ਵੀਰਵਾਰ, ਮਾਰਚ 19, 2026 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

ਠੰਢ ਨਾਲ ਕੰਬੇ Kapil Sharma ਤੇ Guru Randhawa, ਹੋਇਆ ਬੁਰਾ ਹਾਲ, ਵੇਖੋ ਸੈੱਟ ਤੋਂ ਵਾਇਰਲ ਵੀਡੀਓ

ਮਸ਼ਹੂਰ ਪੰਜਾਬੀ ਸਿੰਗਰ ਗੁਰੂ ਰੰਧਾਵਾ ਅਤੇ ਯੋਗਿਤਾ ਬਿਹਾਨੀ ਵੀ ਕਪਿਲ ਸ਼ਰਮਾ ਦੇ ਨਾਲ ‘ਅਲੋਨ’ ਗੀਤ ਵਿੱਚ ਨਜ਼ਰ ਆਉਣਗੇ। ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਅਲੋਨ ਗੀਤ ਦਾ ਬਿਹਾਈਂਡ ਦਾ ਸੀਨ ਵਾਲਾ ਵੀਡੀਓ ਸਾਂਝਾ ਕੀਤਾ ਹੈ।

by ਮਨਵੀਰ ਰੰਧਾਵਾ
ਫਰਵਰੀ 3, 2023
in ਪਾਲੀਵੁੱਡ, ਮਨੋਰੰਜਨ
0

Kapil Sharma and Guru Randhawa: ਪੂਰੀ ਦੁਨੀਆ ਫੇਮਸ ਕਾਮੇਡੀਅਨ ਕਪਿਲ ਸ਼ਰਮਾ ਦੀ ਕਾਮੇਡੀ ਦੀ ਦੀਵਾਨੀ ਹੈ। ਕਾਮੇਡੀ ਦੇ ਨਾਲ ਨਾਲ ਕਪਿਲ ਨੇ ਫਿਲਮਾਂ ਵਿੱਚ ਆਪਣੀ ਐਕਟਿੰਗ ਦਾ ਜੌਹਰ ਵੀ ਦਿਖਾਇਆ ਅਤੇ ਲੋਕਾਂ ਨੂੰ ਆਪਣੇ ਹੁਨਰ ਤੋਂ ਜਾਣੂ ਕਰਵਾਇਆ। ਹੁਣ ਕਪਿਲ ਸ਼ਰਮਾ ਬਤੌਰ ਗਾਇਕ ਆਪਣੇ ਕਰੀਅਰ ਦੀ ਨਵੀਂ ਪਾਰੀ ਸ਼ੁਰੂ ਕਰਨ ਜਾ ਰਹੇ ਹਨ।

ਜੀ ਹਾਂ, ਜਲਦ ਹੀ ਫੈਨਸ ਕਪਿਲ ਦੀ ਆਵਾਜ਼ ‘ਚ ਗਾਣੇ ਸੁਣਨਗੇ। ਉਂਝ ਤਾਂ ਅਕਸਰ ਹੀ ਕਪਿਲ ਨੂੰ ਉਸ ਦੇ ਕਾਮੇਡੀ ਸ਼ੋਅ ਦ ਕਪਿਲ ਸ਼ਰਮਾ ਸ਼ੋਅ ਦੌਰਾਨ ਕੁਝ ਨਾ ਕੁਝ ਗੁਨਗੁਨਾਉਂਦੇ ਸੁਣਦੇ ਰਹਿੰਦੇ ਹਾਂ। ਪਰ ਹੁਣ ਭੂਸ਼ਣ ਕੁਮਾਰ ਆਪਣੇ ਸਿੰਗਿੰਗ ਡੈਬਿਊ ਲਈ ਕਪਿਲ ਸ਼ਰਮਾ ਨੂੰ ਲਾਂਚ ਕਰਨ ਵਾਲੇ ਹਨ।

ਮਸ਼ਹੂਰ ਪੰਜਾਬੀ ਸਿੰਗਰ ਗੁਰੂ ਰੰਧਾਵਾ ਅਤੇ ਯੋਗਿਤਾ ਬਿਹਾਨੀ ਵੀ ਕਪਿਲ ਸ਼ਰਮਾ ਦੇ ਨਾਲ ‘ਅਲੋਨ’ ਗੀਤ ਵਿੱਚ ਨਜ਼ਰ ਆਉਣਗੇ। ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਲੋਨ ਗੀਤ ਦਾ ਬਿਹਾਈਂਡ ਦਾ ਸੀਨ ਵਾਲਾ ਵੀਡੀਓ ਸਾਂਝਾ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਮਨਾਲੀ ਵਿੱਚ ਸ਼ੂਟਿੰਗ ਕਰਨ ਦਾ ਅਨੁਭਵ ਸਾਂਝਾ ਕੀਤਾ ਹੈ। ਕਾਮੇਡੀ ਕਿੰਗ ਕਪਿਲ ਸ਼ਰਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਅਲੋਨ ਗੀਤ ਦਾ ਬੀਟੀਐਸ ਵੀਡੀਓ ਸ਼ੇਅਰ ਕੀਤਾ ਹੈ।

 

View this post on Instagram

 

A post shared by Kapil Sharma (@kapilsharma)

