ਸੋਮਵਾਰ, ਅਕਤੂਬਰ 5, 2026 12:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kangana Ranaut ਨੇ ਸ਼ੇਅਰ ਕੀਤਾ Birthday ਮੈਸੇਜ, ਆਪਣੇ ਬਿਆਨਾਂ ਕਰਕੇ ਦੁਖੀ ਹੋਏ ਲੋਕਾਂ ਤੋਂ ਮੰਗੀ ਮੁਆਫੀ, ਵੇਖੋ ਵੀਡੀਓ

Kangana Ranaut ਨੇ ਆਪਣੇ ਜਨਮਦਿਨ 'ਤੇ ਆਪਣੇ ਫੈਨਸ ਤੇ ਦੁਸ਼ਮਣਾਂ ਲਈ ਇੱਕ ਪੋਸਟ ਸ਼ੇਅਰ ਕੀਤੀ ਹੈ। ਉਸਨੇ ਆਪਣੇ ਬਿਆਨਾਂ ਜਿਸ ਨਾਲ ਕਿਸੇ ਨੂੰ ਵੀ ਠੇਸ ਪਹੁੰਚਾਉਚੀ ਹੋਵੇ ਇਸ ਦੇ ਲਈ ਮੁਆਫੀ ਮੰਗੀ ਹੈ।

by ਮਨਵੀਰ ਰੰਧਾਵਾ
ਮਾਰਚ 23, 2023
in ਬਾਲੀਵੁੱਡ, ਮਨੋਰੰਜਨ
0

Kangana Ranaut Celebrating 36th birthday: ਕੰਗਨਾ ਰਣੌਤ ਆਪਣਾ 36ਵਾਂ ਜਨਮਦਿਨ ਮਨਾ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣਾ ਇਹ ਜਨਮ ਦਿਨ ਇੱਕ ਸਕਾਰਾਤਮਕ ਨੋਟ ‘ਤੇ ਮਨਾਉਣਾ ਚਾਹੁੰਦੀ ਹੈ।

ਦੱਸ ਦਈਏ ਕਿ ਵੀਰਵਾਰ 23 ਮਾਰਚ ਨੂੰ ਉਸ ਨੇ ਇੰਸਟਾਗ੍ਰਾਮ ‘ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਦੌਰਾਨ ਉਸ ਨੇ ਆਪਣੇ ਫੋਲੋਅਰਜ਼, ਫੈਨਸ ਤੇ ਇੱਥੋਂ ਤੱਕ ਕਿ ਨਫ਼ਰਤ ਕਰਨ ਵਾਲਿਆਂ ਲਈ ਇੱਕ ਸੰਦੇਸ਼ ਸਾਂਝਾ ਕੀਤਾ। ਉਸਨੇ, ਪਹਿਲੀ ਵਾਰ ਉਨ੍ਹਾਂ ਲੋਕਾਂ ਤੋਂ ਵੀ ਮੁਆਫੀ ਮੰਗੀ ਹੈ ਜਿਨ੍ਹਾਂ ਨੂੰ ਉਸਨੇ ਆਪਣੇ ਬਿਆਨਾਂ ਨਾਲ ਠੇਸ ਪਹੁੰਚਾਈ ਹੈ।

ਦੱਸ ਦਈਏ ਕਿ ਕੰਗਨਾ ਆਪਣੇ ਜਨਮਦਿਨ ਮੌਕੇ ਉਦੈਪੁਰ ਵਿੱਚ ਹੈ। ਵੀਡੀਓ ਵਿੱਚ ਐਕਟਰਸ ਵੱਡੇ ਗੋਲਡਨ ਹਾਰ ਤੇ ਝੁਮਕੇ ਅਤੇ ਲਾਲ ਬਿੰਦੀ ਦੇ ਨਾਲ ਹਰੇ ਤੇ ਗੁਲਾਬੀ ਰੇਸ਼ਮੀ ਸਾੜੀ ਵਿੱਚ ਨਜ਼ਰ ਆ ਰਹੀ ਹੈ। ਉਸਨੇ ਆਪਣੇ ਮੈਸੇਜ ਦੀ ਸ਼ੁਰੂਆਤ ਆਪਣੀ ਮਾਂ ਤੇ ਪਿਤਾ ਦੇ ਸਮਰਥਨ ਲਈ ਤੇ ਉਸਦੇ ਗੁਰੂਆਂ (ਸਦਗੁਰੂ ਅਤੇ ਸਵਾਮੀ ਵਿਵੇਕਾਨੰਦ) ਦੀਆਂ ਸਿੱਖਿਆਵਾਂ ਲਈ ਧੰਨਵਾਦ ਕਰਕੇ ਕੀਤੀ। ਫਿਰ ਉਸਨੇ ਆਪਣੇ ਦੁਸ਼ਮਣ ਨੂੰ ਵੀ ਸੰਬੋਧਨ ਕੀਤਾ।

