ਅੱਜ ਕੰਗਨਾ ਮੁੰਬਈ ‘ਚ ਮੈਟਰੋਪੋਲੀਟਨ ਮੈਜਿਸਟ੍ਰੇਟ ਦੀ ਅਦਾਲਤ ‘ਚ ਪੇਸ਼ ਹੋਵੇਗੀ
ਗੀਤਕਾਰ ਜਾਵੇਦ ਅਖਤਰ ਨੇ ਅਦਾਕਾਰਾ ਕੰਗਨਾ ਰਣੌਤ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ।
ਜਾਵੇਦ ਅਖਤਰ ‘ਤੇ ਕੇਸ ਕਿਉਂ ਅਤੇ ਕਦੋਂ ਦਰਜ ਹੋਇਆ?
ਜਾਵੇਦ ਅਖਤਰ ਨੇ ਨਵੰਬਰ 2020 ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਉਨ੍ਹਾਂ ਦਾਅਵਾ ਕੀਤਾ ਸੀ ਕਿ ਇੱਕ ਟੀਵੀ ਇੰਟਰਵਿਊ ਦੌਰਾਨ ਕੰਗਨਾ ਨੇ ਉਨ੍ਹਾਂ ਦੀ ਇੱਜ਼ਤ ਨਾਲ ਖਿਲਵਾੜ ਕਰਨ ਵਾਲਾ ਬਿਆਨ ਦਿੱਤਾ ਸੀ, ਜਿਸ ਨਾਲ ਉਨ੍ਹਾਂ ਦੀ ਸਾਖ ਨੂੰ ਨੁਕਸਾਨ ਪਹੁੰਚਿਆ ਸੀ.