ਸੋਮਵਾਰ, ਮਈ 12, 2025 07:11 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

Kangana Ranaut ਨੇ ਫਿਰ ਲਿਆ Diljit Dosanjh ਨਾਲ ਪੰਗਾ, ਚੇਤਾਵਨੀ ਦਿੰਦਿਆ ਕਿਹਾ- ਜਲਦ ਹੋਣਗੇ ਗ੍ਰਿਫ਼ਤਾਰ…

Kangana VS Diljit: ਬਾਲੀਵੁੱਡ ਐਕਟਰਸ ਕੰਗਨਾ ਰਣੌਤ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀ ਰਾਏ ਖੁੱਲ੍ਹੀ ਰੱਖਦੀ ਹੈ। ਇਸ ਸਭ ਦੇ ਵਿਚਕਾਰ ਕੰਗਨਾ ਰਣੌਤ ਨੇ ਪੰਜਾਬੀ ਐਕਟਰ ਤੇ ਸਿੰਗਰ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਸਾਧਿਆ ਹੈ।

by ਮਨਵੀਰ ਰੰਧਾਵਾ
ਮਾਰਚ 22, 2023
in ਬਾਲੀਵੁੱਡ, ਮਨੋਰੰਜਨ
0

Kangana Ranaut Warns Diljit Dosanjh: ਬਾਲੀਵੁੱਡ ਦੀ ਮਸ਼ਹੂਰ ਐਕਟਰਸ ਕੰਗਨਾ ਰਣੌਤ ਆਪਣੀਆਂ ਫਿਲਮਾਂ ਦੇ ਨਾਲ-ਨਾਲ ਆਪਣੀ ਬੇਬਾਕੀ ਨਾਲ ਚਰਚਾ ‘ਚ ਰਹਿੰਦੀ ਹੈ। ਉਹ ਅਕਸਰ ਬਾਲੀਵੁੱਡ ਦੇ ਵੱਡੇ ਸਿਤਾਰਿਆਂ ਨੂੰ ਤਾਅਨੇ ਮਾਰਦੀ ਨਜ਼ਰ ਆਉਂਦੀ ਹੈ।

ਹਾਲ ਹੀ ‘ਚ ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ ‘ਤੇ ਤੰਨਜ ਕੀਤਾ ਹੈ। ਉਸ ਨੇ ਦਿਲਜੀਤ ਦੁਸਾਂਝ ਨੂੰ ਚਿਤਾਵਨੀ ਦਿੱਤੀ ਕਿ ਪੁਲਿਸ ਆ ਚੁੱਕੀ ਹੈ। ਇਸ ਦੇ ਨਾਲ ਹੀ ਉਨ੍ਹਾਂ ਖਾਲਿਸਤਾਨੀਆਂ ਦਾ ਸਮਰਥਨ ਕਰਨ ਵਾਲਿਆਂ ਨੂੰ ਚੇਤਾਵਨੀ ਵੀ ਦਿੱਤੀ ਹੈ। ਕੰਗਨਾ ਰਣੌਤ ਦੀ ਇਹ ਪੋਸਟ ਦੇਖਦਿਆਂ ਹੀ ਲਾਈਮਲਾਈਟ ਵਿੱਚ ਆ ਗਈ ਹੈ। ਹਾਲਾਂਕਿ ਹੁਣ ਤੱਕ ਦਿਲਜੀਤ ਦੋਸਾਂਝ ਨੇ ਇਸ ਮਾਮਲੇ ‘ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