ਇਸ ਦੌਰਾਨ ਉਹ ਕਹਿੰਦੀ ਹੈ “ਮੇਰੇ ਦੁਸ਼ਮਨ, ਜਿਨ੍ਹਾਂ ਅੱਜ ਤੱਕ ਮੈਨੂੰ ਕਦੇ ਆਰਾਮ ਨਹੀਂ ਕਰਨ ਦਿੱਤਾ। ਚਾਹੇ ਜਿੰਨੀ ਮਰਜ਼ੀ ਕਾਮਯਾਬੀ ਮਿਲੀ, ਫਿਰ ਵੀ ਮੈਨੂੰ ਕਾਮਯਾਬੀ ਦੇ ਰਾਹ ‘ਤੇ ਚੱਲਦੇ ਰਖਿਆ। ਮੈਨੂੰ ਲੜਨਾ, ਸੰਘਰਸ਼ ਕਰਨਾ ਸਿਖਾਇਆ।”

ਵੇਖੋ ਕੰਗਨਾ ਰਣੌਤ ਦੀ ਸੋਸ਼ਲ ਮੀਡੀਆ ਪੋਸਟ:

 

View this post on Instagram

 

A post shared by Kangana Ranaut (@kanganaranaut)

ਇਸ ਦੇ ਨਾਲ ਹੀ ਵੀਡੀਓ ‘ਚ ਅੱਗੇ ਕਹਿੰਦੀ ਹੈ, ““ਦੋਸਤੋਂ ਮੇਰੀ ਵੀਚਾਰਧਾਰਾ ਬਹੁਤ ਸਰਲ ਹੈ, ਮੇਰਾ ਅਚਰਣ, ਸੋਚ ਵੀ ਬਹੁਤ ਸਰਲ ਹੈ ਤੇ ਮਾਂ ਹਮੇਸ਼ਾ ਹੀ ਸਭ ਦਾ ਭਲਾ ਚਾਹੁੰਦੀ ਹਾਂ। ਇਸ ਲਈ ਜੇਕਰ ਮੈਂ ਕਦੇ ਕਿਸੇ ਦੇ ਲਈ ਦੇਸ਼ਹਿੱਚ ‘ਚ ਜਾਂ ਲਾਰਜ ਪਿਕਚਰ ਲਈ ਮੈਂ ਕਿਸੇ ਲਈ ਕੁਝ ਕਿਹਾ ਗੋ ਅਤੇ ਉਨ੍ਹਾਂ ਨੂੰ ਇਸ ਦਾ ਦੁਖ ਹੋਇਆ ਹੋਵੇ, ਠੇਸ ਪਹੁੰਚੀ ਹੋਵੇ ਮੈਂ ਉਨ੍ਹਾਂ ਲਈ ਵੀ ਮੁਆਫ਼ੀ ਚਾਹੁੰਦੀ ਹਾਂ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਕੰਗਨਾ ਨੇ ਟਵਿਟਰ ‘ਤੇ ਸਿੰਗਰ-ਐਕਟਰ ਦਿਲਜੀਤ ਦੋਸਾਂਝ ‘ਤੇ ਨਿਸ਼ਾਨਾ ਸਾਧਿਆ ਸੀ। ਉਸਨੇ ਇਸ਼ਾਰਾ ਕੀਤਾ ਕਿ ਪੁਲਿਸ ਜਲਦੀ ਹੀ ਉਸਨੂੰ ਖਾਲਿਸਤਾਨੀਆਂ ਦੇ ਸਮਰਥਨ ਲਈ ਗ੍ਰਿਫਤਾਰ ਕਰੇਗੀ। ਉਹ ਇਸ ਤੋਂ ਪਹਿਲਾਂ ਆਲੀਆ ਭੱਟ, ਸਵਰਾ ਭਾਸਕਰ, ਆਮਿਰ ਖ਼ਾਨ ਤੇ ਤਾਪਸੀ ਪੰਨੂ ਨਾਲ ਵੀ ਝਗੜਾ ਕਰ ਚੁੱਕੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsHappy Birthda Kangana RanautKangana ApologizedKangana RanautKangana Ranaut BirthdayKangana Ranaut Celebrating BirthdayKangana Ranaut InstagramKangana Video MSGpro punjab tvpunjabi news
Share268Tweet167Share67

Related Posts

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.