ਐਤਵਾਰ, ਅਕਤੂਬਰ 18, 2026 03:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

Kangana Ranaut New Movie: ਕੰਗਨਾ ਰਣੌਤ ਦੀ ਫਿਲਮ ਦਾ ਪੰਜਾਬ ‘ਚ ਵਿਰੋਧ

ਕੰਗਨਾ ਰਣੌਤ ਦੀ ਫਿਲਮ 'ਐਮਰਜੈਂਸੀ' ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ ਪਰ ਪੰਜਾਬ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ਨੂੰ ਬੈਨ ਕਰਨ ਦੀ ਮੰਗ ਕੀਤੀ ਗਈ ਸੀ ਪਰ ਵਿਰੋਧ ਦੇ ਬਾਵਜੂਦ, ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ 5 ਤੋਂ 10 ਸ਼ੋਅ ਦਿਖਾਏ ਜਾ ਰਹੇ ਹਨ।

by Gurjeet Kaur
ਜਨਵਰੀ 17, 2025
in Featured News, ਕੇਂਦਰ, ਪੰਜਾਬ
0

Kangana Ranaut New Movie: ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਅੱਜ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਗਈ ਹੈ ਪਰ ਪੰਜਾਬ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ਨੂੰ ਬੈਨ ਕਰਨ ਦੀ ਮੰਗ ਕੀਤੀ ਗਈ ਸੀ ਪਰ ਵਿਰੋਧ ਦੇ ਬਾਵਜੂਦ, ਪੰਜਾਬ ਦੇ ਹਰ ਸ਼ਹਿਰ ਵਿੱਚ ਫਿਲਮ ਦੇ 5 ਤੋਂ 10 ਸ਼ੋਅ ਦਿਖਾਏ ਜਾ ਰਹੇ ਹਨ।

ਇਹ ਫਿਲਮ ਲੰਬੇ ਸਮੇਂ ਤੋਂ ਵਿਵਾਦ ਦਾ ਵਿਸ਼ਾ ਬਣੀ ਹੋਈ ਹੈ, ਖਾਸ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਫਿਲਮ ‘ਤੇ ਇਤਿਹਾਸਕ ਤੱਥਾਂ ਨੂੰ ਕਥਿਤ ਤੌਰ ‘ਤੇ ਤੋੜ-ਮਰੋੜ ਕੇ ਪੇਸ਼ ਕਰਨ ਅਤੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਹੈ।

ਅੱਜ ਸ਼੍ਰੋਮਣੀ ਕਮੇਟੀ ਦੇ ਸੱਦੇ ‘ਤੇ ਸਿੱਖ ਸੰਗਠਨਾਂ ਨੇ ਪੀਵੀਆਰ ਸਿਨੇਮਾ ਦੇ ਬਾਹਰ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਵੀਰਵਾਰ ਨੂੰ ਸ਼੍ਰੋਮਣੀ ਕਮੇਟੀ ਮੁਖੀ ਹਰਜਿੰਦਰ ਸਿੰਘ ਧਾਮੀ ਨੇ ਇਸ ਫਿਲਮ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਸੀ।

ਉਨ੍ਹਾਂ ਪੱਤਰ ਵਿੱਚ ਮੰਗ ਕੀਤੀ ਸੀ ਕਿ ਪੰਜਾਬ ਵਿੱਚ ‘ਐਮਰਜੈਂਸੀ’ ‘ਤੇ ਪਾਬੰਦੀ ਲਗਾਈ ਜਾਵੇ। ਧਾਮੀ ਨੇ ਕਿਹਾ ਸੀ ਕਿ ਫਿਲਮ ਵਿੱਚ 1975 ਦੀ ਐਮਰਜੈਂਸੀ ਦੌਰਾਨ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਸੰਘਰਸ਼ ਨੂੰ ਜਿਸ ਤਰ੍ਹਾਂ ਦਰਸਾਇਆ ਗਿਆ ਹੈ, ਉਹ ਇਤਿਹਾਸਕ ਤੱਥਾਂ ਨਾਲ ਮੇਲ ਨਹੀਂ ਖਾਂਦਾ ਅਤੇ ਸਿੱਖਾਂ ਦੇ ਅਕਸ ਨੂੰ ਗਲਤ ਢੰਗ ਨਾਲ ਪੇਸ਼ ਕਰਦਾ ਹੈ।

ਧਾਮੀ ਨੇ ਇਹ ਵੀ ਦੋਸ਼ ਲਗਾਇਆ ਕਿ ਫਿਲਮ ਵਿੱਚ ਸਿੱਖਾਂ ਨੂੰ ਨਕਾਰਾਤਮਕ ਰੂਪ ਵਿੱਚ ਦਰਸਾਇਆ ਗਿਆ ਹੈ, ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਇਤਿਹਾਸਕ ਯੋਗਦਾਨ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਉਹ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰੇ ਅਤੇ ਪੰਜਾਬ ਵਿੱਚ ਇਸ ਫਿਲਮ ਦੀ ਰਿਲੀਜ਼ ਨੂੰ ਰੋਕੇ।

Tags: bollywoodBollywood actress Kangana ranautKangana ranaut film banpropunjabnewspropunjabtvpunjab news
Share240Tweet150Share60

Related Posts

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026

‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਪੁਲਿਸ ਨੂੰ ਜਲਦ ਮਿਲਣਗੇ 117 ਵਾਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 16, 2026
Load More

Recent News

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਧਿਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਅਕਤੂਬਰ 17, 2026

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

ਅਕਤੂਬਰ 17, 2026

ਜੇਕਰ ਨਸ਼ਾ ਪਾਕਿਸਤਾਨ ਤੋਂ ਆ ਰਿਹਾ ਹੈ ਤਾਂ ਬੀਐਸਐਫ ਕਿਸ ਦੇ ਅਧੀਨ ਆਉਂਦੀ ਹੈ? ਇਹ ਅਮਿਤ ਸ਼ਾਹ ਦੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 17, 2026

Swiggy ‘ਤੇ ਹੁਣ ਇੱਕੋ Order ’ਚ ਮੰਗਵਾਓ ਕਈ Restaurants ਤੋਂ ਖਾਣਾ !

ਅਕਤੂਬਰ 16, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.