#JustSaying @diljitdosanjh https://t.co/SPMYWVjnfO

— Kangana Ranaut (@KanganaTeam) March 21, 2023

ਕੰਗਨਾ ਰਣੌਤ ਨੇ ਸਵਿਗੀ ਦਾ ਇੱਕ ਮੀਮ ਸਾਂਝਾ ਕੀਤਾ ਤੇ ਇਸ ‘ਤੇ ਦਿਲਜੀਤ ਦੋਸਾਂਝ ਨੂੰ ਟੈਗ ਕੀਤਾ। ਸਵਿਗੀ ਦੀ ਪੋਸਟ ਵਿੱਚ ਕਈ ਤਰ੍ਹਾਂ ਦੀਆਂ ਦਾਲਾਂ ਦਿਖਾਈਆਂ ਗਈਆਂ ਹਨ ਤੇ ਕੈਪਸ਼ਨ ਵਿੱਚ ਲਿਖਿਆ ਹੈ, “ਓਏ ਪਲਸ ਆ ਗਈ ਪਲਸ ।” ਇਸ ਨੂੰ ਸਾਂਝਾ ਕਰਦੇ ਹੋਏ ਕੰਗਣਾ ਨੇ ਦਿਲਜੀਤ ਦੋਸਾਂਝ ਨੂੰ ਟੈਗ ਕੀਤਾ ਅਤੇ ਲਿਖਿਆ, “ਬੱਸ ਐਂਵੇ ਹੀ ਕਹੀ ਰਹੀ ਹਾਂ।” ਕੰਗਨਾ ਰਣੌਤ ਇੱਥੇ ਹੀ ਨਹੀਂ ਰੁਕੀ, ਉਨ੍ਹਾਂ ਨੇ ਇੰਸਟਾਗ੍ਰਾਮ ਸਟੋਰੀ ‘ਤੇ ਵੀ ਆਪਣੀ ਪੋਸਟ ਸ਼ੇਅਰ ਕੀਤੀ ਹੈ। ਇੱਥੇ ਵੀ ਦਿਲਜੀਤ ਦੋਸਾਂਝ ਨੂੰ ਟੈਗ ਕਰਦੇ ਹੋਏ ਉਨ੍ਹਾਂ ਲਿਖਿਆ, “ਦਿਲਜੀਤ ਜੀ ਪਲਸ ਆ ਗਈ ਹੈ ਪਲਸ।”

ਅਗਲੀ ਸਟੋਰੀ ਵਿੱਚ ਕੰਗਨਾ ਰਣੌਤ ਨੇ ਖਾਲਿਸਤਾਨੀਆਂ ਦਾ ਸਮਰਥਨ ਕਰਨ ਵਾਲਿਆਂ ਨੂੰ ਤਾਅਨਾ ਮਾਰਿਆ। ਉਸ ਨੇ ਆਪਣੀ ਕਹਾਣੀ ਵਿਚ ਲਿਖਿਆ, “ਜੋ ਕੋਈ ਵੀ ਖਾਲਿਸਤਾਨੀਆਂ ਦਾ ਸਮਰਥਨ ਕਰ ਰਿਹਾ ਹੈ, ਯਾਦ ਰੱਖੋ ਕਿ ਅਗਲਾ ਨੰਬਰ ਤੁਹਾਡਾ ਹੈ। ਪਲਸ (ਪੁਲਿਸ) ਆ ਗਈ ਹੈ। ਇਹ ਉਹ ਸਮਾਂ ਨਹੀਂ ਹੈ ਜਦੋਂ ਕੋਈ ਕੁਝ ਕਰਦਾ ਸੀ। ਦੇਸ਼ ਨਾਲ ਧੋਖਾ ਜਾਂ ਹੁਣ ਇਸ ਨੂੰ ਟੁਕੜਿਆਂ ਵਿਚ ਤੋੜਨ ਦੀ ਕੋਸ਼ਿਸ਼ ਮਹਿੰਗਾ ਪਵੇਗੀ।”

ਦੱਸ ਦੇਈਏ ਕਿ ਕੰਗਨਾ ਰਣੌਤ ਨੇ ਇਹ ਪੋਸਟ ਸ਼ਨੀਵਾਰ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਦੇ ਖਿਲਾਫ ਪੰਜਾਬ ਪੁਲਿਸ ਵਲੋਂ ਸ਼ੁਰੂ ਕੀਤੇ ਅਪ੍ਰੇਸ਼ਨ ਤੋਂ ਬਾਅਦ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਹੁਣ ਤੱਕ 114 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਤੇ ਇਸ ਮਾਮਲੇ ਵਿੱਚ ਆਈਐਸਆਈ ਅਤੇ ਵਿਦੇਸ਼ੀ ਫੰਡਿੰਗ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bollywooddiljit dosanjhentertainment newsKangana Ranautpro punjab tvpunjab newspunjab policepunjabi news
Share802Tweet502Share201

