ਵੀਰਵਾਰ, ਅਗਸਤ 6, 2026 07:52 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

‘ਸੰਦੀਪ ਮਹੇਸ਼ਵਰੀ ਸ਼ੋਅ’ ‘ਚ ਨਜ਼ਰ ਆਏ ਕਪਿਲ ਸ਼ਰਮਾ, ਸੰਦੀਪ ਨੇ ਪੁੱਛਿਆ ਅਜਿਹਾ ਸਵਾਲ ਕਿ ਹੱਸ ਹੱਸ ਲੋਟਪੋਟ ਹੋਏ ਲੋਕ, ਦੇਖੋ ਵੀਡੀਓ

Kapil Sharma Sandeep Maheshwari: ਸੰਦੀਪ ਮਹੇਸ਼ਵਰੀ ਨੂੰ ਕੌਣ ਨਹੀਂ ਜਾਣਦਾ, ਉਹ ਭਾਰਤ ਦੇ ਇੱਕ ਜਾਣੇ-ਪਛਾਣੇ ਪ੍ਰੇਰਕ ਬੁਲਾਰੇ ਅਤੇ ਵਪਾਰੀ ਹਨ। ਸੰਦੀਪ ਮਹੇਸ਼ਵਰੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਜਿਸ ਤਰ੍ਹਾਂ ਉਸ ਨੇ ਸੰਘਰਸ਼ ਅਤੇ ਸਖ਼ਤ ਮਿਹਨਤ ਦੇ ਬਲ 'ਤੇ ਆਪਣੀ ਜ਼ਿੰਦਗੀ 'ਚ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਇੰਟਰਨੈੱਟ 'ਤੇ ਉਨ੍ਹਾਂ ਦੇ ਪ੍ਰੇਰਨਾਤਮਕ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ।

by Bharat Thapa
ਮਾਰਚ 10, 2023
in ਬਾਲੀਵੁੱਡ, ਮਨੋਰੰਜਨ, ਵੀਡੀਓ
0

Kapil Sharma Sandeep Maheshwari: ਸੰਦੀਪ ਮਹੇਸ਼ਵਰੀ ਨੂੰ ਕੌਣ ਨਹੀਂ ਜਾਣਦਾ, ਉਹ ਭਾਰਤ ਦੇ ਇੱਕ ਜਾਣੇ-ਪਛਾਣੇ ਪ੍ਰੇਰਕ ਬੁਲਾਰੇ ਅਤੇ ਵਪਾਰੀ ਹਨ। ਸੰਦੀਪ ਮਹੇਸ਼ਵਰੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਜਿਸ ਤਰ੍ਹਾਂ ਉਸ ਨੇ ਸੰਘਰਸ਼ ਅਤੇ ਸਖ਼ਤ ਮਿਹਨਤ ਦੇ ਬਲ ‘ਤੇ ਆਪਣੀ ਜ਼ਿੰਦਗੀ ‘ਚ ਵਿਸ਼ੇਸ਼ ਮੁਕਾਮ ਹਾਸਲ ਕੀਤਾ ਹੈ, ਉਹ ਸ਼ਲਾਘਾਯੋਗ ਹੈ। ਇੰਟਰਨੈੱਟ ‘ਤੇ ਉਨ੍ਹਾਂ ਦੇ ਪ੍ਰੇਰਨਾਤਮਕ ਵੀਡੀਓਜ਼ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ।

