ਸ਼ਨੀਵਾਰ, ਅਗਸਤ 2, 2025 07:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਕੰਵਰਦੀਪ ਸਿੰਘ ਨੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

by Gurjeet Kaur
ਜਨਵਰੀ 24, 2023
in ਪੰਜਾਬ
0

ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਦੀ ਮੌਜੂਦਗੀ ਵਿੱਚ ਵਣ ਵਿਭਾਗ ਮੁਹਾਲੀ ਵਿਖੇ ਕੰਵਰਦੀਪ ਸਿੰਘ ਨੇ ਅੱਜ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਅਗਾਂਹਵਧੂ ਸੋਚ ਵਾਲੇ ਆਗੂਆਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ ਅਤੇ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਵਜੋਂ ਇੱਕ ਇਮਾਨਦਾਰ ਆਗੂ  ਕੰਵਰਦੀਪ ਸਿੰਘ ਦੀ ਨਿਯੁਕਤੀ ਵੀ ਇਸੇ ਸੋਚ ਦਾ ਹਿੱਸਾ ਹੈ।  ਕੰਵਰਦੀਪ ਸਿੰਘ ਬੱਚਿਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਸੰਸਥਾਵਾਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਕੰਵਰਦੀਪ ਸਿੰਘ ਨੂੰ ਵਧਾਈ ਦਿੰਦਿਆਂ ਡਾ. ਬਲਜੀਤ ਕੌਰ ਨੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਕੰਵਰਦੀਪ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਲੰਧਰ ਦੇ   ਕੰਵਰਦੀਪ ਸਿੰਘ ਇੱਕ ਉਦਯੋਗਪਤੀ ਅਤੇ ਇੱਕ ਸਮਾਜ ਸੇਵਕ ਹੈ।
ਇਸ ਮੌਕੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਮੈਂਬਰ ਮਿਸ ਸਿਮਰਨਜੀਤ ਕੌਰ ਅਤੇ ਡਿਪਟੀ ਡਾਇਰੈਕਟਰ ਰਾਜਵਿੰਦਰ ਸਿੰਘ ਗਿੱਲ ਵੀ ਹਾਜ਼ਰ ਸੀ।

Tags: chairman of State Commission for Protection of Child Rightsdr baljit kaurKanwardeep Singhpro punjab tvpunjab
Share215Tweet134Share54

Related Posts

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025

ਜਿਮ ਬਾਹਰ ਨੌਜਵਾਨ ਨੂੰ ਘੇਰ ਹਮਲਾਵਰਾਂ ਨੇ ਕੀਤਾ ਹਮਲਾ, CCTV ਆਈ ਸਾਹਮਣੇ

ਅਗਸਤ 1, 2025

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ‘ਤੇ ਸੁਨਾਮ ਵਿਖੇ ਰਾਜ ਪੱਧਰੀ ਪ੍ਰੋਗਰਾਮ ਚ ਸ਼ਾਮਿਲ ਹੋ ਰਹੇ CM ਮਾਨ ਤੇ ਅਰਵਿੰਦ ਕੇਜਰੀਵਾਲ

ਜੁਲਾਈ 31, 2025

GYM ‘ਚ ਹੋਏ ਵਿਵਾਦ ‘ਤੇ ਮਸ਼ਹੂਰ ਪੰਜਾਬੀ ਗਾਇਕ ਤੇ ਦਰਜ ਹੋਈ FIR

ਜੁਲਾਈ 30, 2025
Load More

Recent News

27 ਦੇਸ਼ਾਂ ਤੋਂ ਕੌਮਾਂਤਰੀ ਸਨਮਾਨਾਂ ਦੇ ਨਾਲ, ਪ੍ਰਧਾਨ ਮੰਤਰੀ ਮੋਦੀ ਸ਼ਾਂਤੀ, ਖੁਸ਼ਹਾਲੀ ਅਤੇ ਵਿਕਾਸ ਲਈ ਵਿਸ਼ਵ ਨੇਤਾ ਵਜੋਂ ਉੱਭਰੇ: ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 2, 2025

SC ਕਮਿਸ਼ਨ ਨੇ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਤੇ SSP SAS ਨਗਰ ਨੂੰ ਕੀਤਾ ਤਲਬ

ਅਗਸਤ 2, 2025
fridgefoodstillgood

ਵਾਰ-ਵਾਰ ਫਰਿੱਜ ਬੰਦ ਕਰਨਾ ਸਹੀ ਜਾਂ ਗਲਤ? ਹੁੰਦੀ ਹੈ ਬਿਜਲੀ ਦੀ ਬੱਚਤ?

ਅਗਸਤ 2, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਦਫਤਰ ‘ਚ ਸਾਰਾ ਦਿਨ LapTop ਅੱਗੇ ਬੈਠ ਕਰਦੇ ਹੋ ਕੰਮ, ਇਸਤਰਾਂ ਆਪਣੀ ਸਿਹਤ ਦਾ ਰੱਖੋ ਬਚਾਅ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.