ਸੋਮਵਾਰ, ਅਗਸਤ 11, 2025 04:29 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Kangana ਦੀ ਫਿਲਮ ’ਐਮਰਜੰਸੀ’ ਵਿਵਾਦਾਂ ਵਿਚ ਘਿਰੀ, MP ਸਰਬਜੀਤ ਸਿੰਘ ਖਾਲਸਾ ਨੇ ਕੀਤਾ ਸਖ਼ਤ ਇਤਰਾਜ਼

by Gurjeet Kaur
ਅਗਸਤ 20, 2024
in ਦੇਸ਼
0

ਮੰਡੀ ਤੋਂ ਐਮ ਪੀ ਤੇ ਫਿਲਮੀ ਅਦਾਕਾਰਾ ਕੰਗਨਾ ਰਣੌਤ ਦੀ ਨਵੀਂ ਫਿਲਮ ‘ਐਮਰਜੈਂਸੀ’ ਵਿਵਾਦਾਂ ਵਿਚ ਘਿਰ ਸਕਦੀ ਹੈ ਕਿਓਂਕਿ ਐਮ ਪੀ ਸਰਬਜੀਤ ਸਿੰਘ ਖਾਲਸਾ ਨੇ ਇਸ ’ਤੇ ਸਖ਼ਤ ਇਤਰਾਜ਼ ਕੀਤਾ ਹੈ।

ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਤੇ ਪੀ ਇੱਕ ਪੋਸਟ ਵਿੱਚ ਉਹਨਾਂ ਕਿਹਾ ਹੈ ਕਿ ਫਿਲਮ ਵਿਚ ਸਿੱਖਾਂ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜਿਸ ਨਾਲ ਸਮਾਜ ਅੰਦਰ ਅਮਨ-ਕਾਨੂੰਨ ਦੀ ਸਥਿਤੀ ਖਰਾਬ ਹੋਣ ਦਾ ਖਦਸ਼ਾ ਹੈ। ਜੇਕਰ ਇਸ ਫਿਲਮ ਅੰਦਰ ਸਿੱਖਾਂ ਨੂੰ ਵੱਖਵਾਦੀ ਜਾਂ ਦਹਿਸ਼ਤਗਰਦ ਵਜੋਂ ਫਿਲਮਾਇਆ ਗਿਆ ਹੈ ਤਾਂ ਇਹ ਇਕ ਗਹਿਰੀ ਸਾਜ਼ਿਸ਼ ਹੈ। ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ ਜਿਸ ਉੱਪਰ ਸਰਕਾਰ ਨੂੰ ਅਗਾਊਂ ਨੋਟਿਸ ਲੈਂਦਿਆਂ ਰੋਕ ਲਗਾਉਣੀ ਚਾਹੀਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਮ.ਪੀ. ਭਾਈ ਸਰਬਜੀਤ ਸਿੰਘ ਖਾਲਸਾ ਮਲੋਆ ਵੱਲੋਂ ਇਕ ਪ੍ਰੈਸ ਬਿਆਨ ਰਾਹੀਂ ਕੀਤਾ ਗਿਆ। ਚੇਤੇ ਰਹੇ ਕਿ ਇਹ ਫਿਲਮ ਸਾਬਕਾ ਪ੍ਰਧਾਨ ਮੰਤਰੀ ਇੰਦਿਰਾ ਗਾਂਧੀ ਵੱਲੋਂ 1975 ਵਿੱਚ ਲਾਈ ਗਈ ਐਮਰਜੈਂਸੀ ਤੇ ਬਣਾਈਂ ਗਈ ਹੈ ਅਤੇ 6 ਸਤੰਬਰ ਨੂੰ ਇਸ ਦੀ ਰਲੀਜ਼ ਡੇਟ ਹੈ