ਸੰਦੀਪ ਮਹੇਸ਼ਵਰੀ ਭਾਰਤ ਦੇ ਸਭ ਤੋਂ ਵੱਡੇ ਮੋਟੀਵੇਸ਼ਨਲ ਸਪੀਕਰ ਹਨ। ਇੰਨੀਂ ਦਿਨੀਂ ਸੰਦੀਪ ਮਹੇਸ਼ਵਰੀ ਆਪਣੇ ਸ਼ੋਅ ਕਾਰਨ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਉਹ ਆਪਣੇ ਸ਼ੋਅ ‘ਚ ਉਨ੍ਹਾਂ ਲੋਕਾਂ ਬਲਾਉਂਦੇ ਹਨ ਜਿਨ੍ਹਾਂ ਨੇ ਆਪਣੇ ਦੱਮ ‘ਤੇ ਜ਼ਿੰਦਗੀ ‘ਚ ਕੋਈ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਦਾ ਨਵਾਂ ਸ਼ੋਅ ਇਸ ਸਮੇਂ ਚਰਚਾਵਾਂ ਹੈ ਕਿਉਂਕਿ ਉਨ੍ਹਾਂ ਦੇ ਸ਼ੋਅ ‘ਚ ਮਸ਼ਹੂਰ ਕਾਮੈਡੀਅਨ ਕਪਿਲ ਸ਼ਰਮਾ ਆ ਰਹੇ ਹਨ। ਇਸ ਮੁਤਾਬਕ ਉਨ੍ਹਾਂ ਨੇ ਇਕ ਕਲਿਪ ਵੀ ਆਪਣੀ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤਾ ਹੈ ਜੋ ਕਿ ਵਾਇਰਲ ਹੋ ਗਿਆ ਹੈ। ਸੰਦੀਪ ਮਹੇਸ਼ਵਰੀ ਦੇ ਇੰਸਟਾਗ੍ਰਾਮ ‘ਤੇ 4.4 ਮਿਲਿਅਨ ਫੋਲੋਵਰਜ਼ ਹਨ। ਸੰਦੀਪ ਕਪਿਲ ਦੀ ਚੁਟਕੀ ਲੈਂਦੇ ਵੀ ਨਜ਼ਰ ਆ ਰਹੇ ਹਨ ਆਓ ਜਾਣਦੇ ਹਾਂ ਉਨ੍ਹਾਂ ਨੇ ਅਜਿਹਾ ਕੀ ਕਿਹਾ ਕਿ ਕਾਮੇਡੀ ਕਿੰਗ ਕਪਿਲ ਸ਼ਰਮਾ ਵੀ ਚੁੱਪ ਹੋ ਗਏ ਤੇ ਉਨ੍ਹਾਂ ਕੋਈ ਜਵਾਬ ਨਹੀਂ ਆਇਆ।

ਇਸ ਦਾ ਇੱਕ ਵੀਡੀਓ ਸੰਦੀਪ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਸਭ ਹੈਰਾਨ ਵੀ ਹੋ ਰਹੇ ਹਨ ਅਤੇ ਹੱਸ ਹੱਸ ਲੋਟਪੋਟ ਵੀ ਹੋ ਰਹੇ ਹਨ। ਦਰਅਸਲ, ਸੰਦੀਪ ਮਹੇਸ਼ਵਰੀ ਨੇ ਕਪਿਲ ਨੂੰ ਅਜਿਹਾ ਸਵਾਲ ਪੁੱਛਿਆ ਕਿ ਕਪਿਲ ਦੀ ਬੋਲਤੀ ਬੰਦ ਹੋ ਗਈ, ਪਰ ਇਸ ਦੇ ਨਾਲ ਹੀ ਉਹ ਮੁਸਕਰਾਉਂਦੇ ਹੋਏ ਵੀ ਨਜ਼ਰ ਆਏ। ਸਭ ਨੂੰ ਆਪਣੀਆਂ ਗੱਲਾਂ ‘ਚ ਫਸਾਉਣ ਵਾਲੇ ਕਪਿਲ ਖੁਦ ਕਿਵੇਂ ਫਸੇ, ਦੇਖੋ ਇਸ ਵੀਡੀਓ ‘ਚ:

 

View this post on Instagram

 

A post shared by Sandeep Maheshwari (@sandeep__maheshwari)

