ਬੁੱਧਵਾਰ, ਮਾਰਚ 25, 2026 12:20 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕਲਯੁਗੀ ਪੁੱਤਰ ਨੇ ਵਿਧਵਾ ਮਾਂ ਨੂੰ ਕੁੱਟਮਾਰ ਕਰਕੇ ਘਰੋਂ ਕੱਢਿਆ, ਰੋਂਦਿਆਂ ਔਰਤ ਨੇ ਦੱਸੀ ਹੱਡਬੀਤੀ

Punjab News: ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰ ਨੰਬਰ ਦੋ ਦੀ ਰਹਿਣ ਵਾਲੀ ਮਧੂ ਅਗਰਵਾਲ ਨੇ ਆਪਣੀ ਹੱਡਬੀਤੀ ਦੱਸੀ ਹੈ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ।

by ਮਨਵੀਰ ਰੰਧਾਵਾ
ਜੁਲਾਈ 18, 2023
in ਪੰਜਾਬ
0

Ferozepur News: ਅੱਜ ਕਲ੍ਹ ਦੇ ਰਿਸ਼ਤੇ ਜਿੰਨੇ ਵੀ ਸਗੇ ਹੋਣ ਪਰ ਪੈਸੇ ਅੱਗੇ ਉਨ੍ਹਾਂ ਦਾ ਸ਼ਾਇਦ ਕੋਈ ਮੁੱਲ ਨਹੀਂ ਰਹਿ ਗਿਆ। ਪੈਸਿਆਂ ਦੇ ਲਾਲਚ ‘ਚ ਕਦੇ ਕੋਈ ਕਤਲ ਕਰ ਰਿਹਾ ਤਾਂ ਕੀਤੇ ਕੋਈ ਆਪਣਿਆਂ ‘ਤੇ ਤਸ਼ਦਦ ਕਰ ਰਿਹਾ ਹੈ। ਤਾਜ਼ਾ ਮਾਮਲਾ ਪੰਜਾਬ ਦੇ ਫ਼ਿਰੋਜ਼ਪੁਰ ਦੀ ਹੈ।

ਦੱਸ ਦਈਏ ਕਿ ਫ਼ਿਰੋਜ਼ਪੁਰ ਛਾਉਣੀ ਦੇ ਬਾਜ਼ਾਰ ਨੰਬਰ ਦੋ ਦੀ ਰਹਿਣ ਵਾਲੀ ਮਧੂ ਅਗਰਵਾਲ ਨੇ ਆਪਣੀ ਹੱਡਬੀਤੀ ਦੱਸੀ ਹੈ। ਉਸ ਨੇ ਦੱਸਿਆ ਕਿ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ, ਜੋ ਕਿ ਬੈਂਕ ਵਿੱਚ ਕੰਮ ਕਰਦੇ ਸੀ। ਉਹ ਆਪਣੇ ਘਰ ਆਪਣੇ ਇਕਲੌਤੇ ਪੁੱਤਰ ਨਾਲ ਰਹਿ ਰਹੀ ਸੀ ਅਤੇ ਅਕਸਰ ਬਿਮਾਰ ਰਹਿੰਦੀ ਸੀ। ਬਿਮਾਰ ਹੋਣ ਕਾਰਨ ਉਹ ਆਪਣੇ ਪੁੱਤਰ ਨੂੰ ਪੈਨਸ਼ਨ ਅਤੇ ਬੈਂਕ ਦੇ ਕੰਮ ਲਈ ਬੈਂਕ ਭੇਜਦੀ ਸੀ।

ਇਸ ਦਾ ਫਾਇਦਾ ਉਠਾਉਂਦੇ ਹੋਏ ਉਸ ਦੇ ਲੜਕੇ ਨੇ ਬੈਂਕ ਖਾਤੇ ਚੋਂ ਸਾਰਾ ਪੈਸਾ ਕੱਢ ਲਿਆ ਤੇ ਬੈਂਕ ਦੇ ਲਾਕਰ ‘ਚ ਰੱਖੇ ਸਾਰੇ ਸੋਨੇ-ਚਾਂਦੀ ਦੇ ਗਹਿਣੇ ਵੀ ਕੱਢਵਾ ਲਏ। ਇੱਕ ਦਿਨ ਜਦੋਂ ਉਹ ਡਾਕਟਰ ਕੋਲ ਦਵਾਈ ਲੈਣ ਗਈ ਤਾਂ ਉਸ ਦੇ ਲੜਕੇ ਨੇ ਉਸ ਦੀ ਕੁੱਟਮਾਰ ਕਰ ਕੇ ਉਸ ਨੂੰ ਘਰੋਂ ਬਾਹਰ ਕੱਢ ਦਿੱਤਾ ਤੇ ਘਰ ਦਾ ਸਾਰਾ ਸਾਮਾਨ ਨੂੰ ਤਾਲਾ ਲਗਾ ਕੇ ਸ਼ਹਿਰ ਤੋਂ ਬਾਹਰ ਚਲਾ ਗਿਆ। ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ, ਜਿਸ ’ਤੇ ਅੱਜ ਤੱਕ ਕੋਈ ਕਾਰਵਾਈ ਨਹੀਂ ਹੋਈ।

ਪੀੜਤ ਔਰਤ ਨੇ ਰੋਂਦੇ ਹੋਏ ਕਿਹਾ ਕਿ ਮੇਰੇ ਬੇਟੇ ਨੇ ਮੈਨੂੰ ਘਰੋਂ ਕੱਢ ਦਿੱਤਾ। ਉਹ ਸੋਨਾ-ਚਾਂਦੀ, ਸਾਰਾ ਸਾਮਾਨ ਖੋਹ ਕੇ ਦਿੱਲੀ ਚਲਾ ਗਿਆ। ਮੈਂ ਆਪਣੀ ਧੀ ਦੇ ਘਰ ਰਹਿ ਰਹੀ ਹਾਂ। ਪੀੜਤਾ ਦੀ ਧੀ ਨੇ ਕਿਹਾ ਕਿ ਮੇਰੇ ਭਰਾ ਨੇ ਮੇਰੀ ਮਾਂ ਨੂੰ ਧੱਕਾ ਦੇ ਕੇ ਘਰੋਂ ਬਾਹਰ ਕੱਢ ਦਿੱਤਾ, ਉਹ ਸਾਰਾ ਸਮਾਨ ਆਪਣੇ ਨਾਲ ਲੈ ਗਿਆ।

ਇਸ ਮਾਮਲੇ ‘ਤੇ ਜਦੋਂ ਪੁਲਿਸ ਨਾਲ ਗੱਲ ਕੀਤੀ ਗਈ ਤਾਂ ਐਸਪੀਡੀ ਰਣਧੀਰ ਕੁਮਾਰ ਨੇ ਕਿਹਾ ਕਿ ਮੈਨੂੰ ਹੁਣੇ ਹੀ ਇਸ ਦੀ ਸੂਚਨਾ ਮਿਲੀ ਹੈ, ਜਲਦੀ ਹੀ ਇਸ ਮਾਮਲੇ ਦੀ ਜਾਂਚ ਕਰਕੇ ਇਨਸਾਫ਼ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ferozepurKalyugi Sonpro punjab tvpunjab newspunjabi newsWidow Mother
Share231Tweet145Share58

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.