ਵੀਰਵਾਰ, ਮਈ 15, 2025 03:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kangana Ranaut ਨੇ ਫਿਰ ਮਾਰਿਆ Karan Johar ਨੂੰ ਤਾਅਨਾ, ਕਿਹਾ- ‘ਅੱਗੇ-ਅੱਗੇ ਵੇਖੋ ਹੁੰਦਾ ਹੈ ਕੀ’

Kangana Ranaut: ਬਾਲੀਵੁੱਡ ਐਕਟਰਸ ਕੰਗਨਾ ਰਣੌਤ ਨੇ ਕਰਨ ਜੌਹਰ ਨੂੰ ਕਰਾਰਾ ਜਵਾਬ ਦਿੰਦੇ ਹੋਏ ਇੱਕ ਪੋਸਟ ਸ਼ੇਅਰ ਕੀਤੀ ਹੈ ਜੋ ਚਰਚਾ ਦਾ ਵਿਸ਼ਾ ਬਣੀ ਹੋਈ ਹੈ।

by ਮਨਵੀਰ ਰੰਧਾਵਾ
ਅਪ੍ਰੈਲ 10, 2023
in ਬਾਲੀਵੁੱਡ, ਮਨੋਰੰਜਨ
0

Kangana Ranaut on Karan Johar: ਬਾਲੀਵੁੱਡ ਪੰਗਾ ਐਕਟਰਸ ਕੰਗਨਾ ਰਣੌਤ ਅਕਸਰ ਆਪਣੇ ਬੇਬਾਕ ਅੰਦਾਜ਼ ਤੇ ਬਿਆਨਾਂ ਨੂੰ ਲੈ ਕੇ ਚਰਚਾ ਵਿੱਚ ਰਹਿੰਦੀ ਹੈ। ਇਸ ਤੋਂ ਇਲਾਵਾ ਉਹ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਅਕਸਰ ਕਿਸੇ ਨਾ ਕਿਸੇ ਮੁੱਦੇ ‘ਤੇ ਆਪਣੇ ਵਿਚਾਰ ਸਾਂਝੇ ਕਰਦੀ ਰਹਿੰਦੀ ਹੈ।

ਇਸ ਦੌਰਾਨ ‘ਧਾਕੜ’ ਸਟਾਰ ਨੇ ਕਰਨ ਜੌਹਰ ਵਲੋਂ ਸ਼ੇਅਰ ਕੀਤੀ ਗਈ ਇੱਕ ਪੋਸਟ ਦਾ ਕਰਾਰਾ ਜਵਾਬ ਦਿੱਤਾ ਹੈ ਜੋ ਸੁਰਖੀਆਂ ਵਿੱਚ ਹੈ। ਦਰਅਸਲ, ਕਰਨ ਜੌਹਰ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਲਿਖਿਆ, ‘ਲਾਗਾ ਲੋ ਇਲਜ਼ਮ ਹਮ ਝੁਕਨੇ ਵਾਲੋ ਮੈਂ ਸੇ ਨਹੀਂ। ਝੂਠ ਕੇ ਬਣ ਜਾਓ ਗੁਲਾਮ, ਹਮ ਬੋਲਨੇ ਵਾਲੋਂ ਮੇ ਸੇ ਨਹੀਂ। ਜਿਤਨਾ ਨਿੱਚਾ ਦਿਖਾਓਗੇ, ਜਿਤਨੇ ਇਲਜ਼ਾਮ ਲਗਾਓਗੇ… ਹਮ ਗਿਰਨੇ ਵਾਲੋਂ ਮੇ ਸੇ ਨਹੀਂ। ਹਮਾਰਾ ਕਰਮ ਹਮਾਰੀ ਵੀਜੈ ਹੈ। ਆਪ ਉਠਾ ਲੋ ਤਲਵਾਰ… ਹਮ ਮਰਨੇ ਵਾਲੋਂ ਮੇ ਸੇ ਨਹੀਂ।’

ਇਸ ਪੋਸਟ ਦੇ ਵਾਇਰਲ ਹੋਣ ਤੋਂ ਬਾਅਦ ਕਰਨ ਜੌਹਰ ਦੀ ਸੋਟਰੀ ਦਾ ਸਕਰੀਨ ਸ਼ੌਟ ਸ਼ੇਅਰ ਕਰਦੇ ਹੋਏ ‘ਮਣੀਕਰਨਿਕਾ’ ਫੇਮ ਸਟਾਰ ਨੇ ਜਵਾਬ ਵਿੱਚ ਲਿਖਿਆ, ‘ਇੱਕ ਸਮਾਂ ਸੀ ਜਦੋਂ ਚਾਚਾ ਚੌਧਰੀ ਐਲੀਟ ਨੇਪੋਟੀਜ਼ਮ ਮਾਫੀਆ ਵਾਲਿਆਂ ਨਾਲ ਰਾਸ਼ਟਰੀ ਟੈਲੀਵਿਜ਼ਨ ‘ਤੇ ਮੈਨੂੰ ਜ਼ਲੀਲ ਕਰਦੇ ਸੀ ਤੇ ਧੱਕੇਸ਼ਾਹੀ ਕਰਦੇ ਸੀ ਕਿਉਂਕਿ ਮੈਂ ਅੰਗਰੇਜ਼ੀ ਨਹੀਂ ਬੋਲ ਪਾਉਂਦੀ ਸੀ। ਅੱਜ ਉਸ ਦੀ ਹਿੰਦੀ ਦੇਖ ਕੇ ਮੈਂ ਸੋਚਿਆ ਕਿ ਅਜੇ ਤਾਂ ਤੁਹਾਡੀ ਹਿੰਦੀ ਹੀ ਸੁਧਰੀ ਹੈ… ਅੱਗੇ-ਅੱਗੇ ਵੇਖੋ ਹੁੰਦਾ ਹੈ ਕੀ।’