ਦੱਸ ਦੇਈਏ ਕਿ ਕਪਿਲ ਸ਼ਰਮਾ ਇਨ੍ਹੀਂ ਦਿਨੀਂ ਘੁੰਮ-ਫਿਰ ਕੇ ਆਪਣੀ ਆਉਣ ਵਾਲੀ ਫਿਲਮ ‘ਜਵਿਗਾਟੋ’ ਦਾ ਪ੍ਰਮੋਸ਼ਨ ਕਰ ਰਹੇ ਹਨ। ਇਸ ਫਿਲਮ ‘ਚ ਕਪਿਲ ਇਕ ਮੱਧ ਵਰਗੀ ਪਰਿਵਾਰ ਦੇ ਵਿਅਕਤੀ ਦੀ ਭੂਮਿਕਾ ‘ਚ ਨਜ਼ਰ ਆਉਣਗੇ, ਜਿਸ ਨੂੰ ਵਿੱਤੀ ਸੰਕਟ ਕਾਰਨ ਫੂਡ ਐਪ ਲਈ ਡਿਲੀਵਰੀ ਬੁਆਏ ਦਾ ਕੰਮ ਕਰਨਾ ਪੈਂਦਾ ਹੈ। ਨੰਦਿਤਾ ਦਾਸ ਦੁਆਰਾ ਨਿਰਦੇਸ਼ਿਤ ਇਹ ਫਿਲਮ ਕੋਰੋਨਾ ਮਹਾਮਾਰੀ ਦੌਰਾਨ ਪੈਦਾ ਹੋਈ ਸਥਿਤੀ ‘ਤੇ ਆਧਾਰਿਤ ਹੈ। ਹਰ ਕੋਈ ਜਾਣਦਾ ਹੈ ਕਿ ਤਾਲਾਬੰਦੀ ਵਿੱਚ ਹਜ਼ਾਰਾਂ ਲੋਕਾਂ ਨੇ ਆਪਣੀਆਂ ਨੌਕਰੀਆਂ ਗੁਆ ਦਿੱਤੀਆਂ ਹਨ। ਇਸ ਵਿਸ਼ੇ ‘ਤੇ ਇਕ ਗੰਭੀਰ ਫਿਲਮ ਬਣਾਈ ਗਈ ਹੈ ਜੋ 17 ਮਾਰਚ ਨੂੰ ਰਿਲੀਜ਼ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

 

 

Tags: kapil sharmapropunjabtvSandeep MaheshwariSandeep Maheshwari Show'Zwigato Promotion Kapil Sharma
Share344Tweet215Share86

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਪੰਜਾਬ ਕੈਬਨਿਟ ਲਏ ਵੱਡੇ ਫੈਸਲੇ: ਆਊਟਸੋਰਸ ਮੁਲਾਜ਼ਮਾਂ ਲਈ ਮਨੀ ਬਿੱਲ, ਸਕੂਲ ਫੀਸਾਂ ‘ਤੇ ਸਖ਼ਤੀ- 3 ਡਿਜੀਟਲ ਯੂਨੀਵਰਸਿਟੀਆਂ ਨੂੰ ਹਰੀ ਝੰਡੀ

ਅਗਸਤ 5, 2026

ਵਿਜੀਲੈਂਸ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਅਗਸਤ 5, 2026

ਸੰਸਦ ਨੇ ਪ੍ਰਧਾਨ ਮੰਤਰੀ ਮੋਦੀ ਦੇ ਵੀਡੀਓ ਨੂੰ ਹਟਾਉਣ ਲਈ ਮੈਟਾ ਨੂੰ ਦਿੱਤਾ ਅਲਟੀਮੇਟਮ

ਅਗਸਤ 5, 2026

ਪਹਿਲਵਾਨ ਸਤਿੰਦਰ ਮਲਿਕ ਨੇ ਲਗਾਤਾਰ ਦੂਜੀ ਵਾਰ ਅੰਡਰ-17 ਵਿਸ਼ਵ ਕੁਸ਼ਤੀ ਚੈਂਪੀਅਨ ਬਣ ਕੇ ਰਚਿਆ ਇਤਿਹਾਸ

ਅਗਸਤ 5, 2026

‘ਮਦਰੱਸਿਆਂ ‘ਚ ਵੰਦੇ ਮਾਤਰਮ ਗਾਉਣ ਨੂੰ ਲੈਕੇ ਕਲਕੱਤਾ ਹਾਈ ਕੋਰਟ ਦੀ ਸਖ਼ਤ ਟਿੱਪਣੀ

ਅਗਸਤ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.