ਵੀਰਵਾਰ, ਅਗਸਤ 20, 2026 02:28 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਬਿਊਰੋ ਵੱਲੋਂ 50 ਹਜ਼ਾਰ ਦੀ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

by Bharat Thapa
ਫਰਵਰੀ 23, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਮਕਸਦ ਨਾਲ ਅੱਜ ਮਾਲੇਰਕੋਟਲਾ ਜ਼ਿਲਾ ਦੇ ਮਾਲ ਬਲਾਕ ਜਮਾਲਪੁਰਾ ਵਿੱਚ ਤਾਇਨਾਤ ਕਾਨੂੰਗੋ ਵਿਜੇ ਪਾਲ ਨੂੰ 50, 000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਵਾਸੀ ਪਿੰਡ ਭਰਥਲਾ ਮੰਡੇਰ, ਮਾਲੇਰਕੋਟਲਾ ਨੂੰ ਕਰਮਜੀਤ ਸਿੰਘ ਵਾਸੀ ਪਿੰਡ ਭੈਣੀ ਕਲਾਂ, ਤਹਿਸੀਲ ਅਮਰਗੜ, ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗਿਰਫਤਾਰ ਕੀਤਾ ਗਿਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਾਨੂੰਗੋ ਉਸ (ਸ਼ਿਕਾਇਤਕਰਤਾ) ਤੋਂ ਰਾਸ਼ਟਰੀ ਰਾਜਮਾਰਗ ਦੇ ਨਿਰਮਾਣ ਲਈ ਐਕੁਆਇਰ ਕੀਤੀ ਜਮੀਨ ਦੇ ਮੁਆਵਜੇ ਨਾਲ ਸਬੰਧਤ ਫਾਈਲ ਨੂੰ ਕਲੀਅਰ ਕਰਨ ਦੇ ਇਵਜ਼ ’ਚ 2 ਲੱਖ ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਸ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸ਼ਾਖਾ ਦੀ ਵਿਜੀਲੈਂਸ ਟੀਮ ਨੇ ਦੋਸ਼ੀ ਕਾਨੂੰਗੋ ਨੂੰ ਮੌਕੇ ਤੋਂ ਪਹਿਲੀ ਕਿਸ਼ਤ ਵਜੋਂ 50, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਕਤ ਦੋਸ਼ੀ ਕੋਲੋਂ ਰਿਸ਼ਵਤ ਤੇ ਪੈਸੇ ਬਰਾਮਦ ਵੀ ਕਰ ਲਏ ਗਏ ਹਨ।

ਉਨਾਂ ਦੱਸਿਆ ਕਿ ਦੋਸ਼ੀ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 50 thousandbribeKanungopropunjabtvVigilance Bureau
Share202Tweet126Share51

Related Posts

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026

ਚੰਡੀਗੜ੍ਹ ਯੂਨੀਵਰਸਿਟੀ ਨੇ ਇਸਰੋ ਨਾਲ ਮਿਲ ਕੇ ਕੀਤੀ ਰਾਸ਼ਟਰੀ ਪੁਲਾੜ ਤਕਨਾਲੋਜੀ ਕਨਕਲੇਵ ਦੀ ਮੇਜ਼ਬਾਨੀ; 30 ਉੱਘੇ ਪੁਲਾੜ ਆਗੂਆਂ ਅਤੇ ਵਿਗਿਆਨੀਆਂ ਨੇ ਭਾਰਤ ਦੇ ਭਵਿੱਖੀ ਪੁਲਾੜ ਮਿਸ਼ਨਾਂ ’ਤੇ ਕੀਤਾ ਵਿਚਾਰ-ਵਟਾਂਦਰਾ

ਅਗਸਤ 18, 2026
Load More

Recent News

ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ

ਅਗਸਤ 19, 2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਦੀ ਚੇਤਾਵਨੀ; 18-19 ਅਗਸਤ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ

ਅਗਸਤ 19, 2026

ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ ਫ਼ੈਸਲਾ : ਸਤੀਸ਼ ਪੂਨੀਆ ਨੂੰ ਕੀਤਾ ਪੰਜਾਬ ਇੰਚਾਰਜ ਨਿਯੁਕਤ

ਅਗਸਤ 18, 2026

ਕੈਨੇਡਾ ਦਾ ਪਰਿਵਾਰਕ ਵੀਜ਼ਾ ਦਿਵਾਉਣ ਦੇ ਬਹਾਨੇ 20 ਲੱਖ ਰੁਪਏ ਦੀ ਠੱਗੀ, ਦੋਸ਼ੀ ਫਰਾਰ

ਅਗਸਤ 18, 2026

ਜਲੰਧਰ ਵਿੱਚ ਇੱਕ ਲੋਹੇ ਦੇ ਵਪਾਰੀ ਤੋਂ ਲੱਖਾਂ ਰੁਪਏ ਲੁੱਟੇ ਗਏ; ਬਦਮਾਸ਼ ਕਾਰ ਦੀ ਖਿੜਕੀ ਤੋੜ ਕੇ ਨਕਦੀ ਨਾਲ ਭਰੇ ਦੋ ਬੈਗ ਲੈ ਗਏ

ਅਗਸਤ 18, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.