ਕੰਗਨਾ ਨੇ ਪੀਸੀ ਨੂੰ ਕੀਤਾ ਸੀ ਸਪੋਰਟ

ਦੱਸ ਦਈਏ ਕਿ ਹਾਲ ਹੀ ਵਿੱਚ ਪ੍ਰਿਯੰਕਾ ਚੋਪੜਾ ਨੇ ਬਾਲੀਵੁੱਡ ਛੱਡਣ ਦਾ ਕਾਰਨ ਦੱਸਿਆ ਸੀ। ਜਿਸ ‘ਚ ਉਨ੍ਹਾਂ ਕਿਹਾ ਕਿ ਇੰਡਸਟਰੀ ‘ਚ ਉਨ੍ਹਾਂ ਨੂੰ ਇੱਕ ਕੋਨੇ ‘ਚ ਧੱਕਿਆ ਜਾ ਰਿਹਾ ਹੈ। ਲੋਕ ਉਸ ਨੂੰ ਕਾਸਟ ਨਹੀਂ ਕਰ ਰਹੇ ਸੀ। ਉਸਨੇ ਇਹ ਵੀ ਕਬੂਲ ਕੀਤਾ ਕਿ ਉਹ ਰਾਜਨੀਤੀ ਦੀ ਖੇਡ ਖੇਡਣ ਵਿੱਚ ਚੰਗੀ ਨਹੀਂ ਹੈ ਅਤੇ ਇਸ ਲਈ ਉਦਯੋਗ ਦੀ ਰਾਜਨੀਤੀ ਤੋਂ ਥੱਕ ਗਈ ਸੀ। ਇਨ੍ਹਾਂ ਸਾਰੀਆਂ ਗੱਲਾਂ ਤੋਂ ਤੰਗ ਆ ਕੇ ਉਸ ਨੇ ਬ੍ਰੇਕ ਲੈਣ ਬਾਰੇ ਸੋਚਿਆ ਤੇ ਫਿਰ ਮੌਕਾ ਮਿਲਦੇ ਹੀ ਉਸ ਨੇ ਹਾਲੀਵੁੱਡ ਵੱਲ ਰੁਖ਼ ਕਰ ਲਿਆ। ਪੀਸੀ ਦੇ ਇਸ ਖੁਲਾਸੇ ਤੋਂ ਬਾਅਦ ਕੰਗਨਾ ਨੇ ਖੁੱਲ੍ਹ ਕੇ ਉਸ ਦਾ ਸਮਰਥਨ ਕਰਦੇ ਹੋਏ ਇਸ ਦਾ ਕਾਰਨ ਕਰਨ ਜੌਹਰ ਨੂੰ ਦੱਸਿਆ।

ਦੱਸ ਦੇਈਏ ਕਿ ਕਰਨ ਜੌਹਰ ਤੇ ਕੰਗਨਾ ਰਣੌਤ ਵਿਚਕਾਰ ਸ਼ਬਦਾਂ ਦੀ ਜੰਗ ਲੰਬੇ ਸਮੇਂ ਤੋਂ ਚੱਲ ਰਹੀ ਹੈ, ਜੋ ਖ਼ਤਮ ਹੋਣ ਦੀ ਬਜਾਏ ਵਧਦੀ ਹੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywoodentertainment newsKangana RanautKangana Ranaut InstagramKangana Ranaut Instagram storyKangana Ranaut slams Karan JoharKangana slammed Karan Joharkaran joharKaran Johar InstagramKaran Johar Instagram storynepotismNepotism in Bollywoodpro punjab tvpunjabi news
Share216Tweet135Share54

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਕਿਹੜੇ ਦਿਨ ਪਹਿਨਣੇ ਚਾਹੀਦੇ ਹਨ ਕਿਹੜੇ ਰੰਗ ਦੇ ਕੱਪੜੇ, ਇਸਦਾ ਜੀਵਨ ਤੇ ਪੈਂਦਾ ਹੈ ਕੀ ਅਸਰ

ਮਈ 15, 2025

ਇਸ ਸ਼ਹਿਰ ‘ਚ ਹਾਈ ਹੀਲ ਪਾਉਣ ਤੇ ਹੈ ਬੈਨ, ਲੈਣਾ ਪੈਂਦਾ ਹੈ ਪਰਮਿਟ

ਮਈ 15, 2025
"ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ ਰੇਲਵੇ ਦੁਆਰਾ ਫੈਸਟੀਵਲ ਸਪੈਸ਼ਲ ਟਰੇਨਾਂ ਦਾ ਸੰਚਾਲਨ "

TTE ਨੇ ਸੈਨਾ ਦੇ ਜਵਾਨਾਂ ਨਾਲ ਕੀਤਾ ਅਜਿਹਾ ਵਿਵਹਾਰ,ਫੌਜੀਆਂ ਨੂੰ ਕਿਹਾ…

ਮਈ 15, 2025

ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਝੁਕਿਆ ਪਾਕਿਸਤਾਨ ਪਹਿਲੀ ਵਾਰ ਇਸ ਮੁੱਦੇ ‘ਤੇ ਗੱਲਬਾਤ ਲਈ ਹੋਇਆ ਰਾਜੀ

ਮਈ 15, 2025

ਕ੍ਰਿਕਟਰ ਵੈਭਵ ਸੂਰਿਆਵੰਸ਼ੀ ਹੋ ਗਏ ਹਨ ਮੈਟ੍ਰਿਕ ਚੋਂ ਫੇਲ, ਜਾਣੋ ਕੀ ਹੈ ਇਸ ਦਾ ਸੱਚ

ਮਈ 15, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.