ਐਮ.ਪੀ. ਭਾਈ ਖਾਲਸਾ ਨੇ ਕਿਹਾ ਕਿ ਦੇਸ਼ ਅੰਦਰ ਸਿੱਖਾਂ ਉੱਪਰ ਨਫਰਤੀ ਹਮਲੇ ਹੋਣ ਦੀਆਂ ਖਬਰਾਂ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਅਜਿਹੇ ਵਿਚ ਇਹ ਫਿਲਮ ਸਿੱਖਾਂ ਪ੍ਰਤੀ ਨਫਰਤ ਫੈਲਾਉਣ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ ਜਿਨ੍ਹਾਂ ਨੂੰ ਫਿਲਮਾਂ ਰਾਹੀਂ ਪੂਰੀ ਤਰ੍ਹਾਂ ਉਜਾਗਰ ਨਹੀਂ ਕੀਤਾ ਗਿਆ ਪ੍ਰੰਤੂ ਸਿੱਖਾਂ ਨੂੰ ਬਦਨਾਮ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਖਾਂ ਪ੍ਰਤੀ ਹੋਰਨਾਂ ਕੌਮਾਂ ਅੰਦਰ ਨਫਰਤ ਪੈਦਾ ਕਰਨ ਲਈ ਇਹ ਫਿਲਮ ਇਕ ਮਨੋਵਿਗਿਆਨਕ ਹਮਲਾ ਹੈ ਉਨ੍ਹਾਂ ਕਿਹਾ ਕਿ ਸਮਾਜ ਅੰਦਰ ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਤਰਾਜਯੋਗ ਫਿਲਮਾਂ ਜਾਂ ਗੀਤਾਂ ਉੱਪਰ ਪਾਬੰਧੀ ਲੱਗਣੀ ਚਾਹੀਦੀ ਹੈ। ਉਨ੍ਹਾਂ ਸਮਾਜ ਅੰਦਰ ਸਦਭਾਵਨਾ ਤੇ ਸ਼ਾਂਤੀ ਕਾਇਮ ਰੱਖਣ ਦੀ ਵਚਨਬੱਧਤਾ ਪ੍ਰਗਟਾਉਂਦਿਆਂ ਕਿਹਾ ਕਿ ਉਹ ਸਮਾਜ ਵਿਰੋਧੀ ਕਾਰਵਾਈਆਂ ਰੋਕਣ ਲਈ ਹਮੇਸ਼ਾ ਦ੍ਰਿੜ੍ਹ ਹਨ।

Tags: emergency movieFilm ActressKangana RanautmpMP Sarabjeet Singh Khalsapro punjab tvpunjabi news
Share206Tweet129Share52

Related Posts

ਅਪ੍ਰੇਸ਼ਨ ਅਖ਼ਲ ਦੌਰਾਨ ਕੁਲਗਾਮ ‘ਚ ਸ਼ਹੀਦ ਹੋਏ ਦੋ ਜਵਾਨ

ਅਗਸਤ 9, 2025

ਕਿਵੇਂ 40 ਸਕਿੰਟ ‘ਚ ਤਬਾਹ ਹੋ ਗਈ ਇਹ ਥਾਂ, ਮਲਬੇ ਹੇਠ ਦੱਬ ਗਏ ਕਈ ਲੋਕ

ਅਗਸਤ 7, 2025

ਰੱਖੜੀ ਦੇ ਤਿਉਹਾਰ ‘ਤੇ ਮਹਿਲਾਵਾਂ ਨੂੰ ਪ੍ਰਸ਼ਾਸ਼ਨ ਨੇ ਦਿੱਤਾ ਵੱਡਾ ਤੋਹਫ਼ਾ, ਜਾਣੋ ਪੂਰੀ ਖਬਰ

ਅਗਸਤ 7, 2025

5 ਜਿਲ੍ਹਿਆਂ ਦੇ ਸਕੂਲ ਹੋਏ ਬੰਦ, ਮੌਸਮ ਵਿਭਾਗ ਦੇ ਅਲਰਟ ਮਗਰੋਂ ਲਿਆ ਫੈਸਲਾ

ਅਗਸਤ 6, 2025

ਉੱਤਰਾਖੰਡ ਤੋਂ ਬਾਅਦ ਹੁਣ ਇਥੇ ਮਚੀ ਪਾਣੀ ਕਾਰਨ ਤਬਾਹੀ, ਚੰਡੀਗੜ੍ਹ ਹਾਈਵੇ ਸਮੇਤ ਕਈ ਸੜਕਾਂ ਹੋਈਆਂ ਬੰਦ

ਅਗਸਤ 6, 2025

ਉੱਤਰਾਖੰਡ ‘ਚ ਮੀਂਹ ਦਾ ਕਹਿਰ, ਹੁਣ ਤੱਕ 3 ਜਗ੍ਹਾ ਫਟਿਆ ਬੱਦਲ

ਅਗਸਤ 6, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.