Related Posts

Vogue Reader Role ‘ਚ ਦਿਲਜੀਤ ਦੋਸਾਂਝ ਨੇ ਲਿਆ ਪਹਿਲਾ ਸਥਾਨ ਇਹ ਸਿਤਾਰੇ ਵੀ ਛੱਡੇ ਪਿੱਛੇ

ਮਈ 11, 2025

Met Gala 2025 Event: ਮੋਢਿਆਂ ‘ਤੇ Piano ਹੱਥ ‘ਚ ਕੁੜੇ ਵਾਲੀ ਥੈਲੀ ਲੈ Met Gala ਪਹੁੰਚਿਆ ਇਹ ਰੈਪਰ, ਵੱਖਰੇ ਅੰਦਾਜ਼ ‘ਚ ਦਿਖੇ ਇਹ ਸਿਤਾਰੇ

ਮਈ 6, 2025

ਰਣਬੀਰ ਇਲਾਹਾਬਾਦੀਆ ਤੇ ਆਸ਼ੀਸ਼ ਚੰਚਲਾਨੀ ਦੀ ਪਟੀਸ਼ਨ ‘ਤੇ ਸੁਣਵਾਈ ਅੱਜ, ਗ੍ਰਿਫ਼ਤਾਰੀ ਤੋਂ ਮਿਲੀ ਸੀ ਰਾਹਤ

ਅਪ੍ਰੈਲ 21, 2025

ਅਦਾਕਾਰ ਅਭਿਨਵ ਸ਼ੁਕਲਾ ਨੂੰ ਲਾਰੈਂਸ ਗੈਂਗ ਦੇ ਨਾਮ ‘ਤੇ ਧਮਕੀ

ਅਪ੍ਰੈਲ 21, 2025

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਬੌਲੀਵੁੱਡ ਅਦਾਕਾਰ ਅਕਸ਼ੇ ਕੁਮਾਰ ਅਤੇ ਅਨੰਨਿਆ ਪਾਂਡੇ

ਅਪ੍ਰੈਲ 14, 2025

ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ CM ਮਾਨ ਤੇ ਉਨ੍ਹਾਂ ਦੀ ਪਤਨੀ ਦਾ ਧੰਨਵਾਦ ਕਰਦੀ ਹਾਂ

ਮਾਰਚ 14, 2025
Load More

Recent News

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦਿੰਦੇ ਹੋਏ ਅੱਜ ਜਨਤਾ ਨੂੰ ਸੰਬੋਧਨ ਕਰਨਗੇ PM ਮੋਦੀ

ਮਈ 12, 2025

ਅਪ੍ਰੇਸ਼ਨ ਸਿੰਦੂਰ ਵਾਰੇ ਜਾਣਕਾਰੀ ਦੇਣ ਲਈ ਭਾਰਤੀ ਸੈਨਾ ਨੇ ਕੀਤੀ ਪ੍ਰੈਸ ਕਾਨਫਰੰਸ

ਮਈ 12, 2025

Airtel ਨੇ ਯੂਜਰਸ ਲਈ ਲੈਕੇ ਆਇਆ ਨਵਾਂ ਪਲੈਨ ਹੁਣ ਇੱਕ ਰੀਚਾਰਜ ‘ਚ ਮਿਲੇਗਾ Unlimited ਡਾਟਾ

ਮਈ 12, 2025

ਇਮੀਗ੍ਰੇਸ਼ਨ ਨੂੰ ਰੋਕਣ ਲਈ ਵੀਜ਼ਾ ਨਿਯਮਾਂ ਨੂੰ ਸਖ਼ਤ ਕਰੇਗਾ UK , ਭਾਰਤੀਆਂ ਲਈ ਇਸਦਾ ਕੀ ਅਰਥ

ਮਈ 12, 2025
cyber crime

ਪਾਕਿਸਤਾਨ ਭਾਰਤ ਤੇ ਇਸ ਟੈਕਨੀਕ ਨਾਲ ਕਰ ਰਿਹਾ ਸਾਈਬਰ ਅਟੈਕ, ਪੰਜਾਬ ਪੁਲਿਸ ਨੇ ਸਾਵਧਾਨ ਰਹਿਣ ਦੀ ਕੀਤੀ ਅਪੀਲ

ਮਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.