ਸ਼ੁੱਕਰਵਾਰ, ਜੁਲਾਈ 11, 2025 04:26 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ

1 ਕਰੋੜ ਟਿਕਟਾਂ ਵੇਚ ‘Kantara’ ਨੇ ਬਣਾਇਆ ਅਨੋਖਾ ਰਿਕਾਰਡ, 16 ਕਰੋੜ ਰੁਪਏ ਦੇ ਬਜਟ ‘ਚ ਬਣੀ ਫਿਲਮ ਨੇ ਮਚਾਇਆ ਤਹਿਲਕਾ

Kantara Box Office Collection: ਰਿਸ਼ਭ ਸ਼ੈੱਟੀ ਦੀ ਫਿਲਮ 'ਕਾਂਤਾਰਾ' ਨੇ ਬਾਕਸ ਆਫਿਸ 'ਤੇ ਧਮਾਲ ਮਚਾ ਦਿੱਤੀ ਹੈ। ਫਿਲਮ ਨੇ ਜਿੱਥੇ ਇੱਕ ਪਾਸੇ ਦੇਸ਼ ਵਿੱਚ 276.56 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ, ਉੱਥੇ ਹੀ ਇਸ ਨੇ ਨਵਾਂ ਅਨੋਖਾ ਰਿਕਾਰਡ ਵੀ ਬਣਾਇਆ ਹੈ।

by Bharat Thapa
ਨਵੰਬਰ 11, 2022
in ਮਨੋਰੰਜਨ
0

Kantara Box Office Collection: ਰਿਸ਼ਭ ਸ਼ੈੱਟੀ ਦੀ ਫਿਲਮ ‘ਕਾਂਤਾਰਾ’ ਨੇ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਹੈ। ਫਿਲਮ ਨੇ ਜਿੱਥੇ ਇੱਕ ਪਾਸੇ ਦੇਸ਼ ਵਿੱਚ 276.56 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ, ਉੱਥੇ ਹੀ ਇਸ ਨੇ ਨਵਾਂ ਅਨੋਖਾ ਰਿਕਾਰਡ ਵੀ ਬਣਾਇਆ ਹੈ।

ਮਿਥਿਹਾਸ ‘ਤੇ ਆਧਾਰਤ ਇਸ ਕੰਨੜ ਫਿਲਮ ਨੇ ਕਰਨਾਟਕ ‘ਚ 1 ਕਰੋੜ ਟਿਕਟਾਂ ਵੇਚਣ ਦਾ ਰਿਕਾਰਡ ਬਣਾਇਆ ਹੈ। ਜੇ ਕਿਸੇ ਵੀ ਫਿਲਮ ਲਈ ਵੱਡੀ ਚੁਣੌਤੀ ਸਾਬਤ ਹੋਵੇਗਾ।

ਸਿਰਫ 16 ਕਰੋੜ ਰੁਪਏ ਦੇ ਬਜਟ ‘ਚ ਬਣੀ ਇਸ ਫਿਲਮ ਨੇ ਇਕੱਲੇ ਕੰਨੜ ਵਰਜ਼ਨ ਤੋਂ 41 ਦਿਨਾਂ ‘ਚ 151.80 ਕਰੋੜ ਰੁਪਏ ਕਮਾਏ ਹਨ। ਫਿਲਮ ਦੀ ਵਰਲਡ-ਵਾਈਡ ਕਮਾਈ 353 ਕਰੋੜ ਰੁਪਏ ਤੋਂ ਪਾਰ ਹੋ ਗਈ ਹੈ।

‘ਕਾਂਤਾਰਾ’ 30 ਸਤੰਬਰ ਨੂੰ ਕੰਨੜ ਭਾਸ਼ਾ ‘ਚ ਰਿਲੀਜ਼ ਹੋਈ ਸੀ। ਜਦੋਂ ਕਿ 14 ਅਕਤੂਬਰ ਨੂੰ ਇਸ ਫਿਲਮ ਨੂੰ ਹਿੰਦੀ, ਤਾਮਿਲ, ਤੇਲਗੂ ਅਤੇ ਮਲਿਆਲਮ ‘ਚ ਰਿਲੀਜ਼ ਕੀਤਾ। ਸਾਰੀਆਂ ਭਾਸ਼ਾਵਾਂ ‘ਚ 41 ਦਿਨਾਂ ‘ਚ ਫਿਲਮ ਨੇ ਦੇਸ਼ ‘ਚ 276.56 ਕਰੋੜ ਰੁਪਏ ਦੀ ਕਮਾਈ ਕੀਤੀ ਤੇ ਹੁਣ ਇਸ ਦੀ ਕੁੱਲ ਕਮਾਈ 325 ਕਰੋੜ ਰੁਪਏ ਹੋ ਗਈ ਹੈ।