ਜਿਸ ਵਿੱਚ ਕਪਿਲ ਦੇ ਨਾਲ ਗੁਰੂ ਰੰਧਾਵਾ ਤੇ ਮਾਡਲ ਯੋਗਿਤਾ ਬਿਹਾਨੀ ਦਿਖਾਈ ਦੇ ਰਹੀ ਹੈ। ਕਪਿਲ ਕਹਿੰਦੇ ਨੇ ਇੱਥੇ ਆ ਕੇ ਪਤਾ ਚੱਲਿਆ ਕਿ ਗਲਤੀ ਹੋ ਗਈ…ਬਹੁਤ ਠੰਢ ਏ..। ਇਹ ਸੁਣ ਕੇ ਗੁਰੂ ਰੰਧਾਵਾ ਵੀ ਹੱਸ ਪੈਂਦੇ ਨੇ। ਗਾਣੇ ਦੀ ਮਾਡਲ ਯੋਗਿਤਾ ਵੀ ਕਹਿੰਦੀ ਹੈ ਕਿ ਬਹੁਤ ਠੰਢ ਹੈ। ਵੀਡੀਓ ਵਿੱਚ ਦੇਖ ਸਕਦੇ ਹੋ ਬਰਫ ਦੇ ਵਿੱਚ ਅਲੋਨ ਗੀਤ ਦੀ ਪੂਰੀ ਟੀਮ ਬਹੁਤ ਮਿਹਨਤ ਦੇ ਨਾਲ ਕੰਮ ਕਰ ਰਹੀ ਹੈ।

ਕਪਿਲ ਸ਼ਰਮਾ ਨੇ ਕੈਪਸ਼ਨ ਵਿੱਚ ਲਿਖਿਆ ਹੈ- ‘ਯੇ ਇਸ਼ਕ ਨਹੀਂ ਆਸਾਨ, ਬਸ ਇਤਨਾ ਸਮਝ ਲਿਜੀਏ,ਏਕ ਬਰਫ ਕਾ ਦਰਿਆ ਹੈ ਔਰ ਕੁਲਫ਼ੀ ਹੋ ਕੇ ਘਰ ਜਾਨਾ ਹੈ…ਕੋਈ ਅਨੁਮਾਨ ਲਗਾ ਸਕਦਾ ਹੈ ਕਿ ਕਿੰਨਾ temperature ..we shot our song #alone in #manali ??? 🤩 #aloneon9thfeb #gratutde 😇🙏’।

ਦੱਸ ਦਈਏ ਕਿ ਟੀ-ਸੀਰੀਜ਼ ਇਸ ਗਾਣੇ ਨੂੰ ਪੇਸ਼ ਕਰ ਰਿਹਾ ਹੈ, ਇਹ ਗੁਰੂ ਰੰਧਾਵਾ ਵਲੋਂ ਰਚਿਆ ਤੇ ਲਿਖਿਆ ਇੱਕ ਰੋਮਾਂਟਿਕ-ਸੈਡ ਸੌਂਗ ਹੋਵੇਗਾ। ਜਿਸ ਨੂੰ ਮਿਊਜ਼ਿਕ ਵੀਡੀਓ ਡਾਇਰੈਕਟਰ ਗਿਫਟੀ ਨੇ ਡਾਇਰੈਕਟ ਕੀਤਾ ਹੈ। ਗੀਤ ਦੀ ਸ਼ੂਟਿੰਗ ਮਨਾਲੀ ਦੀ ਖੂਬਸੂਰਤ ਲੋਕੇਸ਼ਨ ‘ਤੇ ਕੀਤੀ ਗਈ ਹੈ। ਇਹ ਗੀਤ 9 ਫਰਵਰੀ 2023 ਨੂੰ ਰਿਲੀਜ਼ ਹੋਵੇਗਾ।

Tags: entertainment newsGuru Randhawakapil sharmapro punjab tvpunjabi newspunjabi singerSong Alone
Share234Tweet146Share58

Related Posts

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਦਿੱਲੀ ਹਾਈ ਕੋਰਟ ਤੋਂ ਰਾਹਤ; 1 ਅਪ੍ਰੈਲ ਤੱਕ ਵਧਾਈ ਗਈ ਅੰਤਰਿਮ ਜ਼ਮਾਨਤ

ਮਾਰਚ 18, 2026

ਮਸ਼ਹੂਰ ਅਦਾਕਾਰਾ ਦਾ ਦੇਹਾਂਤ; ਨਾਮੀ ਫਿਲਮਾਂ ‘ਚ ਕਰ ਚੁੱਕੀ ਹੈ ਕੰਮ

ਮਾਰਚ 14, 2026

ਦਿਨ ‘ਚ ਕੰਮ ਤੇ ਰਾਤ ਨੂੰ ਪੜਾਈ, ਮਿਹਨਤ ਕਰ ਇੰਝ ਡਾਕਟਰ ਬਣੀ ਇਹ ਅਦਾਕਾਰਾ

ਫਰਵਰੀ 12, 2026

ਮਰਹੂਮ ਕਾਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਸਤਵੰਤ ਕੌਰ ਦਾ ਹੋਇਆ ਦਿਹਾਂਤ

ਜਨਵਰੀ 28, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.