉੱਡਣ ਵਾਲੀ ਭਾਰਤੀ ਮੂਲ ਦੀ ਪਹਿਲੀ ਔਰਤ ਕਲਪਨਾ ਚਾਵਲਾ ਨੇ ਪੰਜਾਬ ਇੰਜਨੀਅਰਿੰਗ ਕਾਲਜ ਤੋਂ ਐਰੋਨੌਟਿਕਲ ਇੰਜਨੀਅਰਿੰਗ ਵਿੱਚ ਬੈਚਲਰ ਆਫ਼ ਇੰਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕੀਤੀ।
Tags: Kalpana ChawlaKalpana Chawla Death AnniversaryKalpana Chawla Newspro punjab tvpunjabi newsSpace Shuttle Columbia
Share389Tweet243Share97

Related Posts

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਅਕਤੂਬਰ 26, 2026

ਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ

ਅਕਤੂਬਰ 23, 2026

ਮਹਾਰਾਜਾ ਅੱਜ ਸਰੋਵਰ ਵਿਕਾਸ ਲਈ ₹93.94 ਕਰੋੜ ਦੇ ਪ੍ਰੋਜੈਕਟ ਨੂੰ ਮਿਲੀ ਕੇਂਦਰੀ ਪੱਧਰ ’ਤੇ ਸਿਧਾਂਤਕ ਮਨਜ਼ੂਰੀ, ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਹੋਇਆ ਵਿਸ਼ੇਸ਼ ਸਨਮਾਨ

ਅਕਤੂਬਰ 19, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

ਦਿੱਲੀ ਵਿੱਚ ਪੁਲਿਸਈ ਤਾਂਡਵ ਗਿਆਨੇਸ਼ ਕੁਮਾਰ ਦੇ ਨਾਲ ਮੋਦੀ ਜੀ ਦਾ ਵੀ ਅਸਤੀਫ਼ਾ ਨਾ ਦਿਵਾ ਦੇਵੇ : ਅਰਵਿੰਦ ਕੇਜਰੀਵਾਲ

ਅਕਤੂਬਰ 13, 2026

ਭਾਜਪਾ ਨੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਅੰਦਰ ਪੁਲਿਸ ਭੇਜ ਕੇ 1984 ਦੀ ਬੇਅਦਬੀ ਦੁਹਰਾਈ, ਅਮਿਤ ਸ਼ਾਹ ਅਸਤੀਫ਼ਾ ਦੇਣ : ‘ਆਪ’

ਅਕਤੂਬਰ 13, 2026
Load More

Recent News

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

ਨਵੰਬਰ 14, 2026

ਸਵੱਛ ਸਰਵੇਖਣ 2025-26 ਵਿੱਚ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ: ਹਰਜੋਤ ਸਿੰਘ ਬੈਂਸ

ਨਵੰਬਰ 14, 2026

‘ਆਪ’ ਵਰਕਰਾਂ ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿਖੇ ਚਰਨਜੀਤ ਸਿੰਘ ਚੰਨੀ ਦੀ ‘ਸਾਈਕਲ ਯਾਤਰਾ’ ਨੂੰ ਦਿਖਾਏ ਕਾਲੇ ਝੰਡੇ, ਕਾਂਗਰਸ ਦੇ ਪਾਖੰਡ ਨੂੰ ਬੇਨਕਾਬ ਕੀਤਾ

ਨਵੰਬਰ 14, 2026

ਮੰਤਰੀ ਹਰਭਜਨ ਸਿੰਘ ਈਟੀਓ ਦੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਚੁਣੌਤੀ, ਸਪੱਸ਼ਟ ਕਰਨ: “ਜੇਕਰ ਮੇਰਾ ਬੇਟਾ ਪੀਸੀਐਸ ਮੇਨਜ਼ ਪਾਸ ਕਰਦਾ ਹੈ ਤਾਂ ਕੀ ਕਹਿਣਗੇ ਅਤੇ ਜੇਕਰ ਨਹੀਂ ਕਰਦਾ ਤਾਂ ਕੀ ਕਹਿਣਗੇ”

ਨਵੰਬਰ 14, 2026

ਚੰਡੀਗੜ੍ਹ ਨਗਰ ਨਿਗਮ ਚੋਣਾਂ 2026 ਨੂੰ ਲੈ ਕੇ ‘ਆਪ’ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਨਵੰਬਰ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.