‘ਕਾਂਤਾਰਾ’ ਨੇ ਬੁੱਧਵਾਰ ਨੂੰ ਆਪਣੀ ਰਿਲੀਜ਼ ਦੇ 41ਵੇਂ ਦਿਨ ਕੰਨੜ ‘ਚ ਕਰੀਬ 30 ਲੱਖ ਰੁਪਏ ਦਾ ਕਾਰੋਬਾਰ ਕੀਤਾ, ਉੱਥੇ ਹੀ ਦੇਸ਼ ਭਰ ‘ਚ ਇਸ ਨੇ 2.30 ਕਰੋੜ ਰੁਪਏ ਦੀ ਕਮਾਈ ਕੀਤੀ।

ਦਿਲਚਸਪ ਗੱਲ ਇਹ ਹੈ ਕਿ ਹਿੰਦੀ ਸੰਸਕਰਣ ਵਿੱਚ ਫਿਲਮ ਦੀ ਕਮਾਈ ਇਸ ਸਮੇਂ ਸਭ ਤੋਂ ਵਧੀਆ ਰਹੀ।

ਦੱਸ ਦੇਈਏ ਕਿ ਇਸ ਫਿਲਮ ਦੀ ਸਕ੍ਰਿਪਟ ਲਿਖਣ ਤੋਂ ਲੈ ਕੇ ਰਿਸ਼ਭ ਸ਼ੈੱਟੀ ਨੇ ਇਸ ਵਿੱਚ ਜ਼ਬਰਦਸਤ ਐਕਟਿੰਗ ਕੀਤੀ ਹੈ। ਰਿਸ਼ਭ ਨੇ ਫਿਲਮ ਕਾਂਤਾਰਾ ‘ਚ Kaadubettu shiva ਦੀ ਭੂਮਿਕਾ ਨਿਭਾਈ। ਉਨ੍ਹਾਂ ਨੇ ਇਸ ਫਿਲਮ ‘ਚ ਕੰਮ ਕਰਨ ਲਈ 4 ਕਰੋੜ ਰੁਪਏ ਫੀਸ ਲਈ।

ਇਹ ਵੀ ਪੜੋ : Bollywood Best Comedians: ਇਨ੍ਹਾਂ 8 ਕਾਮੇਡੀਅਨਸ ਤੋਂ ਬਗੈਰ ਅਧੂਰੀ ਹੈ ਬਾਲੀਵੁੱਡ ਇੰਡਸਟਰੀ, ਆਪਣੀ ਕੌਮਿਕ ਟਾਈਮਿੰਗ ਨਾਲ ਕਰਦੇ ਲੋਕਾਂ ਦੇ ਦਿਲਾਂ ‘ਤੇ ਰਾਜ

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

Android: https://bit.ly/3VMis0h

iOS: https://apple.co/3F63oER

Tags: latest newspro punjab tvpunjabi newssouth movies
Share216Tweet135Share54

Related Posts

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025

ਮਨੋਰੰਜਨ ਜਗਤ ਤੋਂ ਮੰਦਭਾਗੀ ਖਬਰ, ਵੱਡੀ ਬਾਲੀਵੁੱਡ ਅਦਾਕਾਰਾ ਦਾ 42 ਸਾਲ ਦੀ ਉਮਰ ‘ਚ ਦਿਹਾਂਤ

ਜੂਨ 28, 2025

42 ਸਾਲ ਦੀ ਬਾਲੀਵੁੱਡ ਅਦਾਕਰਾ ਹਾਰਟ ਅਟੈਕ ਨਾਲ ਹੋਈ ਮੌਤ! ਕੌਣ ਹੈ ‘ਕਾਂਟਾ ਲਗਾ’ ਫੇਮ ਗਰਲ

ਜੂਨ 28, 2025

Guru Randhawa X Account: ਦਿਲਜੀਤ ਦੋਸਾਂਝ ਦੀ ਫ਼ਿਲਮ ‘SardarJi3’ ਤੇ ਵਿਵਾਦਿਤ ਪੋਸਟ ਤੋਂ ਬਾਅਦ, ਗੁਰੂ ਰੰਧਾਵਾ ਨੇ ਆਪਣਾ X ਅਕਾਊਂਟ ਕੀਤਾ Deactivate

ਜੂਨ 27, 2025

ਫ਼ਿਲਮ ‘SardarJi-3’ ਦੇ ਵਿਵਾਦ ‘ਤੇ ਦਿਲਜੀਤ ਦੋਸਾਂਝ ਦਾ ਪਹਿਲਾ ਸਪਸ਼ਟੀਕਰਨ, ਫ਼ਿਲਮ ਨੂੰ ਲੈ ਕੇ ਕਹੀ ਵੱਡੀ ਗੱਲ

ਜੂਨ 25, 2025
Load More

Recent News

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਬ੍ਰਾਜ਼ੀਲ ਤੋਂ ਬਾਅਦ ਹੁਣ ਟਰੰਪ ਕੈਨੇਡਾ ਤੇ ਹੋਇਆ ਸਖ਼ਤ, ਕੀਤਾ ਟੈਰਿਫ ਵਾਰ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.