ਮੰਗਲਵਾਰ, ਅਗਸਤ 11, 2026 03:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

kamaldeep kaur – ਬਿਨਾਂ ਸ਼ਰਤ ਤੋਂ ਅਕਾਲੀ ਦਲ ਨੂੰ , ਭਾਜਪਾ ਨੂੰ ਸਮਰਥਨ ਨਹੀਂ ਦੇਣਾ ਚਾਹੀਦਾ- ਕਮਲਦੀਪ ਕੌਰ ਰਾਜੋਆਣਾ

by propunjabtv
ਜੁਲਾਈ 1, 2022
in Featured News, ਪੰਜਾਬ, ਰਾਜਨੀਤੀ
0

ਕਮਲਦੀਪ ਕੌਰ ਰਾਜੋਆਣਾ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਅਪੀਲ ਕੀਤੀ ਕਿ ,,

ੴ
ਵਾਹਿਗੁਰੂ ਜੀ ਕਾ ਖਾਲਸਾ ॥
ਵਾਹਿਗੁਰੂ ਜੀ ਕੀ ਫ਼ਤਹਿ ॥
ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਜੀ ਨੂੰ ਅਤੇ ਸਮੁੱਚੀ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੂੰ ਇਹ ਬੇਨਤੀ ਕਰਦੇ ਹਾਂ ਕਿ ਹੁਣ ਜਦੋਂ ਰਾਸ਼ਟਰਪਤੀ ਦੀਆਂ ਚੋਣਾਂ ਦੇ ਲਈ ਬੀ ਜੇ ਪੀ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਸਮਰਥਨ ਦੀ ਮੰਗ ਕੀਤੀ ਹੈ। ਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਬੀ ਜੇ ਪੀ ਦੇ ਕੋਲ ਵੀਰਜੀ ਸ.ਬਲਵੰਤ ਸਿੰਘ ਰਾਜੋਆਣਾ ਜੀ ਦੇ ਲਈ ਜਿਹੜੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਵਾਲੀ ਪਟੀਸ਼ਨ ਜਿਹੜੀ 11ਸਾਲਾਂ ਤੋਂ ਰਾਸ਼ਟਰਪਤੀ ਜੀ ਕੋਲ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਕੋਲ ਵਿਚਾਰ ਅਧੀਨ ਹੈ, ਜਿਸ ਤੇ ਫੈਸਲਾ ਕਰਨ ਦੇ ਲਈ ਸੁਪਰੀਮ ਕੋਰਟ ਨੇ 6 ਵਾਰ ਆਦੇਸ਼ ਜਾਰੀ ਕੀਤੇ ਹੋਏ ਹਨ ਅਤੇ ਕੇਂਦਰ ਸਰਕਾਰ ਵੱਲੋਂ 2019 ਵਿੱਚ ਸ਼੍ਰੀ ਗੁਰੂ ਨਾਨਕ ਪਾਤਸ਼ਾਹ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਤੇ ਵੀਰਜੀ ਰਾਜੋਆਣਾ ਜੀ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਉਸ ਨੋਟੀਫਿਕੇਸ਼ਨ ਨੂੰ ਲਾਗੂ ਕਰਵਾਉਣ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਪੀਲ ਤੇ ਫੈਸਲਾ ਕਰਨ ਦੀ ਮੰਗ ਕਰਨੀ ਚਾਹੀਦੀ ਹੈ। ਵੀਰਜੀ ਰਾਜੋਆਣਾ ਜੀ ਅਤੇ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਨੀ ਚਾਹੀਦੀ ਹੈ। ਬਿਨਾਂ ਸ਼ਰਤ ਤੋਂ ਸਮਰਥਨ ਨਹੀਂ ਦੇਣਾ ਚਾਹੀਦਾ।

Tags: akali dalbjpkamaldeep kaur rajoanasad
Share201Tweet126Share50

Related Posts

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਮਹਿਲਾ ਸਸ਼ਕਤੀਕਰਨ ਦਾ ਮਤਾ ਸਰਬਸੰਮਤੀ ਨਾਲ ਪਾਸ

ਅਗਸਤ 10, 2026
Load More

Recent News

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026

ਕੱਲ੍ਹ ਰਾਤ 9:04 ਵਜੇ ਸ਼ੁਰੂ ਹੋਵੇਗਾ ਸੂਰਜ ਗ੍ਰਹਿਣ … ਕੀ ਇਹ ਭਾਰਤ ਵਿੱਚ ਦਿਖਾਈ ਦੇਵੇਗਾ ਜਾਂ ਨਹੀਂ ?

ਅਗਸਤ 11, 2026

ਚੋਰੀ ਦੇ ਡਰੋਂ, ਕਿਸਾਨ ਨੇ 5 ਲੱਖ ਰੁਪਏ ਜ਼ਮੀਨ ਵਿੱਚ ਦੱਬੇ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਅਗਸਤ 11, 2026

EPFO ਦੀ ਵੱਡੀ ਚੇਤਾਵਨੀ! ਇੱਕ ਨਕਲੀ ਲਿੰਕ ਮਿਟਾ ਸਕਦਾ ਹੈ ਤੁਹਾਡੀ ਸਾਰੀ ਜਾਣਕਾਰੀ; ਜਾਣੋ ਇਸ ਤੋਂ ਬਚਣ ਦਾ ਤਰੀਕਾ

ਅਗਸਤ 11, 2026

ਵਿਦੇਸ਼ੀ ਸੈਲਾਨੀਆਂ ਲਈ ਭਾਰਤ ਆਉਣਾ ਹੋਇਆ ਆਸਾਨ, ਸਰਕਾਰ ਨੇ ਖੋਲ੍ਹੇ 11 ਨਵੇਂ ਇਮੀਗ੍ਰੇਸ਼ਨ ਪੁਆਇੰਟ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.